ਅੰਮà©à¨°à¨¿à¨¤à¨¸à¨°, 14 ਮਾਰਚ- ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਗà©à¨°à¨®à¨¤à¨¿ ਸਮਾਗਮ ਕਰਵਾਇਆ ਗਿਆ। ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਮਗਰੋਂ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ à¨à¨¾à¨ˆ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗà©à¨°à¨¬à¨¾à¨£à©€ ਕੀਰਤਨ ਕੀਤਾ। ਸà©à¨°à©€ ਹਰਿਮੰਦਰ ਸਾਹਿਬ ਦੇ ਗà©à¨°à©°à¨¥à©€ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਨਵੇਂ ਵਰà©à¨¹à©‡ ਦੀ ਵਧਾਈ ਦਿੰਦਿਆਂ ਗà©à¨°à¨®à¨¤à¨¿ ਅਨà©à¨¸à¨¾à¨° ਜੀਵਨ ਬਤੀਤ ਕਰਨ ਦੀ ਪà©à¨°à©‡à¨°à¨£à¨¾ ਕੀਤੀ।
ਨਾਨਕਸ਼ਾਹੀ ਸੰਮਤ 557 ਨਵੇਂ ਵਰà©à¨¹à©‡ ਦੀ ਆਮਦ ਸਬੰਧੀ ਬੀਤੀ ਰਾਤ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗà©à¨°à¨®à¨¤à¨¿ ਸਮਾਗਮ ਹੋà¨, ਜਿਸ ਵਿਚ ਸà©à¨°à©€ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗà©à¨°à¨¬à¨¾à¨£à©€ ਕੀਰਤਨ ਕੀਤਾ ਅਤੇ ਸਿੰਘ ਸਾਹਿਬਾਨ ਨੇ ਸੰਗਤ ਨੂੰ ਗà©à¨°-ਇਤਿਹਾਸ ਨਾਲ ਜੋੜਿਆ। ਸਮਾਗਮ ਮੌਕੇ ਸà©à¨°à©€ ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਮਤ ਨਾਨਕਸ਼ਾਹੀ 557 ਦੀ ਵਧਾਈ ਦਿੱਤੀ। ਉਨà©à¨¹à¨¾à¨‚ ਕਿਹਾ ਕਿ ਗà©à¨°à¨¬à¨¾à¨£à©€ ਸਿੱਖ ਦੇ ਜੀਵਨ ਦਾ ਆਧਾਰ ਹੈ, ਸਿੱਖ ਨੂੰ ਹਮੇਸ਼ਾਂ ਗà©à¨°à¨¬à¨¾à¨£à©€ ਦੀ ਸੇਧ ਵਿਚ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨà©à¨¹à¨¾à¨‚ ਸੰਗਤ ਨੂੰ ਅੰਮà©à¨°à¨¿à¨¤ ਦੀ ਦਾਤ ਪà©à¨°à¨¾à¨ªà¨¤ ਕਰਕੇ ਗà©à¨°à©‚ ਵਾਲੇ ਬਣਨ ਲਈ ਵੀ ਪà©à¨°à©‡à¨°à¨¿à¨† ਅਤੇ ਨਾਨਕਸ਼ਾਹੀ ਕੈਲੰਡਰ ਅਨà©à¨¸à¨¾à¨° ਦਿਹਾੜੇ ਮਨਾਉਣ ਦੀ ਅਪੀਲ ਕੀਤੀ।
ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਵਿਚਾਰ ਸਾਂà¨à©‡ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜà©à©œà¨¨ ਦੀ ਪà©à¨°à©‡à¨°à¨£à¨¾ ਕੀਤੀ। ਉਨà©à¨¹à¨¾à¨‚ ਕਿਹਾ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਠਤਾਂ ਜੋ ਸਾਡੇ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ। ਦੇਰ ਰਾਤ ਤੱਕ ਚਲੇ ਗà©à¨°à¨®à¨¤à¨¿ ਸਮਾਗਮ ’ਚ ਸà©à¨°à©€ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਗà©à¨°à¨®à©‡à¨² ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪà©à¨°à©‹à¨«à©ˆà¨¸à¨° ਡਾ. ਜਤਿੰਦਰ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗà©à¨°à¨¬à¨¾à¨£à©€ ਕੀਰਤਨ ਨਾਲ ਜੋੜਿਆ ਅਤੇ ਢਾਡੀ ਜਥਿਆਂ ਨੇ ਗà©à¨°-ਇਤਿਹਾਸ ਦੀ ਸਾਂਠਪਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਮà©à©±à¨– ਗà©à¨°à©°à¨¥à©€ ਗਿਆਨੀ ਮਲਕੀਤ ਸਿੰਘ, ਸਾਬਕਾ ਗà©à¨°à©°à¨¥à©€ ਗਿਆਨੀ ਜਸਵਿੰਦਰ ਸਿੰਘ, ਸà©à¨°à©€ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਸਮੇਤ ਸੰਗਤਾਂ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login