ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਥ ਪà©à¨°à¨µà¨¾à¨¨à¨¿à¨¤ ਸਿੱਖ ਰਹਿਤ ਮਰਯਾਦਾ ਮà©à¨¤à¨¾à¨¬à¨¿à¨• ਨਿਸ਼ਾਨ ਸਾਹਿਬ ਦੇ ਪà©à¨¸à¨¼à¨¾à¨•ੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨà©à¨¹à¨¾à¨‚ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗà©à©°à¨®à¨°à¨¾à¨¹à¨•à©à©°à¨¨ ਖ਼ਬਰਾਂ ਦਾ ਖੰਡਨ ਕੀਤਾ ਹੈ।
ਸà©à¨°à©€ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਜਥੇਦਾਰ ਰਘਬੀਰ ਸਿੰਘ ਨੇ ਦੱਸਿਆ ਹੈ ਕਿ ਲੰਘੇ ਦਿਨੀਂ ਇੰਗਲੈਂਡ ਦੌਰੇ ਦੌਰਾਨ ਉਨà©à¨¹à¨¾à¨‚ ਨੂੰ ਕà©à¨ ਸਿੰਘ ਮਿਲੇ ਸਨ, ਜਿਨà©à¨¹à¨¾à¨‚ ਨੇ ਨਿਸ਼ਾਨ ਸਾਹਿਬ ਦੇ ਪà©à¨¸à¨¼à¨¾à¨•ੇ ਦੇ ਰੰਗ ਸਬੰਧੀ ਸਵਾਲ ਕੀਤੇ। ਇਸ ਦੇ ਸਬੰਧ ਵਿਚ ਗਿਆਨੀ ਰਘਬੀਰ ਸਿੰਘ ਨੇ ਉਨà©à¨¹à¨¾à¨‚ ਸਿੰਘਾਂ ਨੂੰ ਦੱਸਿਆ ਸੀ ਕਿ ਨਿਸ਼ਾਨ ਸਾਹਿਬ ਦੇ ਪà©à¨¸à¨¼à¨¾à¨•ੇ ਦਾ ਰੰਗ ਬਦਲਣ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਨਵਾਂ ਜਾਂ ਕੋਈ ਵੱਖਰਾ ਫੈਸਲਾ ਨਹੀਂ ਕੀਤਾ ਬਲਕਿ 1936 ਦੀ ਪੰਥ ਪà©à¨°à¨µà¨¾à¨¨à¨¿à¨¤ ਸਿੱਖ ਰਹਿਤ ਮਰਯਾਦਾ ਵਿਚ ਲਿਖਿਆ ਹੈ ਕਿ ਨਿਸ਼ਾਨ ਸਾਹਿਬ ਦੇ ਪà©à¨¸à¨¼à¨¾à¨•ੇ ’ਬਸੰਤੀ ਜਾਂ ਸà©à¨°à¨®à¨ˆ’ ਰੰਗ ਦੇ ਹੋਣੇ ਚਾਹੀਦੇ ਹਨ। ਇਸ ਕਰਕੇ ਸਿੱਖ ਰਹਿਤ ਮਰਯਾਦਾ ਦੇ ਅਨà©à¨¸à¨¾à¨° ਨਿਸ਼ਾਨ ਸਾਹਿਬ ਦਾ ਰੰਗ ਸਹੀ ਕੀਤਾ ਗਿਆ ਹੈ।
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨà©à¨¹à¨¾à¨‚ ਸਿੰਘਾਂ ਨੂੰ ਨਿਸ਼ਾਨ ਸਾਹਿਬ ਦੇ ਪà©à¨¸à¨¼à¨¾à¨•ੇ ਦੇ ਰੰਗ ਨੂੰ ਲੈ ਕੇ ਸੰਗਤ ਵਲੋਂ ਪà©à¨°à¨—ਟਾਈ ਜਾ ਰਹੀ ਦà©à¨¬à¨¿à¨§à¨¾ ਨੂੰ ਦੂਰ ਕਰਨ ਦੇ ਸਬੰਧ ਵਿਚ, 15 ਜà©à¨²à¨¾à¨ˆ 2024 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਹੋਇਆ ਆਦੇਸ਼ ਪੱਤਰ ਪੜà©à¨¹ ਕੇ ਵੀ ਸà©à¨£à¨¾à¨‡à¨† ਸੀ।
ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨà©à¨¹à¨¾à¨‚ ਦੇ ਹਵਾਲੇ ਨਾਲੇ ਸੱਚਾਈ ਤੋਂ ਦੂਰ ਫੈਲਾਈਆਂ ਜਾ ਰਹੀਆਂ ਖ਼ਬਰਾਂ ਬਿਲਕà©à¨² à¨à©‚ਠੀਆਂ ਅਤੇ ਗà©à©°à¨®à¨°à¨¾à¨¹à¨•à©à©°à¨¨ ਹਨ ਅਤੇ ਸੰਗਤ ਸà©à¨šà©‡à¨¤ ਰਹੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login