ਚੌਥੇ ਪਾਤਸ਼ਾਹ ਸà©à¨°à©€ ਗà©à¨°à©‚ ਰਾਮਦਾਸ ਜੀ ਦੇ ਪà©à¨°à¨•ਾਸ਼ ਗà©à¨°à¨ªà©à¨°à¨¬ ਮੌਕੇ ਅੱਜ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪà©à¨°à¨—ਟਾਵਾ ਕੀਤਾ। ਇਸ ਮੌਕੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਅਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ, ਵਧੀਕ ਹੈੱਡ ਗà©à¨°à©°à¨¥à©€ ਗਿਆਨੀ ਅਮਰਜੀਤ ਸਿੰਘ, ਸ਼à©à¨°à©‹à¨®à¨£à©€ ਕਮੇਟੀ ਦੇ ਸੀਨੀਅਰ ਮੀਤ ਪà©à¨°à¨§à¨¾à¨¨ ਸ. ਹਰà¨à¨œà¨¨ ਸਿੰਘ ਮਸਾਨਾ, ਜੂਨੀਅਰ ਮੀਤ ਪà©à¨°à¨§à¨¾à¨¨ à¨à¨¾à¨ˆ ਗà©à¨°à¨¬à¨–ਸ਼ ਸਿੰਘ ਖਾਲਸਾ, ਜਨਰਲ ਸਕੱਤਰ à¨à¨¾à¨ˆ ਰਾਜਿੰਦਰ ਸਿੰਘ ਮਹਿਤਾ ਸਮੇਤ ਪੰਥ ਦੀਆਂ ਪà©à¨°à¨®à©à©±à¨– ਸ਼ਖ਼ਸੀਅਤਾਂ ਨੇ ਵੀ ਹਾਜ਼ਰੀ à¨à¨°à©€à¥¤ ਗà©à¨°à¨ªà©à¨°à¨¬ ਮੌਕੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ, ਸà©à¨°à©€ ਅਕਾਲ ਤਖ਼ਤ ਸਾਹਿਬ ਤੇ ਗà©à¨°à¨¦à©à¨†à¨°à¨¾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸà©à©°à¨¦à¨° ਜਲੌ ਸਜਾਠਗà¨, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।
ਸ਼à©à¨°à©‹à¨®à¨£à©€ ਕਮੇਟੀ ਵੱਲੋਂ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਪਾਠਗà¨, ਜਿਸ ਮਗਰੋਂ ਪੰਥ ਪà©à¨°à¨¸à¨¿à©±à¨§ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਤੋਂ ਪਹਿਲਾਂ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪà©à¨°à¨¸à¨¿à©±à¨§ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸà©à¨°à©€ ਗà©à¨°à©‚ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨà©à¨¹à¨¾à¨‚ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ।
ਇਸੇ ਦੌਰਾਨ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਸà©à¨°à©€ ਗà©à¨°à©‚ ਰਾਮਦਾਸ ਜੀ ਦੇ ਪà©à¨°à¨•ਾਸ਼ ਪà©à¨°à¨¬ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਬੱਚਿਆਂ ਦੇ ਕਰਵਾਠਗਠਧਾਰਮਿਕ ਮà©à¨•ਾਬਲਿਆਂ ’ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਵੀ ਕੀਤਾ ਗਿਆ। ਇਹ ਮà©à¨•ਾਬਲੇ ਬੀਤੇ ਵੱਖ-ਵੱਖ ਦਿਨਾਂ ਵਿਚ ਕਰਵਾਠਗਠਸਨ। ਵੱਖ-ਵੱਖ ਮਹਾਂਪà©à¨°à¨–ਾਂ ਅਤੇ ਸà©à¨°à©€ ਦਰਬਾਰ ਸਾਹਿਬ ਦੇ ਪà©à¨°à¨¬à©°à¨§ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪà©à¨°à¨¬à©°à¨§ ਕੀਤੇ ਗਠਸਨ।
ਸ਼à©à¨°à©‹à¨®à¨£à©€ ਕਮੇਟੀ ਵਲੋਂ ਬੀਤੀ ਰਾਤ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਵੀ ਕਰਵਾਠਗà¨, ਜਿਸ ਵਿਚ ਪੰਥ ਪà©à¨°à¨¸à¨¿à©±à¨§ ਰਾਗੀ ਜਥਿਆਂ ਨੇ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।
ਇਸ ਮੌਕੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਗà©à¨°à©°à¨¥à©€ ਗਿਆਨੀ ਬਲਵਿੰਦਰ ਸਿੰਘ, ਗਿਆਨੀ ਗà©à¨°à¨®à¨¿à©°à¨¦à¨° ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਮà©à©±à¨– ਗà©à¨°à©°à¨¥à©€ ਗਿਆਨੀ ਮਲਕੀਤ ਸਿੰਘ, ਸ਼à©à¨°à©‹à¨®à¨£à©€ ਕਮੇਟੀ ਦੇ ਜਨਰਲ ਸਕੱਤਰ à¨à¨¾à¨ˆ ਰਾਜਿੰਦਰ ਸਿੰਘ ਮਹਿਤਾ, ਮੈਂਬਰ à¨à¨¾à¨ˆ ਅਮਰਜੀਤ ਸਿੰਘ ਚਾਵਲਾ, à¨à¨¾à¨ˆ ਗà©à¨°à¨šà¨°à¨¨ ਸਿੰਘ ਗਰੇਵਾਲ, ਸ. ਗà©à¨°à¨®à©€à¨¤ ਸਿੰਘ ਬੂਹ, ਸ. ਗà©à¨°à¨¿à©°à¨¦à¨°à¨ªà¨¾à¨² ਸਿੰਘ ਗੋਰਾ, ਸ. ਸà©à¨°à¨œà©€à¨¤ ਸਿੰਘ à¨à¨¿à©±à¨Ÿà©‡à¨µà©±à¨¡, ਸ. ਹਰਜਾਪ ਸਿੰਘ ਸà©à¨²à¨¤à¨¾à¨¨à¨µà¨¿à©°à¨¡, ਸ. ਮੰਗਵਿੰਦਰ ਸਿੰਘ ਖਾਪੜਖੇੜੀ, à¨à¨¾à¨ˆ ਰਾਮ ਸਿੰਘ, ਸ. ਜਗਸੀਰ ਸਿੰਘ ਮਾਗੇਆਣਾ ਸਕੱਤਰ ਸ. ਪà©à¨°à¨¤à¨¾à¨ª ਸਿੰਘ, ਸ. ਗà©à¨°à¨¿à©°à¨¦à¨° ਸਿੰਘ ਮਥਰੇਵਾਲ, ਸà©à¨°à©€ ਦਰਬਾਰ ਸਾਹਿਬ ਦੇ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ, ਸà©à¨ªà¨°à¨¡à©ˆà¨‚ਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login