ਮੌਸਮ ਵਿà¨à¨¾à¨— ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਹà©à¨£ ਪੰਜਾਬ ਵਿੱਚ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਮੌਸਮ ਵਿà¨à¨¾à¨— ਅਨà©à¨¸à¨¾à¨° 25 ਅਪà©à¨°à©ˆà¨² ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਇੱਕ ਨਵੀਂ ਪੱਛਮੀ ਗੜਬੜ ਹੋਵੇਗੀ।
ਇਸ ਕਾਰਨ 26 ਤੋਂ 27 ਅਪਰੈਲ ਨੂੰ ਰਾਜ ਦੇ ਕਈ ਜ਼ਿਲà©à¨¹à¨¿à¨†à¨‚ ਵਿੱਚ ਬੱਦਲਵਾਹੀ ਰਹਿਣ ਅਤੇ ਬਾਰਸ਼ ਪੈਣ ਦੀ ਸੰà¨à¨¾à¨µà¨¨à¨¾ ਹੈ। ਇਨà©à¨¹à¨¾à¨‚ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿà¨à¨¾à¨— ਅਨà©à¨¸à¨¾à¨° ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login