ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਦੇ ਪà©à¨°à¨•ਾਸ਼ ਗà©à¨°à¨ªà©à¨°à¨¬ ਮੌਕੇ ਅੱਜ ਸà©à¨°à©€ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪà©à¨°à¨•ਾਸ਼ ਅਸਥਾਨ ਗà©à¨°à¨¦à©à¨†à¨°à¨¾ ਗà©à¨°à©‚ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗà©à¨°à©‚ ਸਾਹਿਬ ਨੂੰ ਸਤਿਕਾਰ à¨à©‡à¨Ÿ ਕੀਤਾ। ਪà©à¨°à¨•ਾਸ਼ ਪà©à¨°à¨¬ ਦੇ ਸਬੰਧ ਵਿਚ ਸà©à¨°à©€ ਹਰਿਮੰਦਰ ਸਾਹਿਬ, ਸà©à¨°à©€ ਅਕਾਲ ਤਖ਼ਤ ਸਾਹਿਬ ਅਤੇ ਗà©à¨°à¨¦à©à¨†à¨°à¨¾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸà©à©°à¨¦à¨° ਜਲੌ ਵੀ ਸਜਾਠਗà¨à¥¤ ਇਸੇ ਦੌਰਾਨ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਗà©à¨°à¨¦à©à¨†à¨°à¨¾ ਗà©à¨°à©‚ ਕੇ ਮਹਿਲ ਵਿਖੇ ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦੇ 350 ਸਾਲਾ ਗà©à¨°à¨¤à¨¾à¨—ੱਦੀ ਦਿਵਸ ਦੇ ਸਮਾਗਮਾਂ ਦੀ ਰਸਮੀ ਤੌਰ ’ਤੇ ਆਰੰà¨à¨¤à¨¾ ਵੀ ਕੀਤੀ ਗਈ।
ਸਮਾਗਮ ਸਮੇਂ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ, ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕà©à¨²à¨¦à©€à¨ª ਸਿੰਘ ਗੜਗੱਜ, ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਗà©à¨°à©°à¨¥à©€ ਗਿਆਨੀ ਗà©à¨°à¨®à¨¿à©°à¨¦à¨° ਸਿੰਘ, ਗà©à¨°à¨¦à©à¨†à¨°à¨¾ ਸà©à¨°à©€ ਫ਼ਤਹਿਗੜà©à¨¹ ਸਾਹਿਬ ਦੇ ਹੈੱਡ ਗà©à¨°à©°à¨¥à©€ ਗਿਆਨੀ ਹਰਪਾਲ ਸਿੰਘ ਸਮੇਤ ਹੋਰ ਪà©à¨°à¨®à©à©±à¨– ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ à¨à¨°à©€à¥¤
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ ਦੇ ਪà©à¨°à¨•ਾਸ਼ ਪà©à¨°à¨¬ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸੇ ਸਾਲ ਨਵੰਬਰ ਮਹੀਨੇ ਵਿਚ ਆ ਰਹੇ ਗà©à¨°à©‚ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਕੇ ਆਪਣੇ ਨਿਤਨੇਮ ਤੋਂ ਇਲਾਵਾ ਰੋਜ਼ਾਨਾ ਇਕ ਜਪà©à¨œà©€ ਸਾਹਿਬ ਦਾ ਪਾਠਕੀਤਾ ਜਾਵੇ। ਉਨà©à¨¹à¨¾à¨‚ ਆਖਿਆ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਸ਼ਹਾਦਤ ਮਨà©à©±à¨–à©€ ਅਧਿਕਾਰਾਂ ਦੀ ਰਖਵਾਲੀ ਲਈ ਮਿਸਾਲ ਹੈ, ਜਿਸ ਦੀ ਸੇਧ ਵਿਚ ਮਾਨਵੀ ਸਰੋਕਾਰਾਂ ਨੂੰ ਸਮਾਜ ਵਿਚ ਉà¨à¨¾à¨°à¨¨ ਲਈ ਹਰ ਸਿੱਖ ਯੋਗਦਾਨ ਪਾਵੇ। ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਅਤੇ ਉਨà©à¨¹à¨¾à¨‚ ਦੇ ਸੇਵਕ à¨à¨¾à¨ˆ ਮਤੀ ਦਾਸ, à¨à¨¾à¨ˆ ਸਤੀ ਦਾਸ ਜੀ ਤੇ à¨à¨¾à¨ˆ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦਾ 350ਵਾਂ ਗà©à¨°à¨¤à¨¾à¨—ੱਦੀ ਦਿਵਸ ਖ਼ਾਲਸਾ ਪੰਥ ਵੱਲੋਂ ਵੱਡੇ ਪੱਧਰ ’ਤੇ ਮਨਾਠਜਾਣਗੇ। ਇਸ ਸਬੰਧ ਵਿਚ ਵੱਖ-ਵੱਖ ਸਮਾਗਮਾਂ ਦਾ ਪà©à¨°à¨¬à©°à¨§ ਕੀਤਾ ਜਾ ਰਿਹਾ ਹੈ, ਜਿਸ ਵਿਚ ਨਗਰ ਕੀਰਤਨ, ਸੈਮੀਨਾਰ, ਅੰਮà©à¨°à¨¿à¨¤ ਸੰਚਾਰ ਅਤੇ ਗà©à¨°à¨®à¨¤à¨¿ ਸਮਾਗਮ ਕਰਵਾਠਜਾਣਗੇ। ਉਨà©à¨¹à¨¾à¨‚ ਕਿਹਾ ਕਿ ਇਨà©à¨¹à¨¾à¨‚ ਸ਼ਤਾਬਦੀਆਂ ਦੀ ਰਸਮੀ ਸ਼à©à¨°à©‚ਆਤ ਅੱਜ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਪਾ ਕੇ ਕੀਤੀ ਗਈ ਹੈ ਅਤੇ ਜਲਦ ਹੀ ਅਗਲੇ ਸਮਾਗਮ ਆਰੰਠਦਿੱਤੇ ਜਾਣਗੇ।
ਇਕ ਸਵਾਲ ਦੇ ਜਵਾਬ ਵਿਚ à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਦੇ ਲੰਘੇ ਬਜਟ ਇਜਲਾਸ ਵਿਚ ਕੇਂਦਰ ਸਰਕਾਰ ਨੂੰ ਗà©à¨°à©‚ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰਾਂ ਲਈ ਵਿਸ਼ੇਸ਼ ਪਹਿਲਕਦਮੀਂ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਨੂੰ ਅਮਲੀ ਰੂਪ ਦੇਣਾ ਸਰਕਾਰ ਦੀ à©›à©à©°à¨®à©‡à¨µà¨¾à¨°à©€ ਬਣਦੀ ਹੈ। ਉਨà©à¨¹à¨¾à¨‚ ਇਹ ਵੀ ਕਿਹਾ ਕਿ ਨੌਵੇਂ ਪਾਤਸ਼ਾਹ ਮਨà©à©±à¨–à©€ ਅਧਿਕਾਰਾਂ ਦੀ ਰਖਵਾਲੀ ਪੂਰੀ ਦà©à¨¨à©€à¨† ਅੰਦਰ ਮਾਰਗ ਦਰਸ਼ਕ ਵਜੋਂ ਜਾਣੇ ਜਾਂਦੇ ਹਨ ਅਤੇ à¨à¨¾à¨°à¨¤ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਸ਼ਤਾਬਦੀ ਨੂੰ ਸਮਰਪਿਤ ਹੋ ਕੇ à¨à¨¾à¨ˆ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ à¨à¨²à¨¾à¨¨ ਕਰੇ। ਉਨà©à¨¹à¨¾à¨‚ ਆਮ ਆਦਮੀ ਪਾਰਟੀ ਦੀ ਪਿਛਲੀ ਦਿੱਲੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਇਨà©à¨¹à¨¾à¨‚ ਨੇ ਸਿੱਖ ਮਸਲਿਆਂ ਵਿਚ ਜਾਣਬà©à¨ ਕੇ ਦਖ਼ਲਅੰਦਾਜ਼ੀ ਦੀ ਹਰਕਤ ਤਾਂ ਹਮੇਸ਼ਾ ਕੀਤੀ ਹੈ, ਲੇਕਿਨ ਇਹ ਕਦੀ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸà©à¨¹à¨¿à¨°à¨¦ ਨਹੀਂ ਰਹੇ। ਦਿੱਲੀ ਦੀ ਆਪ ਸਰਕਾਰ ਦੇ ਇਕ ਦਸਤਖ਼ਤਾਂ ’ਤੇ à¨à¨¾à¨ˆ ਦਵਿੰਦਰਪਾਲ ਸਿੰਘ à¨à©à©±à¨²à¨° ਦੀ ਰਿਹਾਈ ਹੋ ਸਕਦੀ ਹੈ, ਪਰ ਇਹ ਹਮੇਸ਼ਾ ਹੀ ਸਿੱਖ ਵਿਰੋਧੀ à¨à©‚ਮਿਕਾ ਵਿਚ ਨਜ਼ਰ ਆà¨à¥¤
ਇਸੇ ਦੌਰਾਨ ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕà©à¨²à¨¦à©€à¨ª ਸਿੰਘ ਗੜਗੱਜ ਨੇ ਵੀ ਸੰਗਤ ਨਾਲ ਨੌਵੇਂ ਪਾਤਸ਼ਾਹ ਦੇ ਇਤਿਹਾਸ ਨੂੰ ਸਾਂà¨à¨¾ ਕੀਤਾ ਅਤੇ ਉਨà©à¨¹à¨¾à¨‚ ਵੱਲੋਂ ਦਰਸਾਠਮਾਰਗ ’ਤੇ ਚੱਲਣ ਦੀ ਪà©à¨°à©‡à¨°à¨£à¨¾ ਕੀਤੀ। ਸਮਾਗਮ ਮੌਕੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਗà©à¨°à©°à¨¥à©€ ਗਿਆਨੀ ਗà©à¨°à¨®à¨¿à©°à¨¦à¨° ਸਿੰਘ ਅਤੇ ਗà©à¨°à¨¦à©à¨†à¨°à¨¾ ਸà©à¨°à©€ ਫ਼ਤਹਿਗੜà©à¨¹ ਸਾਹਿਬ ਦੇ ਮà©à©±à¨– ਗà©à¨°à©°à¨¥à©€ ਗਿਆਨੀ ਹਰਪਾਲ ਸਿੰਘ ਨੇ ਸੰਗਤ ਨੂੰ ਕਥਾ ਵਿਚਾਰਾਂ ਨਾਲ ਜੋੜਿਆ ਅਤੇ ਰਾਗੀ, ਢਾਡੀ ਜਥਿਆਂ ਨੇ ਵੀ ਹਾਜ਼ਰੀ à¨à¨°à©€à¥¤
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login