ਸ. ਜਸਵੰਤ ਸਿੰਘ ਈਸੇਵਾਲ ਦੀ ਪà©à¨¸à¨¤à¨• “ਪਾਕਿਸਤਾਨ ਦੇ ਗà©à¨°à¨§à¨¾à¨®à¨¾à¨‚ ਦੀ ਯਾਤਰਾ” ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਰਿਲੀਜ਼ ਕੀਤੀ। ਇਸ ਪà©à¨¸à¨¤à¨• ਵਿਚ ਪਾਕਿਸਤਾਨ ਸਥਿਤ ਵੱਖ-ਵੱਖ ਗà©à¨°à¨¦à©à¨†à¨°à¨¾ ਸਾਹਿਬਾਨ ਦੇ ਇਤਿਹਾਸ ਨੂੰ ਸੰਖੇਪ ਰੂਪ ਵਿਚ ਦਰਜ ਕੀਤਾ ਗਿਆ ਹੈ।
ਪà©à¨¸à¨¤à¨• ਜਾਰੀ ਕਰਨ ਮੌਕੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1947 ਦੀ à¨à¨¾à¨°à¨¤-ਪਾਕਿਸਤਾਨ ਵੰਡ ਵੇਲੇ ਸਿੱਖਾਂ ਨੂੰ ਜਾਨ ਤੋਂ ਪਿਆਰੇ ਬਹà©à¨¤ ਸਾਰੇ ਗà©à¨°à¨¦à©à¨†à¨°à¨¾ ਸਾਹਿਬਾਨ ਵਿਛੜ ਗà¨, ਜਿਨà©à¨¹à¨¾à¨‚ ਦੇ ਦਰਸ਼ਨਾਂ ਤੇ ਸੇਵਾ-ਸੰà¨à¨¾à¨² ਦਾ ਦਾਨ ਖ਼ਾਲਸਾ ਪੰਥ ਰੋਜ਼ ਅਰਦਾਸ ਵਿਚ ਮੰਗਦਾ ਹੈ।
ਉਨà©à¨¹à¨¾à¨‚ ਕਿਹਾ ਕਿ ਬਹà©à¨¤ ਸਾਰੀਆਂ ਸੰਗਤਾਂ ਅਜਿਹੀਆਂ ਹਨ, ਜੋ ਵੀਜ਼ਾ ਦੀ ਔਖੀ ਪà©à¨°à¨•ਿਰਿਆ ਕਾਰਨ ਇਨà©à¨¹à¨¾à¨‚ ਗà©à¨°à¨§à¨¾à¨®à¨¾à¨‚ ਦੇ ਦਰਸ਼ਨਾਂ ਤੋਂ ਵਾਂà¨à©€à¨†à¨‚ ਹਨ ਅਤੇ ਸਾਡੀ ਅਗਲੀ ਪੀੜà©à¨¹à©€ ਵਿਚ ਬਹà©à¨¤ ਸਾਰੇ ਲੋਕ ਅਜਿਹੇ ਵੀ ਹਨ ਜਿਨà©à¨¹à¨¾à¨‚ ਨੂੰ ਪਾਕਿਸਤਾਨ ਸਥਿਤ ਬਹà©à¨¤à©‡ ਗà©à¨°à¨¦à©à¨†à¨°à¨¾ ਸਾਹਿਬਾਨ ਦੇ ਇਤਿਹਾਸ ਬਾਰੇ ਜਾਣਕਾਰੀ ਨਹੀਂ ਹੈ।
ਸ. ਜਸਵੰਤ ਸਿੰਘ ਈਸੇਵਾਲ ਦੀ ਇਸ ਪà©à¨¸à¨¤à¨• ਵਿਚ ਪਾਕਿਸਤਾਨ ਸਥਿਤ ਗà©à¨°à¨¦à©à¨†à¨°à¨¾ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਦੀ ਜਾਣਕਾਰੀ ਸੰਖੇਪ ਸ਼ਬਦਾਂ ਵਿਚ ਦਰਜ ਹੈ। ਇਹ ਪà©à¨¸à¨¤à¨• ਸਿੱਖ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋਵੇਗੀ ਅਤੇ ਪਾਠਕ ਆਪਣੇ ਵਿਛੜੇ ਗà©à¨°à¨§à¨¾à¨®à¨¾à¨‚ ਦੇ ਇਤਿਹਾਸ ਤੋਂ ਜਾਣੂ ਹੋਣਗੇ। ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਵੱਲੋਂ ਸ. ਜਸਵੰਤ ਸਿੰਘ ਈਸੇਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login