ਪਹਿਲੇ ਪਾਤਸ਼ਾਹ ਸà©à¨°à©€ ਗà©à¨°à©‚ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ à¨à¨¾à¨µà¨¨à¨¾à¨µà¨¾à¨‚ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ।
ਸ਼à©à¨°à©‹à¨®à¨£à©€ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮà©à©±à¨¢à¨²à©‡ ਤੌਰ ’ਤੇ ਮਿਲੀ ਜਾਣਕਾਰੀ ਅਨà©à¨¸à¨¾à¨° ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਮੱਧ ਪà©à¨°à¨¦à©‡à¨¶ ਦੇ ਸ਼ਹਡੋਲ ਵਿਚ ਸਿੰਧੀ à¨à¨¾à¨ˆà¨šà¨¾à¨°à©‡ ਵੱਲੋਂ ਕੀਤੇ ਗਠਇਕ ਸਮਾਗਮ ਦੀ ਦੱਸੀ ਜਾ ਰਹੀ ਹੈ। ਉਨà©à¨¹à¨¾à¨‚ ਕਿਹਾ ਕਿ ਸਿੱਖ ਧਰਮ ਅੰਦਰ ਗà©à¨°à©‚ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਓ ਨਾਲ ਸਿੱਖ à¨à¨¾à¨µà¨¨à¨¾à¨µà¨¾à¨‚ ਨੂੰ ਗਹਿਰੀ ਸੱਟ ਵੱਜੀ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸਿੰਧੀ à¨à¨¾à¨ˆà¨šà¨¾à¨°à¨¾ ਸà©à¨°à©€ ਗà©à¨°à©‚ ਨਾਨਕ ਦੇਵ ਜੀ ਪà©à¨°à¨¤à©€ ਵੱਡੀ ਸ਼ਰਧਾ ਰੱਖਦਾ ਹੈ ਅਤੇ ਉਨà©à¨¹à¨¾à¨‚ ਨਾਲ ਸਬੰਧਤ ਦਿਹਾੜਿਆਂ ਨੂੰ ਵੀ ਮਨਾਉਂਦਾ ਹੈ, ਪਰੰਤੂ ਸਿੱਖ ਧਰਮ ਦੀਆਂ ਪà©à¨°à©°à¨ªà¨°à¨¾à¨µà¨¾à¨‚ ਅਤੇ ਮਰਯਾਦਾ ਦਾ ਖ਼ਿਆਲ ਰੱਖਣਾ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਕਿਸੇ ਨੂੰ ਵੀ ਗà©à¨°à©‚ ਸਾਹਿਬਾਨ ਦੀ ਨਕਲ ਕਰਨ ਅਤੇ ਮਰਯਾਦਾ ਵਿਰà©à©±à¨§ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਉਨà©à¨¹à¨¾à¨‚ ਕਿਹਾ ਕਿ ਇਸ ਸਬੰਧੀ ਧਰਮ ਪà©à¨°à¨šà¨¾à¨° ਕਮੇਟੀ ਦੇ ਮੱਧ ਪà©à¨°à¨¦à©‡à¨¶ ਵਿਖੇ ਚੱਲ ਰਹੇ ਸਿੱਖ ਮਿਸ਼ਨ ਓਜੈਨ ਦੇ ਪà©à¨°à¨šà¨¾à¨°à¨•ਾਂ ਨੂੰ ਪੜਤਾਲ ਕਰਕੇ ਮà©à¨•ੰਮਲ ਰਿਪੋਰਟ ਦੇਣ ਲਈ ਕਿਹਾ ਗਿਆ ਹੈ, ਜਿਸ ਦੀ ਰਿਪੋਰਟ ਪà©à¨°à¨¾à¨ªà¨¤ ਹੋਣ ’ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਨੂੰ à¨à©‡à¨œà©€ ਜਾਵੇਗੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login