ਅੰਮà©à¨°à¨¿à¨¤à¨¸à¨°, 5 ਜà©à¨²à¨¾à¨ˆ- ਛੇਵੇਂ ਪਾਤਸ਼ਾਹ ਸà©à¨°à©€ ਗà©à¨°à©‚ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸà©à¨°à©€ ਅਕਾਲ ਤਖ਼ਤ ਸਾਹਿਬ ਵਿਖੇ ਗà©à¨°à¨®à¨¤à¨¿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ, ਤਖਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਅਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕà©à¨²à¨¦à©€à¨ª ਸਿੰਘ ਗੜਗੱਜ ਸਮੇਤ ਹੋਰ ਪà©à¨°à¨®à©à©±à¨– ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਮਗਰੋਂ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗà©à¨°à¨¬à¨¾à¨£à©€ ਕੀਰਤਨ ਕੀਤਾ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਕà©à¨²à¨¦à©€à¨ª ਸਿੰਘ ਗੜਗੱਜ ਨੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ। ਉਨà©à¨¹à¨¾à¨‚ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਧਰਮ ਦੀ ਕਮਾਈ ਕਰਦਿਆਂ ਸੱਚ ਦੀ ਰਾਜਨੀਤੀ ਰਾਹੀਂ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਉਨà©à¨¹à¨¾à¨‚ ਕਿਹਾ ਕਿ ਸੰਸਾਰ ਅੰਦਰ ਸਮà¨à¨¿à¨† ਜਾਂਦਾ ਸੀ ਕਿ ਧਰਮ ਤੇ ਰਾਜਨੀਤੀ ਵੱਖਰੀ ਹੈ, ਪਰ ਗà©à¨°à©‚ ਸਾਹਿਬਾਨ ਨੇ ਸਿੱਖਾਂ ਨੂੰ ਇਕ ਨਿਵੇਕਲਾ ਸਿਧਾਂਤ ਦਿੱਤਾ। ਸà©à¨°à©€ ਗà©à¨°à©‚ ਨਾਨਕ ਦੇਵ ਜੀ ਨੇ ਮੀਰ ਨੂੰ à©›à©à¨²à¨® ਦੇ ਰਾਹ ਚੱਲਣ ਤੋਂ ਵਰਜਿਆ ਅਤੇ ਪੀਰ ਨੂੰ ਪਖੰਡ ਤੇ ਕਰਮ ਕਾਂਡ ਛੱਡ ਕੇ ਪਰਮਾਤਮਾ ਨਾਲ ਜà©à©œà¨¨ ਦੀ ਪà©à¨°à©‡à¨°à¨¨à¨¾ ਕੀਤੀ।
ਉਨà©à¨¹à¨¾à¨‚ ਕਿਹਾ ਕਿ ਸà©à¨°à©€ ਗà©à¨°à©‚ ਨਾਨਕ ਸਾਹਿਬ ਜੀ ਦੇ ਸਿਧਾਂਤ ਅਨà©à¨¸à¨¾à¨° ਹੀ ਗà©à¨°à©‚ ਹਰਗੋਬਿੰਦ ਸਾਹਿਬ ਜੀ ਨੇ ਧਰਮ ਤੇ ਰਾਜਨੀਤੀ ਨੂੰ ਇਕੱਠਿਆ ਕੀਤਾ ਅਤੇ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਰੂਹਾਨੀਅਤ ਦੇ ਨਾਲ-ਨਾਲ ਸਿੱਖਾਂ ਨੂੰ ਰਾਜਸੀ ਸ਼ਕਤੀ ਲਈ ਵੀ ਪà©à¨°à©‡à¨°à¨¿à¨†à¥¤ ਉਨà©à¨¹à¨¾à¨‚ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਗà©à¨°à©‚ ਸਿਧਾਂਤਾਂ ’ਤੇ ਅਮਲ ਕਰਦਿਆਂ ਇਨਸਾਫ਼ ਦਾ ਅਜਿਹਾ ਰਾਜ ਦਿੱਤਾ, ਜਿਸ ਦੀ ਦà©à¨¨à©€à¨† ਅੰਦਰ ਕਿਧਰੇ ਮਿਸਾਲ ਨਹੀਂ ਮਿਲਦੀ। ਉਨà©à¨¹à¨¾à¨‚ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਇੱਕ ਸਾਂà¨à©‡ ਪਰਿਵਾਰ ਵਾਂਗ ਵਿਚਰਦਿਆਂ ਗà©à¨°à©‚ ਸਾਹਿਬ ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਈà¨à¥¤ ਸਮਾਗਮ ਦੌਰਾਨ ਸà©à¨°à©€ ਗà©à¨°à©‚ ਹਰਗੋਬਿੰਦ ਸਾਹਿਬ ਜੀ ਦੀਆਂ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਠਗà¨à¥¤
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login