ਸ਼ਹੀਦ ਬਾਬਾ ਗà©à¨°à¨¬à¨–ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਸà©à¨°à©€ ਅਕਾਲ ਤਖਤ ਸਾਹਿਬ ਦੇ ਨਜਦੀਕ ਗà©à¨°à¨¦à©à¨†à¨°à¨¾ ਬਾਬਾ ਗà©à¨°à¨¬à¨–ਸ਼ ਸਿੰਘ ਸ਼ਹੀਦ ਵਿਖੇ ਅੱਜ ਵਿਸ਼ੇਸ਼ ਗà©à¨°à¨®à¨¤à¨¿ ਸਮਾਗਮ ਉਲੀਕੇ ਗà¨à¥¤ ਇਸ ਮੌਕੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਸਮੇਤ ਪà©à¨°à¨®à©à©±à¨– ਸ਼ਖ਼ਸੀਅਤਾਂ ਨੇ ਹਾਜਰੀ à¨à¨°à©€à¥¤
ਸà©à¨°à©€ ਅਖੰਡ ਪਾਠਸਾਹਿਬ ਜੀ ਦੇ à¨à©‹à¨— ਉਪਰੰਤ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ à¨à¨¾à¨ˆ ਜਗਤਾਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗà©à¨°à¨¬à¨¾à¨£à©€ ਕੀਰਤਨ ਸਰਵਣ ਕਰਵਾਇਆ। ਅਰਦਾਸ à¨à¨¾à¨ˆ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹà©à¨•ਮਨਾਮਾ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਗà©à¨°à©°à¨¥à©€ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਲਿਆ।
ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗà©à¨°à¨¬à¨–ਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂà¨à©‡ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਸà©à¨°à©€ ਅਕਾਲ ਤਖ਼ਤ ਸਾਹਿਬ ਦੀ ਅਜ਼ਾਦ ਹੋਂਦ ਹਸਤੀ ਨੂੰ ਖ਼ਤਮ ਕਰਨ ਲਈ ਯਤਨਸੀਲ ਰਹੀਆਂ ਹਨ। ਇਸੇ ਲਈ ਸਰਕਾਰਾਂ ਵੱਲੋਂ ਸà©à¨°à©€ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਕੀਤੇ ਜਾਂਦੇ ਰਹੇ, ਜਿਸ ਦਾ ਸਿੱਖ ਸੂਰਮਿਆਂ ਨੇ ਹਮੇਸ਼ਾਂ ਡੱਟ ਕੇ ਮà©à¨•ਾਬਲਾ ਕੀਤਾ।
ਉਨà©à¨¹à¨¾à¨‚ ਦੱਸਿਆ ਕਿ ਅਹਿਮਦ ਸ਼ਾਹ ਅਬਦਾਲੀ ਵੱਲੋਂ ਕੀਤੇ ਗਠਹਮਲੇ ਸਮੇਂ ਸ਼ਹੀਦ ਬਾਬਾ ਗà©à¨°à¨¬à¨–ਸ਼ ਸਿੰਘ ਜੀ ਅਗਵਾਈ ਹੇਠਸਿੰਘਾਂ ਨੇ ਡਟ ਕੇ ਮà©à¨•ਾਬਲਾ ਕੀਤਾ ਅਤੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਪà©à¨°à¨¾à¨ªà¨¤ ਕੀਤੀ। ਉਨà©à¨¹à¨¾à¨‚ ਸੰਗਤਾਂ ਨੂੰ ਸ਼ਹੀਦ ਬਾਬਾ ਗà©à¨°à¨¬à¨–ਸ਼ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਪà©à¨°à©‡à¨°à¨¨à¨¾ ਲੈਣ ਦੀ ਅਪੀਲ ਕੀਤੀ।
ਸਮਾਗਮ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login