ਅੰਮà©à¨°à¨¿à¨¤à¨¸à¨°, 10 ਮਾਰਚ- ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਨਵ-ਨਿਯà©à¨•ਤ ਜਥੇਦਾਰ ਸਿੰਘ ਸਾਹਿਬ ਗਿਆਨੀ ਕà©à¨²à¨¦à©€à¨ª ਸਿੰਘ ਗੜਗੱਜ ਨੇ ਅੱਜ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰà¨à¨¾à¨² ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕà©à¨²à¨¦à©€à¨ª ਸਿੰਘ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ, ਸà©à¨°à©€ ਅਕਾਲ ਤਖ਼ਤ ਸਾਹਿਬ, ਗà©à¨°à¨¦à©à¨†à¨°à¨¾ ਬਾਬਾ ਅਟੱਲ ਰਾਠਸਾਹਿਬ ਅਤੇ ਸà©à¨°à©€ ਦਰਬਾਰ ਸਾਹਿਬ ਨਾਲ ਸਬੰਧਤ ਹੋਰ ਗà©à¨° ਅਸਥਾਨਾਂ ਵਿਖੇ ਨਤਮਸਤਕ ਹੋà¨à¥¤
ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗਿਆਨੀ ਕà©à¨²à¨¦à©€à¨ª ਸਿੰਘ ਨੇ ਕੜਾਹ ਪà©à¨°à¨¶à¨¾à¨¦ ਦੀ ਦੇਗ ਕਰਵਾਈ ਤੇ ਨਤਮਸਤਕ ਹੋਣ ਪà©à©±à¨œà©‡ ਅਤੇ ਗà©à¨°à¨¬à¨¾à¨£à©€ ਕੀਰਤਨ ਸਰਵਣ ਕੀਤਾ। ਇੱਥੇ ਉਨà©à¨¹à¨¾à¨‚ ਨੂੰ ਸਿਰਪਾਓ ਤੇ ਪਤਾਸ਼ਿਆਂ ਦਾ ਪਰਸ਼ਾਦ ਦਿੱਤਾ ਗਿਆ। ਇਸ ਉਪਰੰਤ ਉਹ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਗਠਜਿੱਥੇ ਪੰਜ ਪਿਆਰੇ ਸਾਹਿਬਾਨ ਵੱਲੋਂ ਅਰਦਾਸ ਉਪਰੰਤ ਜਥੇਦਾਰ ਗਿਆਨੀ ਕà©à¨²à¨¦à©€à¨ª ਸਿੰਘ ਗੜਗੱਜ ਨੂੰ ਦਸਤਾਰ, ਸਿਰੋਪਾਓ ਅਤੇ ਫà©à©±à¨²à¨¾à¨‚ ਦਾ ਸਿਹਰਾ ਦਿੱਤਾ ਗਿਆ।
ਸੇਵਾ ਸੰà¨à¨¾à¨²à¨£ ਉਪਰੰਤ ਜਥੇਦਾਰ ਗਿਆਨੀ ਕà©à¨²à¨¦à©€à¨ª ਸਿੰਘ ਲੰਗਰ ਸà©à¨°à©€ ਗà©à¨°à©‚ ਰਾਮਦਾਸ ਜੀ ਵਿਖੇ ਪà©à©±à¨œà©‡ ਜਿੱਥੇ ਉਨà©à¨¹à¨¾à¨‚ ਨੇ ਬਰਤਨ ਧੋਣ ਦੀ ਸੇਵਾ ਕੀਤੀ। ਇਸ ਦੌਰਾਨ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਮੌਜੂਦ ਰਹੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login