ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜà©à¨¹ ਜੇਲà©à¨¹ ਵਿਚ ਨਜ਼ਰਬੰਦ à¨à¨¾à¨ˆ ਅੰਮà©à¨°à¨¿à¨¤à¨ªà¨¾à¨² ਸਿੰਘ ’ਤੇ ਲਗਾਠਗਠਨੈਸ਼ਨਲ ਸà©à¨°à©±à¨–ਿਆ à¨à¨•ਟ (à¨à¨¨à¨à¨¸à¨) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤà©à¨°à©°à¨¤ ਹਟਾਉਣ ਲਈ ਕਿਹਾ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਸ ਨੂੰ ਅਦਾਲਤੀ ਪà©à¨°à¨•ਿਰਿਆ ਤੋਂ ਦੂਰ ਰੱਖ ਕੇ ਮਨà©à©±à¨–à©€ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।
ਉਨà©à¨¹à¨¾à¨‚ ਕਿਹਾ ਕਿ à¨à¨¾à¨ˆ ਅੰਮà©à¨°à¨¿à¨¤à¨ªà¨¾à¨² ਸਿੰਘ ਨੇ ਕੋਈ ਅਜਿਹਾ ਗà©à¨¨à¨¾à¨¹ ਨਹੀਂ ਕੀਤਾ ਕਿ ਉਸ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲà©à¨¹ ਵਿਚ ਬੰਦ ਰੱਖਿਆ ਜਾਵੇ। ਇਹ ਮਨà©à©±à¨–à©€ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ।
ਉਨà©à¨¹à¨¾à¨‚ ਪੰਜਾਬ ਸਰਕਾਰ ਨੂੰ ਕਿਹਾ ਕਿ ਡਿਬਰੂਗੜà©à¨¹ ਜੇਲà©à¨¹ ਵਿਚ ਬੰਦ à¨à¨¾à¨ˆ ਅੰਮà©à¨°à¨¿à¨¤à¨ªà¨¾à¨² ਸਿੰਘ ’ਤੇ ਲਗਾਈ ਗਈ à¨à¨¨à¨à¨¸à¨ ਤà©à¨°à©°à¨¤ ਖ਼ਤਮ ਕੀਤੀ ਜਾਵੇ ਅਤੇ ਉਨà©à¨¹à¨¾à¨‚ ਨੂੰ ਨਿਰਪੱਖ ਅਦਾਲਤੀ ਪà©à¨°à¨•ਿਰਿਆ ਦਾ ਮੌਕਾ ਦਿੱਤਾ ਜਾਵੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login