ਜੂਨ 1984 ’ਚ ਸà©à¨°à©€ ਹਰਿਮੰਦਰ ਸਾਹਿਬ ਅਤੇ ਸà©à¨°à©€ ਅਕਾਲ ਤਖ਼ਤ ਸਾਹਿਬ ’ਤੇ à¨à¨¾à¨°à¨¤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਠਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਅਖੰਡ ਪਾਠਸਾਹਿਬ ਦੇ à¨à©‹à¨— ਮਗਰੋਂ ਰਾਗੀ ਜਥੇ ਨੇ ਸੰਗਤ ਨੂੰ ਗà©à¨°à¨¬à¨¾à¨£à©€ ਕੀਰਤਨ ਨਾਲ ਜੋੜਿਆ।
ਇਸ ਮੌਕੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ à¨à¨¿à©°à¨¡à¨°à¨¾à¨‚ਵਾਲੇ, à¨à¨¾à¨ˆ ਅਮਰੀਕ ਸਿੰਘ, ਜਨਰਲ ਸ਼à©à¨¬à©‡à¨— ਸਿੰਘ, à¨à¨¾à¨ˆ ਠਾਰਾ ਸਿੰਘ ਸਮੇਤ ਸਮੂਹ ਸ਼ਹੀਦਾਂ ਪà©à¨°à¨¤à©€ ਕੌਮੀ à¨à¨¾à¨µà¨¨à¨¾ ਦਾ ਪà©à¨°à¨—ਟਾਵਾ ਕੀਤਾ ਅਤੇ ਸਿੱਖ ਪੰਥ ਨੂੰ ਇਸ ਘੱਲੂਘਾਰੇ ਦੇ ਜ਼ਖ਼ਮਾਂ ਨੂੰ ਸ਼ਕਤੀ ਬਣਾ ਕੇ ਅੱਗੇ ਤà©à¨°à¨¨ ਦਾ ਸੱਦਾ ਦਿੱਤਾ।
ਉਨà©à¨¹à¨¾à¨‚ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਅਤੇ ਨਵੰਬਰ 1984 ਦੀ ਸਿੱਖ ਨਸਲਕà©à¨¶à©€ ਦੇ ਦੋਸ਼ੀਆਂ ਨੂੰ 40 ਸਾਲਾਂ ਬਾਅਦ ਵੀ ਸਜ਼ਾਵਾਂ ਨਾ ਦੇਣਾ à¨à¨¾à¨°à¨¤à©€ ਹਕੂਮਤ ਦਾ ਸਿੱਖਾਂ ਨਾਲ ਅਨਿਆਂਪੂਰਨ ਵਤੀਰਾ ਹੈ। ਇਸ ਲਈ ਪੰਥ ਅਤੇ ਪੰਜਾਬ ਦੇ ਰਾਜਨੀਤਕ, à¨à©‚ਗੋਲਿਕ ਅਤੇ ਆਰਥਿਕ ਹੱਕਾਂ ਵਾਸਤੇ ਦਿੱਲੀ ਵੱਲ ਵਾਰ-ਵਾਰ ਹੱਥ ਅੱਡਣ ਦੀ ਬਜਾਠਅੱਜ ਖਾਲਸਈ ਹਲੇਮੀ ਰਾਜ ਦੇ ਸੰਕਲਪ ਨੂੰ ਪà©à¨°à¨£à¨¾à¨ˆ ਸਿੱਖ ਰਾਜਨੀਤੀ ਨੂੰ ਪà©à¨°à¨«à©à¨²à¨¤ ਕਰਨ ਦੀ ਲੋੜ ਹੈ।
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਆਖਿਆ ਕਿ ਅੰਗਰੇਜ਼ਾਂ ਨਾਲ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਿੱਖਾਂ ਨੇ ਮੋਹਰੀ ਰੋਲ ਨਿà¨à¨¾à¨‡à¨†, ਪਰ ਆਪਣੇ ਹੀ ਦੇਸ਼ ਦੇ ਆਗੂਆਂ ਵੱਲੋਂ ਕੀਤੇ ਗਠਵਾਅਦੇ ਅਜ਼ਾਦੀ ਮਗਰੋਂ à¨à©à¨²à¨¾ ਦਿੱਤੇ ਗà¨à¥¤ ਇੱਥੋਂ ਤੱਕ ਕਿ ਸਿੱਖਾਂ ਨੂੰ ਜ਼ਰਾਇਮ ਪੇਸ਼ਾ ਤੱਕ ਆਖ ਕੇ ਸਰਕਾਰੀ ਅਧਿਕਾਰੀਆਂ ਨੂੰ ਇਨà©à¨¹à¨¾à¨‚ ’ਤੇ ਸ਼ੱਕੀ ਨਿਗਾਹਾਂ ਰੱਖਣ ਦੇ ਫਰਮਾਨ ਜਾਰੀ ਕਰ ਦਿੱਤੇ ਗà¨à¥¤
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਕਰੜੇ ਸੰਘਰਸ਼ ਮਗਰੋਂ ਸਿੱਖਾਂ ਨੂੰ ਪੰਜਾਬੀ ਸੂਬਾ ਤਾਂ ਮਿਲਿਆ, ਪਰ ਪੰਜਾਬ ਨੂੰ ਦਰਿਆਈ ਪਾਣੀਆਂ, ਰਾਜਧਾਨੀ ਚੰਡੀਗੜà©à¨¹ ਅਤੇ ਬਹà©à¨¤ ਸਾਰੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਵਿਰਵਾ ਰੱਖਿਆ ਗਿਆ। ਪੰਜਾਬ ਦੇ ਇਨà©à¨¹à¨¾à¨‚ ਮਸਲਿਆਂ ਅਤੇ ਸੂਬਾਈ à©™à©à¨¦à¨®à©à©™à¨¤à¨¿à¨†à¨°à©€ ਵਾਲੇ ਸà©à¨°à©€ ਅਨੰਦਪà©à¨° ਸਾਹਿਬ ਦੇ ਮਤੇ ਨੂੰ ਲੈ ਕੇ ਸਿੱਖਾਂ ਨੂੰ ਧਰਮ ਯà©à©±à¨§ ਮੋਰਚਾ ਲਗਾਉਣ ਲਈ ਮਜਬੂਰ ਹੋਣਾ ਪਿਆ, ਜਿਸ ਨੂੰ ਜਬਰ ਦੀ ਨੀਤੀ ਨਾਲ ਕà©à¨šà¨²à¨£ ਅਤੇ à¨à¨®à¨°à¨œà©ˆà¨‚ਸੀ ਸਮੇਂ ਅਕਾਲੀ ਦਲ ਵੱਲੋਂ ਕੀਤੇ ਵਿਰੋਧ ਦਾ ਬਦਲਾ ਲੈਣ ਲਈ ਹੰਕਾਰੀ ਤੇ ਜਾਬਰ ਪà©à¨°à¨§à¨¾à¨¨ ਮੰਤਰੀ ਇੰਦਰਾ ਗਾਂਧੀ ਵਲੋਂ 1 ਜੂਨ 1984 ਨੂੰ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿੱਚ ਫੌਜ ਵਾੜ ਕੇ ਸà©à¨°à©€ ਗà©à¨°à©‚ ਅਰਜਨ ਦੇਵ ਜੀ ਦਾ ਸ਼ਹੀਦੀ ਗà©à¨°à¨ªà©à¨°à¨¬ ਮਨਾਉਣ ਆਈਆਂ ਸੰਗਤਾਂ ’ਤੇ ਗੋਲੀਆਂ ਚਲਾ ਕੇ ਸਿੰਘ-ਸਿੰਘਣੀਆਂ, ਬੱਚਿਆਂ ਅਤੇ ਬਜ਼à©à¨°à¨—ਾਂ ਨੂੰ ਬੇਰਹਿਮੀ ਦੇ ਨਾਲ ਸ਼ਹੀਦ ਕਰ ਦਿੱਤਾ ਗਿਆ। ਉਨà©à¨¹à¨¾à¨‚ ਕਿਹਾ ਕਿ ਜੂਨ 1984 ਦਾ ਇਹ ਹਮਲਾ ਸਿੱਖ ਕੌਮ ਲਈ ਤੀਜਾ ਘੱਲੂਘਾਰਾ ਹੈ, ਜਿਸ ਦਾ ਦਰਦ ਅਤੇ ਜ਼ਖ਼ਮ ਸਿੱਖ ਅਵਚੇਤਨ ਵਿੱਚੋਂ ਕਦੇ ਵੀ ਮਨਫੀ ਨਹੀਂ ਹੋ ਸਕਣਗੇ।
ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਤਿਆਗ ਅਤੇ ਕà©à¨°à¨¬à¨¾à¨¨à©€à¨†à¨‚ ਨੂੰ ਵੀ ਯਾਦ ਕੀਤਾ। ਉਨà©à¨¹à¨¾à¨‚ ਆਖਿਆ ਕਿ ਧਰਮੀ ਫੌਜੀਆਂ ਦੀ ਬਗਾਵਤ ਸਦਕਾ ਹੀ ਇੰਦਰਾ ਗਾਂਧੀ ਦੀ ‘ਅਪਰੇਸ਼ਨ ਵà©à©±à¨¡à¨°à©‹à©›’ ਤਹਿਤ ਸਿੱਖ ਨੌਜਵਾਨਾਂ ਦੀ ਨਸਲਕà©à¨¶à©€ ਲਈ ਗà©à¨ªà¨¤ ਯੋਜਨਾ ਕਾਮਯਾਬ ਨਾ ਹੋ ਸਕੀ।
ਉਨà©à¨¹à¨¾à¨‚ ਸਿੱਖ ਕੌਮ ਦੇ ਮੌਜੂਦਾ ਸੰਕਟਾਂ ਦੀ ਨਿਸ਼ਾਨਦੇਹੀ ਕਰਦਿਆਂ ਸà©à¨°à©€ ਗà©à¨°à©‚ ਨਾਨਕ ਦੇਵ ਜੀ ਦੇ ਸਰਬ-ਕਲਿਆਣਕਾਰੀ ਫ਼ਲਸਫ਼ੇ ’ਤੇ ਆਧਾਰਿਤ ਕੌਮੀ à¨à¨œà©°à¨¡à¨¾ ਤੈਅ ਕਰਨ ਦੀ ਲੋੜ ’ਤੇ ਜੋਰ ਦਿੱਤਾ। ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਜਨਮ ਅਤੇ ਕਰਮ à¨à©‚ਮੀ ਪੰਜਾਬ ਵਿਚੋਂ ਗà©à¨†à¨š ਰਹੀਆਂ ਸਿੱਖ ਕਦਰਾਂ-ਕੀਮਤਾਂ, ਵਾਤਾਵਰਨ, ਸਿਹਤ, ਮਾਂ-ਬੋਲੀ ਅਤੇ ਸਿੱਖਿਆ ਦੇ ਗੰà¨à©€à¨° ਸੰਕਟ ਦੇ ਨਾਲ-ਨਾਲ ਕਿਰਤ ਸੱà¨à¨¿à¨†à¨šà¨¾à¨° ਅਤੇ ਧਰਮ ਦੀਆਂ ਸੱਚੀਆਂ ਕਦਰਾਂ-ਕੀਮਤਾਂ ਤੋਂ ਟà©à©±à¨Ÿà©€ ਰਾਜਨੀਤੀ ਨੂੰ ਨਰੋਈ ਦਿਸ਼ਾ ਦੇਣ ਲਈ ਸਮੂਹਿਕ ਯਤਨ ਕੀਤੇ ਜਾਣ। ਉਨà©à¨¹à¨¾à¨‚ ਸ਼ਾਨਾਮੱਤੇ ਸਿੱਖ ਇਤਿਹਾਸ ਦੀ ਸੇਧ ਵਿੱਚ ਉੱਚੇ-ਸà©à©±à¨šà©‡ ਸਿੱਖ ਕਿਰਦਾਰ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਦੀਆਂ ਅਗਲੀਆਂ ਪੀੜà©à¨¹à©€à¨†à¨‚ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੰà¨à©€à¨° ਯਤਨ ਕੀਤੇ ਜਾਣ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ à¨à¨¾à¨ˆ ਈਸ਼ਰ ਸਿੰਘ, ਬੀਬੀ ਸਤਵੰਤ ਕੌਰ, à¨à¨¾à¨ˆ ਮਨਜੀਤ ਸਿੰਘ, ਸ. ਬੇਅੰਤ ਸਿੰਘ, ਸ. à¨à©à¨ªà¨¿à©°à¨¦à¨° ਸਿੰਘ à¨à¨²à¨µà¨¾à¨¨ ਅਤੇ ਹੋਰਾਂ ਨੂੰ ਸà©à¨°à©€ ਅਕਾਲ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਖਡੂਰ ਸਾਹਿਬ ਤੋਂ ਚà©à¨£à©‡ ਗਠਨਵੇਂ ਸਾਂਸਦ à¨à¨¾à¨°à¨¤ ਦੀ ਪà©à¨°à¨§à¨¾à¨¨ ਮੰਤਰੀ ਇੰਦਰ ਗਾਂਧੀ ਦੇ ਕਾਤਲ ਬੇਅਤ ਸਿੰਘ ਦਾ ਪà©à©±à¨¤à¨° ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਤੋਂ ਚà©à¨£à©‡ ਗਠਸਾਂਸਦ ਵਾਰਿਸ ਪੰਜਾਬ ਦੇ ਸੰਸਥਾ ਦੇ ਮà©à¨–à©€ ਜੋ ਇਸ ਸਮੇਂ à¨à©±à¨¨à¨à©±à¨¸à¨ ਤਹਿਤ ਡਿਬਰੂਗੜà©à¨¹ ਜੇਲà©à¨¹ ਵਿੱਚ ਨਜ਼ਰਬੰਦ ਹੈ, ਉਨà©à¨¹à¨¾à¨‚ ਦੀ ਮਾਤਾ ਬਲਵਿੰਦਰ ਕੌਰ ਵੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪà©à©±à¨œà©‡à¥¤ ਉਨà©à¨¹à¨¾à¨‚ ਨੂੰ ਵੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।
ਸਮਾਗਮ ਸਮੇਂ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ, ਸà©à¨°à©€ ਹਰਿਮੰਦਰ ਸਾਹਿਬ ਦੇ à¨à¨¡à©€à¨¶à¨¨à¨² ਗà©à¨°à©°à¨¥à©€ ਗਿਆਨੀ ਅਮਰਜੀਤ ਸਿੰਘ, ਨਿਹੰਗ ਮà©à¨–à©€ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸà©à¨°à¨¸à¨¿à©°à¨˜, ਸ਼à©à¨°à©‹à¨®à¨£à©€ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ, ਮੈਂਬਰ ਅਮਰਜੀਤ ਸਿੰਘ ਚਾਵਲਾ, ਗà©à¨°à¨šà¨°à¨¨ ਸਿੰਘ ਗਰੇਵਾਲ, ਗà©à¨°à¨®à©€à¨¤ ਸਿੰਘ ਬੂਹ, ਹਰਪਾਲ ਸਿੰਘ ਜੱਲਾ, ਅਮਰੀਕ ਸਿੰਘ ਵਿਛੋਆ, ਅਜਾਇਬ ਸਿੰਘ ਅà¨à¨¿à¨†à¨¸à©€, ਅਮਰੀਕ ਸਿੰਘ ਸ਼ਾਹਪà©à¨°, ਬਾਬਾ ਚਰਨਜੀਤ ਸਿੰਘ ਜੱਸੋਵਾਲ, ਹੈੱਡ ਗà©à¨°à©°à¨¥à©€ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗà©à¨°à¨¬à¨šà¨¨ ਸਿੰਘ, ਜਸਬੀਰ ਸਿੰਘ ਰੋਡੇ, ਗਿਆਨੀ ਕੇਵਲ ਸਿੰਘ, ਸਿਮਰਨਜੀਤ ਸਿੰਘ ਮਾਨ, ਬਾਬਾ ਬਲਜੀਤ ਸਿੰਘ ਦਾਦੂਵਾਲ, ਜਸਬੀਰ ਸਿੰਘ ਘà©à©°à¨®à¨£, ਮਨਜੀਤ ਸਿੰਘ ਜੀਕੇ, ਅਮਰਬੀਰ ਸਿੰਘ ਢੋਟ, ਕੰਵਰਚੜà©à¨¹à¨¤ ਸਿੰਘ, ਸਰਬਜੀਤ ਸਿੰਘ ਖਾਲਸਾ, ਸà©à¨–ਵਿੰਦਰ ਸਿੰਘ ਅਗਵਾਨ, ਮਾਤਾ ਬਲਵਿੰਦਰ ਕੌਰ, ਈਮਾਨ ਸਿੰਘ ਮਾਨ, ਕੰਵਰਪਾਲ ਸਿੰਘ, ਪਰਮਜੀਤ ਸਿੰਘ ਮੰਡ, ਬਲਵੰਤ ਸਿੰਘ ਗੋਪਾਲਾ, ਤਲਵਿੰਦਰ ਸਿੰਘ ਬà©à©±à¨Ÿà¨°, ਸਕੱਤਰ ਪà©à¨°à¨¤à¨¾à¨ª ਸਿੰਘ, ਸà©à¨°à©€ ਦਰਬਾਰ ਸਾਹਿਬ ਦੇ ਮੈਨੇਜਰ à¨à¨—ਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।
ਜੂਨ 1984 ਦਾ ਘੱਲੂਆਰਾ à¨à©à©±à¨² ਨਹੀਂ ਸਕਦੀ ਸਿੱਖ ਕੌਮ- à¨à¨¡à¨µà©‹à¨•ੇਟ ਧਾਮੀ
ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪà©à©±à¨œà©‡ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜà©à¨²à¨® ਕਦੇ ਨਹੀਂ à¨à©à¨²à¨¾à¨‡à¨† ਜਾ ਸਕਦਾ। ਉਨà©à¨¹à¨¾à¨‚ ਆਖਿਆ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜà©à¨²à¨® ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨà©à¨¹à¨¾à¨‚ ਕਿਹਾ ਕਿ ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ à¨à¨¾à¨°à¨¤à©€ ਸੰਸਦ ਵਿਚ ਕਿਸੇ ਵੀ ਸਰਕਾਰ ਨੇ ਘੱਲੂਘਾਰੇ ਦੀ ਮà©à¨†à©žà©€ ਤਾਂ ਕੀ ਮੰਗਣੀ ਸੀ, ਸਗੋਂ ਕੌਮੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਸਰਕਾਰਾਂ ਵੱਲੋਂ ਜਾਣਬà©à¨ ਕੇ ਸਿੱਖਾਂ ਨੂੰ ਹਮੇਸ਼ਾਂ ਨਿਸ਼ਾਨੇ ’ਤੇ ਲਿਆ ਜਾਂਦਾ ਹੈ, ਜਦਕਿ ਦੇਸ਼ ਦੇ ਸੱà¨à¨¿à¨†à¨šà¨¾à¨° ਨੂੰ ਬਚਾਉਣ ਲਈ ਸਿੱਖਾਂ ਦਾ ਯੋਗਦਾਨ ਇਤਿਹਾਸ ਦਾ ਹਿੱਸਾ ਹੈ। ਉਨà©à¨¹à¨¾à¨‚ ਇਹ ਵੀ ਕਿਹਾ ਕਿ ਜੂਨ 1984 ਦੇ ਹਮਲੇ ਅਤੇ ਸਿੱਖ ਨਸਲਕà©à¨¶à©€ ਲਈ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ,ਜਿਸ ਕਾਰਨ ਕੌਮ ਅੰਦਰ ਰੋਸ ਹੈ।
ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਤਿਆਗ ਅਤੇ ਕà©à¨°à¨¬à¨¾à¨¨à©€à¨†à¨‚ ਨੂੰ ਵੀ ਯਾਦ ਕੀਤਾ। ਉਨà©à¨¹à¨¾à¨‚ ਆਖਿਆ ਕਿ ਧਰਮੀ ਫੌਜੀਆਂ ਦੀ ਬਗਾਵਤ ਸਦਕਾ ਹੀ ਇੰਦਰਾ ਗਾਂਧੀ ਦੀ ‘ਅਪਰੇਸ਼ਨ ਵà©à©±à¨¡à¨°à©‹à©›’ ਤਹਿਤ ਸਿੱਖ ਨੌਜਵਾਨਾਂ ਦੀ ਨਸਲਕà©à¨¶à©€ ਲਈ ਗà©à¨ªà¨¤ ਯੋਜਨਾ ਕਾਮਯਾਬ ਨਾ ਹੋ ਸਕੀ।
ਉਨà©à¨¹à¨¾à¨‚ ਸਿੱਖ ਕੌਮ ਦੇ ਮੌਜੂਦਾ ਸੰਕਟਾਂ ਦੀ ਨਿਸ਼ਾਨਦੇਹੀ ਕਰਦਿਆਂ ਸà©à¨°à©€ ਗà©à¨°à©‚ ਨਾਨਕ ਦੇਵ ਜੀ ਦੇ ਸਰਬ-ਕਲਿਆਣਕਾਰੀ ਫ਼ਲਸਫ਼ੇ `ਤੇ ਆਧਾਰਿਤ ਕੌਮੀ à¨à¨œà©°à¨¡à¨¾ ਤੈਅ ਕਰਨ ਦੀ ਲੋੜ ’ਤੇ ਜੋਰ ਦਿੱਤਾ। ਜਥੇਦਾਰ ਸà©à¨°à©€ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਜਨਮ ਅਤੇ ਕਰਮ à¨à©‚ਮੀ ਪੰਜਾਬ ਵਿਚੋਂ ਗà©à¨†à¨š ਰਹੀਆਂ ਸਿੱਖ ਕਦਰਾਂ-ਕੀਮਤਾਂ, ਵਾਤਾਵਰਨ, ਸਿਹਤ, ਮਾਂ-ਬੋਲੀ ਅਤੇ ਸਿੱਖਿਆ ਦੇ ਗੰà¨à©€à¨° ਸੰਕਟ ਦੇ ਨਾਲ-ਨਾਲ ਕਿਰਤ ਸੱà¨à¨¿à¨†à¨šà¨¾à¨° ਅਤੇ ਧਰਮ ਦੀਆਂ ਸੱਚੀਆਂ ਕਦਰਾਂ-ਕੀਮਤਾਂ ਤੋਂ ਟà©à©±à¨Ÿà©€ ਰਾਜਨੀਤੀ ਨੂੰ ਨਰੋਈ ਦਿਸ਼ਾ ਦੇਣ ਲਈ ਸਮੂਹਿਕ ਯਤਨ ਕੀਤੇ ਜਾਣ। ਉਨà©à¨¹à¨¾à¨‚ ਸ਼ਾਨਾਮੱਤੇ ਸਿੱਖ ਇਤਿਹਾਸ ਦੀ ਸੇਧ ਵਿੱਚ ਉੱਚੇ-ਸà©à©±à¨šà©‡ ਸਿੱਖ ਕਿਰਦਾਰ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਦੀਆਂ ਅਗਲੀਆਂ ਪੀੜà©à¨¹à©€à¨†à¨‚ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੰà¨à©€à¨° ਯਤਨ ਕੀਤੇ ਜਾਣ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ à¨à¨¾à¨ˆ ਈਸ਼ਰ ਸਿੰਘ, ਬੀਬੀ ਸਤਵੰਤ ਕੌਰ, à¨à¨¾à¨ˆ ਮਨਜੀਤ ਸਿੰਘ, ਸ. ਬੇਅੰਤ ਸਿੰਘ, ਸ. à¨à©à¨ªà¨¿à©°à¨¦à¨° ਸਿੰਘ à¨à¨²à¨µà¨¾à¨¨ ਅਤੇ ਹੋਰਾਂ ਨੂੰ ਸà©à¨°à©€ ਅਕਾਲ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਸਮੇਂ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਨਿਹੰਗ ਮà©à¨–à©€ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸà©à¨°à¨¸à¨¿à©°à¨˜, ਸ਼à©à¨°à©‹à¨®à¨£à©€ ਕਮੇਟੀ ਦੇ ਜਨਰਲ ਸਕੱਤਰ à¨à¨¾à¨ˆ ਰਾਜਿੰਦਰ ਸਿੰਘ ਮਹਿਤਾ, ਮੈਂਬਰ à¨à¨¾à¨ˆ ਅਮਰਜੀਤ ਸਿੰਘ ਚਾਵਲਾ, à¨à¨¾à¨ˆ ਗà©à¨°à¨šà¨°à¨¨ ਸਿੰਘ ਗਰੇਵਾਲ, ਸ. ਗà©à¨°à¨®à©€à¨¤ ਸਿੰਘ ਬੂਹ, ਸ. ਹਰਪਾਲ ਸਿੰਘ ਜੱਲਾ, ਸ. ਅਮਰੀਕ ਸਿੰਘ ਵਿਛੋਆ, à¨à¨¾à¨ˆ ਅਜਾਇਬ ਸਿੰਘ ਅà¨à¨¿à¨†à¨¸à©€, ਸ. ਅਮਰੀਕ ਸਿੰਘ ਸ਼ਾਹਪà©à¨°, ਬਾਬਾ ਚਰਨਜੀਤ ਸਿੰਘ ਜੱਸੋਵਾਲ, ਹੈੱਡ ਗà©à¨°à©°à¨¥à©€ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗà©à¨°à¨¬à¨šà¨¨ ਸਿੰਘ, à¨à¨¾à¨ˆ ਜਸਬੀਰ ਸਿੰਘ ਰੋਡੇ, ਗਿਆਨੀ ਕੇਵਲ ਸਿੰਘ, ਸ. ਸਿਮਰਨਜੀਤ ਸਿੰਘ ਮਾਨ, ਬਾਬਾ ਬਲਜੀਤ ਸਿੰਘ ਦਾਦੂਵਾਲ, ਸ. ਜਸਬੀਰ ਸਿੰਘ ਘà©à©°à¨®à¨£, ਸ. ਮਨਜੀਤ ਸਿੰਘ ਜੀਕੇ, ਸ. ਅਮਰਬੀਰ ਸਿੰਘ ਢੋਟ, ਸ. ਕੰਵਰਚੜà©à¨¹à¨¤ ਸਿੰਘ, ਸ. ਸਰਬਜੀਤ ਸਿੰਘ ਖਾਲਸਾ, à¨à¨¾à¨ˆ ਸà©à¨–ਵਿੰਦਰ ਸਿੰਘ ਅਗਵਾਨ, ਮਾਤਾ ਬਲਵਿੰਦਰ ਕੌਰ, ਸ. ਈਮਾਨ ਸਿੰਘ ਮਾਨ, ਸ. ਕੰਵਰਪਾਲ ਸਿੰਘ, ਸ. ਪਰਮਜੀਤ ਸਿੰਘ ਮੰਡ, ਸ. ਬਲਵੰਤ ਸਿੰਘ ਗੋਪਾਲਾ, ਸ. ਤਲਵਿੰਦਰ ਸਿੰਘ ਬà©à©±à¨Ÿà¨°, ਸਕੱਤਰ ਸ. ਪà©à¨°à¨¤à¨¾à¨ª ਸਿੰਘ, ਸ. ਸà©à¨–ਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗà©à¨°à¨¿à©°à¨¦à¨° ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪà©à¨°à©€à¨¤à¨ªà¨¾à¨² ਸਿੰਘ, ਸà©à¨°à©€ ਦਰਬਾਰ ਸਾਹਿਬ ਦੇ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।
ਜੂਨ 1984 ਦਾ ਘੱਲੂਆਰਾ à¨à©à©±à¨² ਨਹੀਂ ਸਕਦੀ ਸਿੱਖ ਕੌਮ -à¨à¨¡à¨µà©‹à¨•ੇਟ ਧਾਮੀ
ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪà©à©±à¨œà©‡ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜà©à¨²à¨® ਕਦੇ ਨਹੀਂ à¨à©à¨²à¨¾à¨‡à¨† ਜਾ ਸਕਦਾ। ਉਨà©à¨¹à¨¾à¨‚ ਆਖਿਆ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜà©à¨²à¨® ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨà©à¨¹à¨¾à¨‚ ਕਿਹਾ ਕਿ ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ à¨à¨¾à¨°à¨¤à©€ ਸੰਸਦ ਵਿਚ ਕਿਸੇ ਵੀ ਸਰਕਾਰ ਨੇ ਘੱਲੂਘਾਰੇ ਦੀ ਮà©à¨†à©žà©€ ਤਾਂ ਕੀ ਮੰਗਣੀ ਸੀ, ਸਗੋਂ ਕੌਮੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਸਰਕਾਰਾਂ ਵੱਲੋਂ ਜਾਣਬà©à¨ ਕੇ ਸਿੱਖਾਂ ਨੂੰ ਹਮੇਸ਼ਾਂ ਨਿਸ਼ਾਨੇ ’ਤੇ ਲਿਆ ਜਾਂਦਾ ਹੈ, ਜਦਕਿ ਦੇਸ਼ ਦੇ ਸੱà¨à¨¿à¨†à¨šà¨¾à¨° ਨੂੰ ਬਚਾਉਣ ਲਈ ਸਿੱਖਾਂ ਦਾ ਯੋਗਦਾਨ ਇਤਿਹਾਸ ਦਾ ਹਿੱਸਾ ਹੈ। ਉਨà©à¨¹à¨¾à¨‚ ਇਹ ਵੀ ਕਿਹਾ ਕਿ ਜੂਨ 1984 ਦੇ ਹਮਲੇ ਅਤੇ ਸਿੱਖ ਨਸਲਕà©à¨¶à©€ ਲਈ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਕੌਮ ਅੰਦਰ ਰੋਸ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login