à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਰੀਬ ਤਿੰਨ ਦਹਾਕੇ ਜੇਲà©à¨¹ ਵਿਚ ਨਜ਼ਰਬੰਦ ਰਹੇ à¨à¨¾à¨ˆ ਗà©à¨°à¨®à©€à¨¤ ਸਿੰਘ ਨੂੰ ਮਿਲੀ ਪੱਕੀ ਜ਼ਮਾਨਤ ਰੱਦ ਕਰਨਾ ਬੇਹੱਦ ਮੰਦà¨à¨¾à¨—ਾ ਹੈ।
ਇਹ ਪà©à¨°à¨—ਟਾਵਾ ਕਰਦਿਆਂ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਿੱਖ ਕੌਮ ਸਮà©à©±à¨šà©‡ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੀ ਹੈ, ਜਦਕਿ ਦੂਜੇ ਪਾਸੇ ਪਹਿਲਾਂ ਤੋਂ ਪੱਕੀ ਜ਼ਮਾਨਤ ’ਤੇ ਆਠਸਿੰਘਾਂ ਦੀਆਂ ਜ਼ਮਾਨਤਾਂ ਰੱਦ ਕਰਕੇ ਹੋਰ ਧੱਕਾ ਕੀਤਾ ਜਾ ਰਿਹਾ ਹੈ।
ਉਨà©à¨¹à¨¾à¨‚ ਆਖਿਆ ਕਿ ਇੰਜ ਲਗਦਾ ਹੈ ਜਿਵੇਂ ਸਰਕਾਰਾਂ ਜਾਣਬà©à¨ ਕੇ ਸਿੱਖ ਮਸਲਿਆਂ ਨੂੰ ਉਲà¨à¨¾à¨ˆ ਰੱਖ ਕੇ ਆਪਣੇ ਰਾਜਸੀ ਹਿੱਤ ਪੂਰੇ ਕਰਨਾ ਚਾਹà©à©°à¨¦à©€à¨†à¨‚ ਹਨ। à¨à¨¡à¨µà©‹à¨•ੇਟ ਧਾਮੀ ਨੇ ਸਰਕਾਰਾਂ ਨੂੰ ਇਸ ਮਾਮਲੇ ਵਿਚ ਮਨà©à©±à¨–à©€ ਅਧਿਕਾਰਾਂ ਦੀ ਅਣਦੇਖੀ ਤੋਂ ਗà©à¨°à©‡à¨œ ਕਰਨ ਦੀ ਸਲਾਹ ਦਿੱਤੀ।
ਉਨà©à¨¹à¨¾à¨‚ ਸਾਫ਼ ਤੌਰ ’ਤੇ ਕਿਹਾ ਕਿ ਮਨà©à©±à¨–à©€ ਹੱਕਾਂ, ਹਕੂਕਾਂ ਦੇ ਵਿਰà©à©±à¨§ ਸਰਕਾਰਾਂ ਅਤੇ ਪà©à¨°à¨¶à¨¾à¨¸à¨¨ ਦੀ ਕਾਰਜਸ਼ੈਲੀ ਸਮਾਜ ਲਈ ਠੀਕ ਨਹੀਂ ਹੈ। ਜੇਕਰ ਸਰਕਾਰਾਂ ਇਸੇ ਨੀਤੀ ’ਤੇ ਚੱਲਦੀਆਂ ਰਹੀਆਂ ਤਾਂ ਦੇਸ਼ ਦੇ ਸੰਵਿਧਾਨ ਅਤੇ ਸਰਕਾਰਾਂ ਤੋਂ ਲੋਕਾਂ ਦਾ à¨à¨°à©‹à¨¸à¨¾ ਉਠਣਾ ਦੂਰ ਨਹੀਂ ਹੈ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ à¨à¨¾à¨ˆ ਗà©à¨°à¨®à©€à¨¤ ਸਿੰਘ ਦੀ ਸ਼ਖ਼ਸੀਅਤ ਅਤੇ ਚਾਲ-ਚਲਣ ਚੰਗਾ ਹੋਣ ਦੇ ਬਾਵਜੂਦ ਵੀ ਉਨà©à¨¹à¨¾à¨‚ ਨੂੰ ਪੱਕੀ ਜ਼ਮਾਨਤ ਰੱਦ ਕਰਕੇ ਮà©à©œ ਜੇਲà©à¨¹ à¨à©‡à¨œà¨£à¨¾ ਕਈ ਤਰà©à¨¹à¨¾à¨‚ ਦੇ ਸਵਾਲ ਖੜà©à¨¹à©‡ ਕਰਦਾ ਹੈ।
à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ à¨à¨¾à¨ˆ ਗà©à¨°à¨®à©€à¨¤ ਸਿੰਘ ਇੰਜੀਨੀਅਰ ਦੀ ਜ਼ਮਾਨਤ ਰੱਦ ਕੀਤੇ ਜਾਣ ਦੇ ਮਾਮਲੇ ਵਿਚ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਹਰ ਪੱਧਰ ਦੇ ਸਹਿਯੋਗ ਦੀ ਵਚਨਬੱਧਤਾ ਪà©à¨°à¨—ਟਾਈ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ à¨à¨°à©‹à¨¸à¨¾ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਪਹਿਲਾਂ ਵੀ ਬੰਦੀ ਸਿੰਘਾਂ ਦੇ ਮਾਮਲੇ ਵਿਚ ਕਦੇ ਖ਼ਾਮੋਸ਼ ਨਹੀਂ ਰਹੀ ਅਤੇ à¨à¨µà¨¿à©±à¨– ਵਿਚ ਵੀ ਬੰਦੀ ਸਿੰਘਾਂ ਦੇ ਹੱਕ ਵਿਚ ਯਤਨ ਜਾਰੀ ਰੱਖੇ ਜਾਣਗੇ।
ਉਨà©à¨¹à¨¾à¨‚ ਕਿਹਾ ਕਿ à¨à¨¾à¨ˆ ਗà©à¨°à¨®à©€à¨¤ ਸਿੰਘ ਦੇ ਪਰਿਵਾਰ ਨਾਲ ਸੰਪਰਕ ਕਰਕੇ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਹਰ ਲੋੜੀਂਦਾ ਸਹਿਯੋਗ ਕੀਤਾ ਜਾਵੇਗਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login