à¨à¨¾à¨°à¨¤ ਦੇ ਚੀਫ ਜਸਟਿਸ ਸà©à¨°à©€ ਧਨੰਜਯ ਵਾਈ. ਚੰਦਰਚੂੜ ਨੇ ਅੱਜ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪà©à¨°à¨—ਟਾਵਾ ਕੀਤਾ। ਜਸਟਿਸ ਚੰਦਰਚੂੜ ਨੇ ਆਪਣੀਆਂ à¨à¨¾à¨°à¨¨à¨¾à¨µà¨¾à¨‚ ਵਿਅਕਤ ਕਰਦਿਆਂ ਯਾਤਰੀ ਕਿਤਾਬ ਵਿੱਚ ਲਿਖਿਆ ਕਿ ਇਲਾਹੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਦੇ ਸà©à¨ªà¨¨à¨¾ ਸਾਕਾਰ ਹੋਇਆ ਹੈ। ਦੇਸ਼ ਅਤੇ ਮਨà©à©±à¨–ਤਾ ਦੀ ਸੇਵਾ ਵਿੱਚ ਇੱਥੇ ਅਰਦਾਸ ਕਰਨ ਦੇ ਯੋਗ ਹੋਣ ਦਾ ਇੱਕ ਵਡà¨à¨¾à¨—ਾ ਪਲ ਹੈ।
ਇਸ ਮੌਕੇ ਉਨà©à¨¹à¨¾à¨‚ ਨੂੰ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦਾ ਸà©à¨¨à¨¹à¨¿à¨°à©€ ਮਾਡਲ, ਸਿਰੋਪਾਓ ਅਤੇ ਇਤਿਹਾਸਕ ਪà©à¨¸à¨¤à¨•ਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਅਤੇ ਸੋਸ਼ਲ ਮੀਡੀਆ ਮੰਚਾਂ ਉੱਤੇ ਸਿੱਖਾਂ ਵਿਰà©à©±à¨§ ਕੀਤੇ ਜਾ ਰਹੇ ਨਫ਼ਰਤੀ ਪà©à¨°à¨¾à¨ªà©‡à¨—ੰਡਾ ਰੋਕਣ ਲਈ ਮੰਗ ਪੱਤਰ ਸੌਂਪਿਆ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ à¨à¨¾à¨°à¨¤ ਦੇਸ਼ ਲਈ ਵੱਡੀਆਂ ਕà©à¨°à¨¬à¨¾à¨¨à©€à¨†à¨‚ ਕੀਤੀਆਂ ਹਨ, ਪਰੰਤੂ ਕà©à¨ ਸ਼ਰਾਰਤੀ ਲੋਕਾਂ ਵੱਲੋਂ ਜਾਣਬà©à©±à¨ ਕੇ ਸਿੱਖ ਸਿਧਾਂਤਾਂ, ਇਤਿਹਾਸ, ਮਰਯਾਦਾ ਅਤੇ ਪਛਾਣ ਆਦਿ ਨੂੰ ਲੈ ਕੇ ਸੋਸ਼ਲ ਮੀਡੀਆ ਮੰਚਾਂ ਉੱਤੇ ਨਫ਼ਰਤੀ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਉਨà©à¨¹à¨¾à¨‚ ਕਿਹਾ ਕਿ ਇਸ ਸਬੰਧ ਵਿੱਚ ਸ਼à©à¨°à©‹à¨®à¨£à©€ ਕਮੇਟੀ ਦੇ ਬੀਤੇ ਸਮੇਂ ਵਿੱਚ ਹੋਠਜਨਰਲ ਇਜਲਾਸਾਂ ਦੌਰਾਨ ਮਤੇ ਪਾਸ ਕਰਕੇ ਵੀ à¨à¨¾à¨°à¨¤ ਅਤੇ ਸੂਬਾ ਸਰਕਾਰਾਂ ਨੂੰ à¨à©‡à¨œà©‡ ਗਠਹਨ ਪਰ ਸਿੱਖਾਂ ਖਿਲਾਫ ਨਫ਼ਰਤੀ ਵਰਤਾਰਾ ਲਗਾਤਾਰ ਜਾਰੀ ਹੈ। ਸਰਕਾਰਾਂ ਵੀ ਇਸ ਨੂੰ ਲੈ ਕੇ ਕੋਈ ਠੋਸ ਕਦਮ ਨਹੀਂ ਚà©à©±à¨• ਰਹੀਆਂ।
à¨à¨¡à¨µà©‹à¨•ੇਟ ਧਾਮੀ ਨੇ ਚੀਫ਼ ਜਸਟਿਸ ਤੋਂ ਮੰਗ ਕੀਤੀ ਕੇ ਉਹ à¨à¨¾à¨°à¨¤à©€ ਨਿਆਂ ਪà©à¨°à¨£à¨¾à¨²à©€ ਦੇ ਸਠਤੋਂ ਸਿਖਰਲੇ ਅਹà©à¨¦à©‡ ’ਤੇ ਹà©à©°à¨¦à¨¿à¨†à¨‚ ਇਸ ਸੰਜੀਦਾ ਮਸਲੇ ਦਾ ਨੋਟਿਸ ਲੈਣ। ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਜਨਰਲ ਸਕੱਤਰ à¨à¨¾à¨ˆ ਰਜਿੰਦਰ ਸਿੰਘ ਮਹਿਤਾ, ਮੈਂਬਰ à¨à¨¾à¨ˆ ਗà©à¨°à¨šà¨°à¨¨ ਸਿੰਘ ਗਰੇਵਾਲ, à¨à¨¡à¨µà©‹à¨•ੇਟ à¨à¨—ਵੰਤ ਸਿੰਘ ਸਿਆਲਕਾ, ਸ. ਸà©à¨°à¨œà©€à¨¤ ਸਿੰਘ ਤà©à¨—ਲਵਾਲਾ, ਸਕੱਤਰ ਸ. ਪà©à¨°à¨¤à¨¾à¨ª ਸਿੰਘ, ਡਿਪਟੀ ਕਮਿਸ਼ਨਰ ਅੰਮà©à¨°à¨¿à¨¤à¨¸à¨° ਸà©à¨°à©€ ਘਨਸ਼ਾਮ ਥੋਰੀ, ਪà©à¨²à¨¿à¨¸ ਕਮਿਸ਼ਨਰ ਸ. ਰਣਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login