ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸà©à¨°à©€ ਹਰਿਮੰਦਰ ਸਾਹਿਬ ਤੇ ਸà©à¨°à©€ ਅਕਾਲ ਤਖ਼ਤ ਸਾਹਿਬ ’ਤੇ à¨à¨¾à¨°à¨¤ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਠਅਪਰੇਸ਼ਨ ਬਲੂਸਟਾਰ ਦੌਰਾਨ ਸ਼ਹੀਦ ਹੋਠਸਿੰਘ/ਸਿੰਘਣੀਆਂ ਦੀ ਯਾਦ ਵਿਚ ਤਿਆਰ ਕਰਵਾਈ ਗਈ ਸ਼ਹੀਦੀ ਗੈਲਰੀ 9 ਮਾਰਚ ਨੂੰ ਅਰਦਾਸ ਉਪਰੰਤ ਸੰਗਤ ਅਰਪਣ ਕੀਤੀ ਗਈ।
ਇਹ ਸ਼ਹੀਦੀ ਗੈਲਰੀ à¨à¨¾à¨ˆ ਅਮਰੀਕ ਸਿੰਘ ਪà©à¨°à¨§à¨¾à¨¨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਜਨਰਲ ਸà©à¨¬à©‡à¨— ਸਿੰਘ ਅਤੇ ਬਾਬਾ ਠਾਹਰਾ ਸਿੰਘ ਨੂੰ ਸਮਰਪਿਤ ਕੀਤੀ ਗਈ ਹੈ।
ਸ਼à©à¨°à©‹à¨®à¨£à©€ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਦਮਦਮੀ ਟਕਸਾਲ ਦੇ ਮà©à¨–à©€ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਸੌਂਪੀ ਗਈ ਸੀ। ਇਸ ਸ਼ਹੀਦੀ ਗੈਲਰੀ ਵਿਚ 1984 ਦੇ ਅਪਰੇਸ਼ਨ ਬਲੂ ਸਟਾਰ ਸਮੇਂ ਸà©à¨°à©€ ਅਕਾਲ ਤਖ਼ਤ ਸਾਹਿਬ ਦੀ ਢਹਿ-ਢੇਰੀ ਹੋਈ ਇਮਾਰਤ ਦਾ ਮਾਡਲ, ਸ਼ਹੀਦ ਹੋਠਸਿੰਘ/ਸਿੰਘਣੀਆਂ ਦੀ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਡਿਜੀਟਲ ਰੂਪ ਵਿਚ ਘੱਲੂਘਾਰੇ ਦੇ ਇਤਿਹਾਸ ਨੂੰ ਬਿਆਨ ਕਰਦੀ ਡਾਕੂਮੈਂਟਰੀ ਵਿਖਾਉਣ ਦਾ ਵੀ ਵਿਸ਼ੇਸ਼ ਪà©à¨°à¨¬à©°à¨§ ਕੀਤਾ ਗਿਆ ਹੈ।
ਸ਼ਹੀਦੀ ਗੈਲਰੀ ਸੰਗਤ ਅਰਪਣ ਕਰਨ ਮੌਕੇ ਸà©à¨°à©€ ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ, ਤਖ਼ਤ ਸà©à¨°à©€ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪà©à¨°à©€à¨¤ ਸਿੰਘ, ਦਮਦਮੀ ਟਕਸਾਲ ਦੇ ਮà©à¨–à©€ ਬਾਬਾ ਹਰਨਾਮ ਸਿੰਘ ਖ਼ਾਲਸਾ ਅਤੇ ਹੋਰ ਪà©à¨°à¨®à©à©±à¨– ਸ਼ਖ਼ਸੀਅਤਾਂ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਗੈਲਰੀ ਉਨà©à¨¹à¨¾à¨‚ ਸ਼ਹੀਦਾਂ ਦੀ ਸਦੀਵੀ ਯਾਦਗਾਰ ਹੈ, ਜਿਨà©à¨¹à¨¾à¨‚ ਨੇ ’84 ਦੇ ਘੱਲੂਘਾਰੇ ਸਮੇਂ ਸ਼ਹਾਦਤਾਂ ਪà©à¨°à¨¾à¨ªà¨¤ ਕੀਤੀਆਂ ਸਨ। ਉਨà©à¨¹à¨¾à¨‚ ਕਿਹਾ ਕਿ ਇਹ ਯਾਦਗਾਰ ਆਉਣ ਵਾਲੀ ਪੀੜà©à¨¹à©€ ਨੂੰ ਇਸ ਘੱਲੂਘਾਰੇ ਦੌਰਾਨ ਵਾਪਰੇ ਦà©à¨–ਾਂਤ ਦੇ ਨਾਲ-ਨਾਲ ਸ਼ਹੀਦ ਹੋਠਸਿੰਘਾਂ/ਸਿੰਘਣੀਆਂ ਬਾਰੇ ਵੀ ਜਾਣਕਾਰੀ ਦੇਵੇਗੀ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜà©à¨¹à©€à¨†à¨‚ ਲਈ ਪà©à¨°à©‡à¨°à¨£à¨¾ ਸਰੋਤ ਬਣੇਗੀ ਅਤੇ ਸੰਗਤਾਂ ਇਥੋਂ ਕੌਮੀ ਜਜ਼ਬਾ ਹਾਸਲ ਕਰਨਗੀਆਂ। ਉਨà©à¨¹à¨¾à¨‚ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਪਰਕਰਮਾ ਵਿਚ ਗà©à¨°à¨¦à©à¨†à¨°à¨¾ à¨à©°à¨¡à¨¾-ਬà©à©°à¨—ਾ ਸਾਹਿਬ ਦੇ ਨਜ਼ਦੀਕ ਇਸ ਸ਼ਹੀਦੀ ਗੈਲਰੀ ਵਿਚ ਵੀ ਜ਼ਰੂਰ ਆਉਣ।
ਇਸੇ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਸਮੇਂ ਦੀਆਂ ਹਕੂਮਤਾਂ ਨੇ ਕਈ ਵਾਰ ਸਿੱਖ ਗà©à¨°à¨§à¨¾à¨®à¨¾à¨‚ ’ਤੇ ਹਮਲੇ ਕੀਤੇ। ਅਜ਼ਾਦ à¨à¨¾à¨°à¨¤ ਵਿਚ ਸਮੇਂ ਦੀ ਕਾਂਗਰਸ ਸਰਕਾਰ ਨੇ ਸà©à¨°à©€ ਅਕਾਲ ਤਖ਼ਤ ਸਾਹਿਬ ’ਤੇ ਹਮਲਾ ਕਰਵਾ ਕੇ ਅਨੇਕਾਂ ਸਿੱਖਾਂ ਨੂੰ ਸ਼ਹੀਦ ਕੀਤਾ। ਉਨà©à¨¹à¨¾à¨‚ ਕਿਹਾ ਕਿ ਹਕੂਮਤ ਵੱਲੋਂ ਦਿੱਤੇ ਗਠਇਹ ਜ਼ਖ਼ਮ ਸਿੱਖ ਕੌਮ ਕਦੇ ਵੀ à¨à©à¨²à¨¾ ਨਹੀਂ ਸਕਦੀ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਸà©à¨°à©€ ਦਰਬਾਰ ਸਾਹਿਬ ਸਮੂਹ ਵਿਖੇ ਬਣਾਈ ਗਈ ਇਹ ਸ਼ਹੀਦੀ ਗੈਲਰੀ ਸੰਗਤ ਨੂੰ ਹਮੇਸ਼ਾ ਉਨà©à¨¹à¨¾à¨‚ ਸ਼ਹੀਦਾਂ ਦੀ ਯਾਦ ਦਿਵਾਉਂਦੀ ਰਹੇਗੀ। ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਸਰਕਾਰਾਂ ਅੱਜ ਵੀ ਲà©à¨•ਵੇਂ ਢੰਗ ਨਾਲ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਨੂੰ ਕਮਜ਼ੋਰ ਕਰਨ ਲਈ ਯਤਨਸ਼ੀਲ ਹਨ, ਜਿਸ ਦੇ ਟਾਕਰੇ ਲਈ ਕੌਮ ਨੂੰ ਇਕਜà©à¨Ÿ ਹੋਣ ਦੀ ਲੋੜ ਹੈ।
ਇਸ ਮੌਕੇ ਦਮਦਮੀ ਟਕਸਾਲ ਦੇ ਮà©à¨–à©€ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਮਾਗਮ ਵਿਚ ਪਹà©à©°à¨šà©€à¨†à¨‚ ਸਖ਼ਸ਼ੀਅਤਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਸ਼ਹੀਦੀ ਗੈਲਰੀ ਦੀ ਸੇਵਾ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ। ਉਨà©à¨¹à¨¾à¨‚ ਕਿਹਾ ਕਿ ਇਸ ਕੌਮੀ ਕਾਰਜ ਦੀ ਸੇਵਾ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਸੌਂਪੀ ਗਈ ਸੀ, ਜਿਸ ਨੂੰ ਸੰਗਤਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਗਿਆ ਹੈ।
ਉਨà©à¨¹à¨¾à¨‚ ਕਿਹਾ ਕਿ ਸ਼ਹੀਦੀ ਗੈਲਰੀ ਵਿਚ ਘੱਲੂਘਾਰੇ ਦੌਰਾਨ ਧਰਮ ਦੀ ਰੱਖਿਆ ਲਈ ਸ਼ਹਾਦਤਾਂ ਦੇਣ ਵਾਲੇ ਸੰਤ ਜਰਨੈਲ ਸਿੰਘ ਖਾਲਸਾ à¨à¨¿à©°à¨¡à¨°à¨¾à¨‚ਵਾਲਿਆਂ ਅਤੇ ਉਨà©à¨¹à¨¾à¨‚ ਦੇ ਸਾਥੀਆਂ ਦੇ ਨਾਲ-ਨਾਲ ਨਿਰਦੋਸ਼ ਸਿੰਘਾਂ-ਸਿੰਘਣੀਆਂ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ। ਇਸੇ ਦੌਰਾਨ ਕਾਰਸੇਵਾ ਦੀ ਸੰਪੂਰਨਤਾ ਦੇ ਸ਼à©à¨•ਰਾਨੇ ਵਜੋਂ ਗà©à¨°à¨¦à©à¨†à¨°à¨¾ ਸ਼ਹੀਦ ਬਾਬਾ ਗà©à¨°à¨¬à©™à¨¶ ਸਿੰਘ ਜੀ ਵਿਖੇ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਪਾਠਗà¨à¥¤
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login