ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪà©à¨°à¨šà¨¾à¨° ਲਹਿਰ ਤਹਿਤ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਗà©à¨°à¨¦à©à¨†à¨°à¨¾ ਸà©à¨°à©€ ਗਰਨਾ ਸਾਹਿਬ ਬੋਦਲ ਹà©à¨¶à¨¿à¨†à¨°à¨ªà©à¨° ਤੋਂ 100 ਵਲੰਟੀਅਰ ਪà©à¨°à¨šà¨¾à¨°à¨• ਸਿੰਘਾਂ ਨੂੰ ਜਥਿਆਂ ਦੇ ਰੂਪ ਵਿੱਚ ਪਿੰਡਾਂ ਲਈ ਰਵਾਨਾ ਕੀਤਾ ਗਿਆ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਜਥਿਆਂ ਨੂੰ ਰਵਾਨਾ ਕਰਨ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਜੂਨੀਅਰ ਮੀਤ ਪà©à¨°à¨§à¨¾à¨¨ ਸ. ਬਲਦੇਵ ਸਿੰਘ ਕਲਿਆਣ, ਮà©à©±à¨– ਸਕੱਤਰ ਸ. ਕà©à¨²à¨µà©°à¨¤ ਸਿੰਘ ਮੰਨਣ ਤੇ ਓà¨à©±à¨¸à¨¡à©€ ਸ. ਸਤਬੀਰ ਸਿੰਘ ਧਾਮੀ ਸਮੇਤ ਪà©à¨°à¨®à©à©±à¨– ਸਖਸ਼ੀਅਤਾਂ ਹਾਜਰ ਸਨ।
ਇਸੇ ਸਬੰਧੀ ਜਾਣਕਾਰੀ ਦਿੰਦਿਆਂ ਜੂਨੀਅਰ ਮੀਤ ਪà©à¨°à¨§à¨¾à¨¨ ਸ. ਬਲਦੇਵ ਸਿੰਘ ਕਲਿਆਣ ਤੇ ਮà©à©±à¨– ਸਕੱਤਰ ਸ. ਕà©à¨²à¨µà©°à¨¤ ਸਿੰਘ ਮੰਨਣ ਨੇ ਦੱਸਿਆ ਕਿ ਸ਼à©à¨°à©‹à¨®à¨£à©€ ਕਮੇਟੀ ਦੀ ਧਰਮ ਪà©à¨°à¨šà¨¾à¨° ਕਮੇਟੀ ਦੇ ਪà©à¨°à¨¬à©°à¨§ ਵਾਲੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗà©à¨°à¨®à¨¤à¨¿ ਵਿਦਿਆਲਿਆਂ ਤੋਂ ਸਿੱਖਿਆ ਪà©à¨°à¨¾à¨ªà¨¤ ਕਰਨ ਵਾਲੇ ਵਿਦਿਆਰਥੀਆਂ ਦੀ ਵਲੰਟੀਅਰ ਤੌਰ ’ਤੇ ਚੋਣ ਕੀਤੀ ਗਈ ਹੈ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨà©à¨¸à¨¾à¨° ਇਨà©à¨¹à¨¾à¨‚ ਵਿੱਚੋਂ 4-4 ਸਿੰਘਾਂ ਦੇ ਜਥੇ ਬਣਾ ਕੇ ਪਿੰਡਾਂ ਵਿੱਚ à¨à©‡à¨œà¨¿à¨† ਜਾ ਰਿਹਾ ਹੈ, ਜੋ ਇਕ ਪਿੰਡ ਵਿੱਚ 10 ਦਿਨ ਦੇ ਕਰੀਬ ਰਹਿ ਕੇ ਸੰਗਤਾਂ ਨੂੰ ਗà©à¨°à¨®à¨¤à¨¿ ਸਿਧਾਂਤਾਂ ਤੇ ਸਿੱਖ ਇਤਿਹਾਸ ਦੀ ਜਾਣਕਾਰੀ ਦੇਣਗੇ।
ਉਨà©à¨¹à¨¾à¨‚ ਕਿਹਾ ਕਿ ਖਾਲਸਾ ਪੰਥ ਵੱਲੋਂ ਨੌਵੇਂ ਪਾਤਸ਼ਾਹ ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨਵੰਬਰ 2025 ਵਿੱਚ ਸà©à¨°à©€ ਅਨੰਦਪà©à¨° ਸਾਹਿਬ ਵਿਖੇ ਮਨਾਈ ਜਾ ਰਹੀ ਹੈ, ਜਿਸ ਨੂੰ ਸਮਰਪਿਤ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਗà©à¨°à¨®à¨¤à¨¿ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ। ਇਸੇ ਤਹਿਤ ਹੀ ਤਖਤ ਸà©à¨°à©€ ਕੇਸਗੜà©à¨¹ ਸਾਹਿਬ ਸà©à¨°à©€ ਅਨੰਦਪà©à¨° ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਵਿਸ਼ੇਸ਼ ਤੌਰ ’ਤੇ ਅੰਮà©à¨°à¨¿à¨¤ ਸੰਚਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦà©à¨†à¨°à¨¾ ਖਾਲਸਾ ਸਾਜਨਾ ਸਮੇਂ ਅੰਮà©à¨°à¨¿à¨¤ ਸੰਚਾਰ ਲਈ ਵਰਤੇ ਖੰਡੇ ਨਾਲ ਸਿੰਘ ਸਾਹਿਬਾਨ ਅੰਮà©à¨°à¨¿à¨¤ ਦਾ ਬਾਟਾ ਤਿਆਰ ਕਰਨਗੇ। ਉਨà©à¨¹à¨¾à¨‚ ਕਿਹਾ ਕਿ ਇਹ ਜਥੇ ਅੰਮà©à¨°à¨¿à¨¤ ਸੰਚਾਰ ਲਈ ਵੀ ਸੰਗਤਾਂ ਨੂੰ ਪà©à¨°à©‡à¨°à¨¨à¨¾ ਕਰਨਗੇ। ਉਨà©à¨¹à¨¾à¨‚ ਕਿਹਾ ਕਿ ਵੈਸਾਖੀ ਤੱਕ ਇਹ ਜਥੇ ਦà©à¨†à¨¬à¨¾ ਖੇਤਰ ਦੇ ਪਿੰਡਾਂ ਅੰਦਰ ਧਰਮ ਪà©à¨°à¨šà¨¾à¨° ਲਹਿਰ ਜਾਰੀ ਰੱਖਣਗੇ ਜਿਸ ਮਗਰੋਂ ਇਨà©à¨¹à¨¾à¨‚ ਨੂੰ ਹੋਰ ਹਲਕਿਆਂ ਵਿੱਚ à¨à©‡à¨œà¨¿à¨† ਜਾਵੇਗਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login