à¨à¨¾à¨°à¨¤ ਵਿੱਚ ਬà©à¨°à¨¿à¨Ÿà¨¿à¨¸à¨¼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਅੱਜ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪà©à©±à¨œà©‡à¥¤ ਇਸ ਦੌਰਾਨ ਉਨà©à¨¹à¨¾à¨‚ ਨੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਗà©à¨°à¨¬à¨¾à¨£à©€ ਕੀਰਤਨ ਸਰਵਣ ਕੀਤਾ। ਉਹ ਲੰਗਰ ਸà©à¨°à©€ ਗà©à¨°à©‚ ਰਾਮਦਾਸ ਜੀ ਵਿਖੇ ਵੀ ਗà¨, ਜਿਥੇ ਉਨà©à¨¹à¨¾à¨‚ ਨੇ ਲੰਗਰ ਸੇਵਾ ਕੀਤੀ।
ਸà©à¨°à©€ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼à©à¨°à©‹à¨®à¨£à©€ ਕਮੇਟੀ ਦੇ ਜਨਰਲ ਸਕੱਤਰ à¨à¨¾à¨ˆ ਰਜਿੰਦਰ ਸਿੰਘ ਮਹਿਤਾ ਨੇ ਉਨà©à¨¹à¨¾à¨‚ ਨੂੰ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦਾ ਸà©à¨¨à¨¹à¨¿à¨°à©€ ਮਾਡਲ ਤੇ ਪà©à¨¸à¨¤à¨•ਾਂ ਦੇ ਕੇ ਸਨਮਾਨਤ ਕੀਤਾ।
ਬà©à¨°à¨¿à¨Ÿà¨¿à¨¸à¨¼ ਹਾਈ ਕਮਿਸ਼ਨਰ ਨੇ ਯਾਤਰੂ ਪà©à¨¸à¨¤à¨• ਵਿੱਚ ਆਪਣੀਆਂ à¨à¨¾à¨µà¨¨à¨¾à¨µà¨¾à¨‚ ਪà©à¨°à¨—ਟ ਕਰਦੇ ਹੋਠਜ਼ਿਕਰ ਕੀਤਾ ਹੈ ਕਿ “ਸà©à¨°à©€ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਕੇਂਦਰੀ ਅਸਥਾਨ ਹੈ ਜਿੱਥੇ ਅੱਜ ਲੱਖਾਂ ਸ਼ਰਧਾਲੂਆਂ ਵਿੱਚੋਂ ਇੱਕ ਉਨà©à¨¹à¨¾à¨‚ ਨੂੰ ਵੀ ਨਤਮਸਤਕ ਹੋ ਕੇ ਚੰਗਾ ਮਹਿਸੂਸ ਹੋਇਆ। ਇਹ ਬੰਦਗੀ ਦਾ ਸ਼ਾਤਮਈ ਅਤੇ ਮਨਮੋਹਿਕ ਅਸਥਾਨ ਹੈ। ਉਨà©à¨¹à¨¾à¨‚ ਸਨਮਾਨ ਲਈ ਪà©à¨°à¨¬à©°à¨§à¨•ਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਸ. ਅੰਮà©à¨°à¨¿à¨¤à¨ªà¨¾à¨² ਸਿੰਘ ਤੇ ਸ. ਰਣਧੀਰ ਸਿੰਘ ਆਦਿ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login