ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਦੇ ਇਸ਼ਤਿਹਾਰ ਨੇ ਵਿਵਾਦ ਛੇੜ ਦਿੱਤਾ ਹੈ।ਹਰਿਆਣਾ ਸਰਕਾਰ ਵੱਲੋਂ ਉਨà©à¨¹à¨¾à¨‚ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਉਨà©à¨¹à¨¾à¨‚ ਦਾ ਨਾਮ ਬੰਦਾ ਸਿੰਘ ਬਹਾਦਰ ਨਹੀ ਸਗੋਂ ‘ਵੀਰ ਬੰਦਾ ਬੈਰਾਗੀ’ ਲਿਿਖਆ ਗਿਆ।ਇਸ ਇਸ਼ਤਿਹਾਰ ਦੇ ਅਖਬਾਰਾਂ ਵਿੱਚ ਛਪਣ ਉਪਰੰਤ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਸਮੇਤ ਕਈ ਸਿੱਖ ਆਗੂਆਂ ਨੇ ਇਸ 'ਤੇ ਸਖ਼ਤ ਇਤਰਾਜ਼ ਪà©à¨°à¨—ਟ ਕੀਤਾ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਜਿਥੇ ਸਿੱਖ ਸਿਧਾਂਤਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਸ਼ਹਾਦਤ ਦਾ ਅਪਮਾਨ ਹੈ, ਉਥੇ ਇਸ ਨਾਲ ਸਿੱਖ à¨à¨¾à¨µà¨¨à¨¾à¨µà¨¾à¨‚ ਨੂੰ ਵੀ ਗਹਿਰੀ ਸੱਟ ਹੈ। ਉਨà©à¨¹à¨¾à¨‚ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਬੈਰਾਗੀ ਬਾਣਾ ਤਿਆਗ ਕੇ ਸà©à¨°à©€ ਗà©à¨°à©‚ ਗੋਬਿੰਦ ਸਿੰਘ ਦੇ ਸਿੱਖ ਬਣੇ ਸਨ ਅਤੇ ਉਨà©à¨¹à¨¾à¨‚ ਨੂੰ ‘ਵੀਰ ਬੰਦਾ ਬੈਰਾਗੀ’ ਕਹਿਣਾ ਇਤਿਹਾਸਕ ਸਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਦਾ ਹੈ। ਅਜਿਹਾ ਸਾਜ਼ਿਸ਼ ਤਹਿਤ ਸਿੱਖਾਂ ਦੀ ਮੌਲਿਕਤਾ ਅਤੇ ਅੱਡਰੀ ਪਛਾਣ ਨੂੰ ਖੰਡਤ ਕਰਨ ਲਈ ਜਾਣਬà©à¨ ਕੇ ਕੀਤਾ ਜਾ ਰਿਹਾ ਜਾਪਦਾ ਹੈ।
ਉਨà©à¨¹à¨¾à¨‚ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਹਰਕਤ ਸਿੱਖ ਇਤਿਹਾਸ ਦੀ ਗਲਤ ਵਿਆਖਿਆ ਕਰਨ ਵਾਲੀ ਅਤੇ ਸਿੱਖ ਸ਼ਹੀਦਾਂ ਦਾ ਵੱਡਾ ਅਪਮਾਨ ਹੈ। ਹਰਿਆਣਾ ਸਰਕਾਰ ਨੂੰ ਸਿੱਖ ਇਤਿਹਾਸ ਨੂੰ ਵਿਗਾੜਨ ਵਾਲੀਆਂ ਹਰਕਤਾਂ ਤੋਂ ਬਚਣਾ ਚਾਹੀਦਾ ਹੈ ਅਤੇ ਅਜਿਹੀ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਵਿਰà©à©±à¨§ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਓਧਰ ਸ਼à©à¨°à©‹à¨®à¨£à©€ ਕਮੇਟੀ ਮੈਂਬਰ à¨à¨¾à¨ˆ ਗà©à¨°à¨šà¨°à¨¨ ਸਿੰਘ ਗਰੇਵਾਲ ਨੇ ਵੀ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨà©à¨¹à¨¾à¨‚ ਕਿਹਾ ਕਿ ਜਿੱਥੇ ਸਿੱਖ ਯੋਧਿਆਂ ਦੇ ਇਤਿਹਾਸ ਨੂੰ ਜਾਣ ਬà©à©±à¨ ਕੇ ਤੋੜ-ਮਰੋੜ ਕੇ ਪੇਸ਼ ਕੀਤਾ ਜਾਂਦਾ ਹੈ, ਉਥੇ ਹੀ ਹà©à¨£ ਉਨà©à¨¹à¨¾à¨‚ ਦੇ ਨਾਵਾਂ ਨੂੰ ਵੀ ਬਦਲਣ ਦੀਆਂ ਹਰਕਤਾਂ ਕਰਨਾ ਬਹà©à¨¤ ਮੰਦà¨à¨¾à¨—ਾ ਹੈ। ਬਾਬਾ ਬੰਦਾ ਸਿੰਘ ਬਹਾਦਰ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਨੂੰ ਮਿਲਣ ਤੋਂ ਪਹਿਲਾਂ ਵੈਰਾਗੀ ਸਨ। ਅੰਮà©à¨°à¨¿à¨¤ ਛਕ ਕੇ ਉਹ ਗà©à¨°à©‚ ਕੇ ਸਿੰਘ ਸਜੇ ਅਤੇ ਉਹ ਬਾਬਾ ਬੰਦਾ ਸਿੰਘ ਬਹਾਦਰ ਵੱਜੋਂ ਪà©à¨°à¨šà©±à¨²à¨¿à¨¤ ਹੋà¨à¥¤ ਸੋ ਜਾਣ ਬà©à©±à¨ ਕੇ ਉਨà©à¨¹à¨¾à¨‚ ਨੂੰ ਵੈਰਾਗੀ ਸੰਬੋਧਨ ਕਰਨਾ ਨਿੰਦਣਯੋਗ ਘਟਨਾ ਹੈ।
ਦੱਸਣਯੋਗ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਸਨ ਜਿਨà©à¨¹à¨¾ ਨੇ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦਾ ਥਾਪੜਾ ਲੈ ਮà©à¨—ਲ ਸਾਮਰਾਜ ਦਾ ਮà©à¨•ਾਬਲਾ ਕੀਤਾ ਅਤੇ ਉਨà©à¨¹à¨¾à¨‚ ਦੀ ਅਗਵਾਈ ਵਿਚ ਸਿੱਖਾਂ ਨੇ à©›à©à¨²à¨®à©€ ਹਕੂਮਤ ਦੀਆਂ ਜੜà©à¨¹à¨¾à¨‚ ਪà©à¨Ÿà¨¦à¨¿à¨†à¨‚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ।ਇਸਦੇ ਨਾਲ ਹੀ ਉਨà©à¨¹à¨¾à¨‚ ਜਗੀਰਦਾਰੀ ਪà©à¨°à¨¥à¨¾ ਨੂੰ ਖ਼ਤਮ ਕਰਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾà¨, ਜੋ ਸਮਾਜਿਕ ਬਰਾਬਰੀ ਦੀ ਇਕ ਵੱਡੀ ਮਿਸਾਲ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login