ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗà©à¨œà¨° ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸà¨à¨¾ ਦੌਰਾਨ ਅੱਜ ਲੱਖਾਂ ਸੰਗਤਾਂ ਸà©à¨°à©€ ਫਤਿਹਗੜ ਸਾਹਿਬ ਵਿਖੇ ਨਤਮਸਤਕ ਹੋਈਆਂ। ਪà©à¨°à¨¾à¨¤à¨¨ ਪਰੰਪਰਾ ਅਨà©à¨¸à¨¾à¨° ਗà©à¨°à¨¦à©à¨†à¨°à¨¾ ਸà©à¨°à©€ ਫਤਿਹਗੜ ਸਾਹਿਬ ਤੋਂ ਜਪà©à¨œà©€ ਸਾਹਿਬ ਦੇ ਪਾਠਮਗਰੋਂ ਆਰੰਠਹੋਇਆ ਨਗਰ ਕੀਰਤਨ ਗà©à¨°à¨¦à©à¨†à¨°à¨¾ ਸà©à¨°à©€ ਜੋਤੀ ਸਰੂਪ ਸਾਹਿਬ ਵਿਖੇ ਪਹà©à©°à¨š ਕੇ ਕੀਰਤਨ ਸੋਹਿਲੇ ਦੇ ਪਾਠਉਪਰੰਤ ਅਰਦਾਸ ਨਾਲ ਸੰਪੂਰਨ ਹੋਇਆ।
ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸà¨à¨¾ ਸà©à¨¸à¨¾à¨‡à¨Ÿà©€à¨†à¨‚ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਠਗਠਨਗਰ ਕੀਰਤਨ ਦੌਰਾਨ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ, ਸ਼à©à¨°à©‹à¨®à¨£à©€ ਪੰਥ ਅਕਾਲੀ ਬà©à©±à¨¢à¨¾ ਦਲ ਦੇ ਮà©à¨–à©€ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਦੇ ਮà©à¨–à©€ ਬਾਬਾ ਅਵਤਾਰ ਸਿੰਘ ਸà©à¨°à¨¸à¨¿à©°à¨˜, ਬਾਬਾ ਮੋਹਨ ਸਿੰਘ ਬਾਰਨ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪà©à¨°à¨®à©à©±à¨– ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ à¨à©‡à¨Ÿ ਕੀਤਾ।
ਨਗਰ ਕੀਰਤਨ ਦੀ ਆਰੰà¨à¨¤à¨¾ ਤੋਂ ਪਹਿਲਾਂ ਗà©à¨°à¨¦à©à¨†à¨°à¨¾ ਸà©à¨°à©€ ਫ਼ਤਹਿਗੜà©à¨¹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮà©à©±à¨– ਗà©à¨°à©°à¨¥à©€ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗà©à¨œà¨°à©€ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਕੀਤੀ।
ਇਸ ਦੌਰਾਨ ਸੰਗਤੀ ਰੂਪ ਵਿਚ ਜਪ੠ਜੀ ਸਾਹਿਬ ਦੇ ਪਾਠਮਗਰੋਂ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹà©à¨•ਮਨਾਮਾ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ।
ਇਸ ਦੌਰਾਨ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ à¨à©‡à¨Ÿ ਕੀਤੇ। ਨਗਰ ਕੀਰਤਨ ਵਿਚ ਵੱਖ-ਵੱਖ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ à¨à©‡à¨Ÿ ਕੀਤਾ ਅਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸà¨à¨¾-ਸà©à¨¸à¨¾à¨‡à¨Ÿà©€à¨†à¨‚ ਵੱਲੋਂ ਜਿਥੇ à¨à¨°à¨µà¨¾à¨‚ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰà©à¨¹à¨¾à¨‚ ਦੇ ਲੰਗਰ ਵੀ ਲਗਾਠਗà¨à¥¤ ਜਥੇਦਾਰ ਸà©à¨°à©€ ਅਕਾਲ ਤਖ਼ਤ ਸਾਹਿਬ ਵੱਲੋਂ ਕੌਮ ਨੂੰ ਕੀਤੇ ਆਦੇਸ਼ ਅਨà©à¨¸à¨¾à¨° ਨਗਰ ਕੀਰਤਨ ਦੌਰਾਨ 10:00 ਵਜੇ ਸੰਗਤਾਂ ਨੇ ਸਮੂਹਕ ਰੂਪ ਵਿਚ ਮੂਲ ਮੰਤਰ ਦੇ ਜਾਪ ਕਰਕੇ ਸਾਹਿਬਜ਼ਾਦਿਆਂ ਤੇ ਮਾਤਾ ਗà©à¨œà¨°à©€ ਜੀ ਨੂੰ ਸਤਿਕਾਰ à¨à©‡à¨Ÿ ਕੀਤਾ।
ਨਗਰ ਕੀਰਤਨ ਦੀ ਆਰੰà¨à¨¤à¨¾ ਤੋਂ ਪਹਿਲਾਂ ਗà©à¨°à¨¦à©à¨†à¨°à¨¾ ਸà©à¨°à©€ ਜੋਤੀ ਸਰੂਪ ਸਾਹਿਬ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗà©à¨œà¨°à©€ ਜੀ ਦੀ ਸ਼ਹਾਦਤ ਸਬੰਧੀ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਪਾਠਗà¨à¥¤
ਇਸ ਉਪਰੰਤ ਗà©à¨°à¨¦à©à¨†à¨°à¨¾ ਸà©à¨°à©€ ਫ਼ਤਹਿਗੜà©à¨¹ ਸਾਹਿਬ ਤੋਂ ਨਗਰ ਕੀਰਤਨ ਆਰੰਠਹੋਇਆ, ਜਿਸ ਦੀ ਸਮਾਪਤੀ ਸਮੇਂ ਗà©à¨°à¨¦à©à¨†à¨°à¨¾ ਸà©à¨°à©€ ਜੋਤੀ ਸਰੂਪ ਸਾਹਿਬ ਵਿਖੇ ਸਜਾਠਗਠਗà©à¨°à¨®à¨¤à¨¿ ਸਮਾਗਮ ਵਿਚ ਪੰਥ ਪà©à¨°à¨¸à¨¿à©±à¨§ ਰਾਗੀ ਜਥਿਆਂ ਨੇ ਗà©à¨°à¨¬à¨¾à¨£à©€ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠਕੀਤਾ ਅਤੇ ਸਮਾਪਤੀ ਦੀ ਅਰਦਾਸ ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ ਨੇ ਕੀਤੀ।
ਨਗਰ ਕੀਰਤਨ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਦੇ ਅੰਤà©à¨°à¨¿à©°à¨— ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਸ. ਰਵਿੰਦਰ ਸਿੰਘ ਖਾਲਸਾ, ਬੀਬੀ ਹਰਜਿੰਦਰ ਕੌਰ, ਸ. ਦਲਜੀਤ ਸਿੰਘ à¨à¨¿à©°à¨¡à¨°, ਮੈਂਬਰ à¨à¨¾à¨ˆ ਰਾਜਿੰਦਰ ਸਿੰਘ ਮਹਿਤਾ, ਸ. ਅਵਤਾਰ ਸਿੰਘ ਰਿਆ, ਸ. ਸà©à¨°à¨œà©€à¨¤ ਸਿੰਘ ਗੜà©à¨¹à©€, ਸ. ਜਸਮੇਰ ਸਿੰਘ ਲਾਛੜੂ, ਸ. ਸà©à¨°à¨œà©€à¨¤ ਸਿੰਘ à¨à¨¿à¨Ÿà©‡à¨µà©±à¨¡, à¨à¨¡à¨µà©‹à¨•ੇਟ à¨à¨—ਵੰਤ ਸਿੰਘ ਸਿਆਲਕਾ, ਬਾਬਾ ਗà©à¨°à¨ªà©à¨°à©€à¨¤ ਸਿੰਘ ਰੰਧਾਵੇ ਵਾਲੇ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ. ਹਰਪਾਲ ਸਿੰਘ ਜੱਲà©à¨¹à¨¾, ਬੀਬੀ ਕà©à¨²à¨¦à©€à¨ª ਕੌਰ ਟੌਹੜਾ, ਸ. ਮਲਕੀਤ ਸਿੰਘ ਚੰਗਾਲ, ਸਾਬਕਾ ਗà©à¨°à©°à¨¥à©€ ਗਿਆਨੀ ਜਸਵਿੰਦਰ ਸਿੰਘ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜà©à¨¹ ਸਾਹਿਬ, ਗਿਆਨੀ ਪà©à¨°à¨£à¨¾à¨® ਸਿੰਘ, ਸ਼ੋà©à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਆਦਿ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login