ਤਖਤ ਸà©à¨°à©€ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪà©à¨°à©€à¨¤ ਸਿੰਘ ਵੱਲੋਂ ਅਹà©à¨¦à©‡ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦਰਅਸਲ ਵਿਰਸਾ ਸਿੰਘ ਵਲਟੋਹਾ ਲਗਾਤਾਰ ਗਿਆਨੀ ਹਰਪà©à¨°à©€à¨¤ ਸਿੰਘ ’ਤੇ ਸਵਾਲ ਚà©à©±à¨• ਰਹੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪà©à¨°à©€à¨¤ ਸਿੰਘ ਨੇ à¨à¨¾à¨µà©à¨• ਹà©à©°à¨¦à¨¿à¨†à¨‚ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰ ਕੇ ਉਨà©à¨¹à¨¾à¨‚ ਨੇ ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂà¨à©€ ਕੀਤੀ ਹੈ।
ਗਿਆਨੀ ਹਰਪà©à¨°à©€à¨¤ ਸਿੰਘ ਨੇ ਵੀਡੀਓ ਸੰਦੇਸ਼ ‘ਚ à¨à¨¾à¨µà©à¨• ਹà©à©°à¨¦à©‡ ਹੋਠਕਿਹਾ ਕਿ ਉਹ ਜਥੇਦਾਰ ਵਜੋਂ ਅਸਤੀਫ਼ਾ ਦੇ ਰਹੇ ਹਨ। ਉਹ à¨à¨¾à¨°à¨¤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨà©à¨¹à¨¾à¨‚ ਨੂੰ ਜਿਹੜੀ ਵੀ ਸਹੂਲਤਾਂ ਅਤੇ ਸà©à¨°à©±à¨–ਿਆ ਮà©à¨¹à©±à¨ˆà¨† ਕਰਵਾਈ ਗਈ ਹੈ, ਉਹ ਵਾਪਸ ਕਰ ਰਹੇ ਹਨ, ਉਹ ਇਨà©à¨¹à¨¾à¨‚ ਅਫੋਰਡ ਨਹੀਂ ਕਰ ਸਕਦੇ। ਉਹ ਇੱਕ ਨਿਮਾਣੇ ਸਿੱਖ ਵਾਂਗ ਛੋਟੇ ਜਿਹੇ ਘਰ ਵਿੱਚ ਰਹਿੰਦੇ ਹਨ।
ਗਿਆਨੀ ਹਰਪà©à¨°à©€à¨¤ ਸਿੰਘ ਨੇ ਇਸ ਮੌਕੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਉਨà©à¨¹à¨¾à¨‚ ਉਪਰ ਨਿੱਜੀ ਹਮਲੇ ਕੀਤੇ ਹਨ ਅਤੇ ਵਲਟੋਹਾ ਉਨà©à¨¹à¨¾à¨‚ ਦੇ ਪਰਿਵਾਰ ਉਤੇ ਨਿੱਜੀ ਹਮਲੇ ਕਰ ਰਹੇ ਹਨ। ਇਸ ਦੌਰਾਨ ਗਿਆਨੀ ਹਰਪà©à¨°à©€à¨¤ ਸਿੰਘ ਨੇ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੀ ਚà©à©±à¨ª ਉਤੇ ਸਵਾਲ ਖੜà©à¨¹à©‡ ਕੀਤੇ ਹਨ। ਉਨà©à¨¹à¨¾à¨‚ ਨੇ ਕਿਹਾ ਕਿ ਸ਼à©à¨°à©‹à¨®à¨£à©€ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਵਿਰਸਾ ਸਿੰਘ ਵਲਟੋਹਾ ਦੀ ਪà©à¨¶à¨¤à¨ªà¨¨à¨¾à¨¹à©€ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਨੂੰ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਠਸਨ। ਵਲਟੋਹਾ ਨੇ ਦੋ ਦਿਨ ਪਹਿਲਾਂ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ‘ਤੇ ਆਰà¨à¨¸à¨à¨¸ ਅਤੇ à¨à¨¾à¨œà¨ªà¨¾ ਦੇ ਦਬਾਅ ਬਾਰੇ ਦੱਸਿਆ ਸੀ। ਉਨà©à¨¹à¨¾à¨‚ ਨੂੰ ਸà©à¨°à©€ ਅਕਾਲ ਤਖ਼ਤ ਸਾਹਿਬ ਵੱਲੋਂ 15 ਅਕਤੂਬਰ ਨੂੰ ਸਵੇਰੇ 9 ਵਜੇ ਸਬੂਤਾਂ ਸਮੇਤ ਪੇਸ਼ ਹੋਣ ਦੇ ਹà©à¨•ਮ ਦਿੱਤੇ ਗਠਸਨ।
ਜਿਸ ਉਪਰੰਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ à¨à©‚ੰਦੜ ਨੂੰ ਹà©à¨•ਮ ਦਿੱਤੇ ਗਠਸੀ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਕੱਢ ਦੇਣ ਅਤੇ 10 ਸਾਲ ਤਕ ਉਸ ਨੂੰ ਪਾਰਟੀ ਵਿਚ ਮà©à©œ ਸ਼ਾਮਲ ਨਾ ਕੀਤਾ ਜਾਵੇ। ਇਸ ਮਗਰੋਂ ਵਲਟੋਹਾ ਵੱਲੋਂ ਆਪ ਹੀ ਪਾਰਟੀ ਦੀ ਮà©à©±à¨¢à¨²à©€ ਮੈਂਬਰਸ਼ਿਪ ਅਤੇ ਸਾਰੇ ਅਹà©à¨¦à¨¿à¨†à¨‚ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਕਿ, 'ਸà©à¨°à©‹à¨®à¨£à©€ ਅਕਾਲੀ ਦਲ ਦੇ ਕਾਰਜਕਾਰੀ ਪà©à¨°à¨§à¨¾à¨¨ ਬਲਵਿੰਦਰ à¨à¨¸ à¨à©‚ੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਮà©à©±à¨¢à¨²à©€ ਮੈਂਬਰਸ਼ਿਪ ਅਤੇ ਸà©à¨°à©‹à¨®à¨£à©€ ਅਕਾਲੀ ਦਲ ਦੇ ਸਾਰੇ ਦਫ਼ਤਰਾਂ ਤੋਂ ਦਿੱਤਾ ਅਸਤੀਫਾ, ਤà©à¨°à©°à¨¤ ਪà©à¨°à¨à¨¾à¨µ ਨਾਲ ਪà©à¨°à¨µà¨¾à¨¨ ਕਰ ਲਿਆ ਹੈ।'
The SAD working President S Balwinder S Bhundar has accepted the resignation of S Virsa Singh Valtoha from Primary Membership & all offices of SAD with immediate affect. Copy of the resignation is being enclosed here with. pic.twitter.com/WmuSjPtOCs
— Dr Daljit S Cheema (@drcheemasad) October 16, 2024
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login