ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਠਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਸà©à¨°à©€ ਦਰਬਾਰ ਸਾਹਿਬ ਸਮੂਹ ਸਥਿਤ ਗà©à¨°à¨¦à©à¨†à¨°à¨¾ à¨à©°à¨¡à¨¾ ਬà©à©°à¨—ਾ ਸਾਹਿਬ ਵਿਖੇ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਪਾਠਗà¨à¥¤
ਇਸ ਦੌਰਾਨ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗà©à¨°à¨¬à¨¾à¨£à©€ ਕੀਰਤਨ ਕੀਤਾ ਅਤੇ ਅਰਦਾਸ à¨à¨¾à¨ˆ ਪà©à¨°à©‡à¨® ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹà©à¨•ਮਨਾਮਾ ਸà©à¨°à©€ ਹਰਿਮੰਦਰ ਸਾਹਿਬ ਦੇ ਗà©à¨°à©°à¨¥à©€ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਗਿਆਨੀ ਬਲਜੀਤ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ à¨à©‡à¨Ÿ ਕਰਦਿਆਂ ਸਿੱਖ ਕੌਮ ’ਤੇ ਹੋਠਇਸ ਹਮਲੇ ਨੂੰ ਮਨà©à©±à¨–ਤਾ ਮਾਰੂ ਕਰੂਰਕਾਰਾ ਕਰਾਰ ਦਿੱਤਾ। ਉਨà©à¨¹à¨¾à¨‚ ਕਿਹਾ ਕਿ ਸਠਤੋਂ ਵੱਧ ਕà©à¨°à¨¬à¨¾à¨¨à©€à¨†à¨‚ ਕਰਨ ਵਾਲੀ ਸਿੱਖ ਕੌਮ ਨੂੰ ਦੇਸ਼ ਅੰਦਰ ਹੀ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਉਨà©à¨¹à¨¾à¨‚ ਕਿਹਾ ਕਿ ਨਵੰਬਰ 1984 ਦਾ ਦà©à¨–ਾਂਤ ਅਤਿ ਦà©à¨–ਦਾਈ ਸੀ, ਜਿਸ ਨੂੰ ਕੌਮ ਕਦੇ ਵੀ à¨à©à¨²à¨¾ ਨਹੀਂ ਸਕਦੀ।
ਇਸੇ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੀਆਂ ਵੱਖ-ਵੱਖ ਥਾਵਾਂ ’ਤੇ ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ 40 ਸਾਲ ਬੀਤ ਜਾਣ ਮਗਰੋਂ ਵੀ ਅੱਲà©à¨¹à©‡ ਹਨ ਅਤੇ ਦà©à©±à¨– ਦੀ ਗੱਲ ਹੈ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲਿਆ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਨਵੰਬਰ 1984 ’ਚ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ, ਜਿਸ ਨੇ ਦà©à¨¨à©€à¨†à¨‚ ਦੇ ਹਰ ਸੰਵੇਦਨਸ਼ੀਲ ਮਨà©à©±à¨– ਨੂੰ ਧà©à¨° ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਇਹ ਮਾਨਵਤਾ ਵਿਰੋਧੀ ਅਣਮਨà©à©±à¨–à©€ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ।
ਸਮਾਗਮ ’ਚ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪà©à¨°à¨§à¨¾à¨¨ ਸ. ਬਲਦੇਵ ਸਿੰਘ ਕਲਿਆਣ, ਆਨਰੇਰੀ ਮà©à©±à¨– ਸਕੱਤਰ ਸ. ਕà©à¨²à¨µà©°à¨¤ ਸਿੰਘ ਮੰਨਣ, ਮੈਂਬਰ ਸ. ਸà©à¨°à¨œà©€à¨¤ ਸਿੰਘ à¨à¨¿à©±à¨Ÿà©‡à¨µà©±à¨¡, ਸ. ਗà©à¨°à¨®à©€à¨¤ ਸਿੰਘ ਬੂਹ, ਸ. ਰਣਜੀਤ ਸਿੰਘ ਕਾਹਲੋਂ, ਸ. ਹਰਜਾਪ ਸਿੰਘ ਸà©à¨²à¨¤à¨¾à¨¨à¨µà¨¿à©°à¨¡, ਬੀਬੀ ਦਵਿੰਦਰ ਕੌਰ ਕਾਲੜਾ, ਸਕੱਤਰ ਸ. ਪà©à¨°à¨¤à¨¾à¨ª ਸਿੰਘ ਸਮੇਤ ਵੱਡੀ ਗਿਣਤੀ ਚ ਸੰਗਤਾਂ ਹਾਜ਼ਰ ਹਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login