ਨੌਵੇਂ ਪਾਤਸ਼ਾਹ ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸà©à¨°à©€ ਅਕਾਲ ਤਖ਼ਤ ਸਾਹਿਬ ਤੋਂ ਗà©à¨°à¨¦à©à¨†à¨°à¨¾ ਗà©à¨°à©‚ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।
ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਠਨਗਰ ਕੀਰਤਨ ਦੀ ਆਰੰà¨à¨¤à¨¾ ਮੌਕੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦਾ ਪਾਵਨ ਸਰੂਪ ਸà©à¨¨à¨¹à¨¿à¨°à©€ ਪਾਲਕੀ ਵਿਚ ਸà©à¨¶à©‹à¨à¨¿à¨¤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਵੀ ਨਿà¨à¨¾à¨ˆà¥¤
ਨਗਰ ਕੀਰਤਨ ਸà©à¨°à©€ ਅਕਾਲ ਤਖ਼ਤ ਸਾਹਿਬ ਤੋਂ ਆਰੰਠਹੋ ਕੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹà©à©°à¨¦à¨¾ ਹੋਇਆ ਸà©à¨°à©€ ਗà©à¨°à©‚ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗà©à¨°à¨¦à©à¨†à¨°à¨¾ ਬਾਬਾ ਅਟੱਲ ਰਾà¨, ਗਲਿਆਰਾ, ਗà©à¨°à¨¦à©à¨†à¨°à¨¾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗà©à¨°à©‚ ਬਜ਼ਾਰ ਤੋਂ ਹà©à©°à¨¦à¨¾ ਹੋਇਆ ਗà©à¨°à¨¦à©à¨†à¨°à¨¾ ਗà©à¨°à©‚ ਕੇ ਮਹਿਲ ਵਿਖੇ ਸੰਪੂਰਨ ਹੋਇਆ।
ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗà©à¨°à©‚ ਸਾਹਿਬ ਨੂੰ ਸਤਿਕਾਰ à¨à©‡à¨Ÿ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ ਨੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨà©à¨¹à¨¾à¨‚ ਸੰਗਤਾਂ ਨੂੰ ਗà©à¨°à©‚ ਸਾਹਿਬ ਜੀ ਦੇ ਦਿਖਾਠਮਾਰਗ ’ਤੇ ਚੱਲਣ ਦੀ ਪà©à¨°à©‡à¨°à¨£à¨¾ ਵੀ ਕੀਤੀ।
ਇਸ ਮੌਕੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਮà©à©±à¨– ਗà©à¨°à©°à¨¥à©€ ਗਿਆਨੀ ਮਲਕੀਤ ਸਿੰਘ, ਧਰਮ ਪà©à¨°à¨šà¨¾à¨° ਕਮੇਟੀ ਦੇ ਮੈਂਬਰ à¨à¨¾à¨ˆ ਅਜਾਇਬ ਸਿੰਘ ਅà¨à¨¿à¨†à¨¸à©€, ਵਧੀਕ ਸਕੱਤਰ ਸ. ਪà©à¨°à©€à¨¤à¨ªà¨¾à¨² ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸà©à¨°à©€ ਦਰਬਾਰ ਸਾਹਿਬ ਦੇ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਸਮੇਤ ਸੰਗਤਾਂ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login