ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਸà©à¨°à©€ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਲ ਬਾਬਾ ਬਿਧੀ ਚੰਦ ਸੰਪà©à¨°à¨¦à¨¾ ਦੇ ਮà©à¨–à©€ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਜਰਨੈਲ ਸ. ਨਿਧਾਨ ਸਿੰਘ ਪੰਜਹੱਥਾ ਦੀਆਂ ਤਸਵੀਰਾਂ ਸà©à¨¶à©‹à¨à¨¿à¨¤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ ਨੇ ਨਿà¨à¨¾à¨ˆ, ਜਦਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਗà©à¨°à¨®à¨¿à©°à¨¦à¨° ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਬਾਬਾ ਬਲਬੀਰ ਸਿੰਘ ਮà©à¨–à©€ ਬà©à©±à¨¢à¨¾ ਦਲ, ਬਾਬਾ ਜੋਗਾ ਸਿੰਘ ਮà©à¨–à©€ ਤਰਨਾ ਦਲ ਬਾਬਾ ਬਕਾਲਾ, ਦਲ ਬਾਬਾ ਬਿਧੀ ਚੰਦ ਦੇ ਮà©à¨–à©€ ਬਾਬਾ ਅਵਤਾਰ ਸਿੰਘ ਸà©à¨°à¨¸à¨¿à©°à¨˜, ਬਾਬਾ ਕਸ਼ਮੀਰ ਸਿੰਘ à¨à©‚ਰੀਵਾਲੇ ਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਆਦਿ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥਕ ਖੇਤਰ ਵਿਚ ਸਮੇਂ-ਸਮੇਂ ਸੇਵਾਵਾਂ ਨਿà¨à¨¾à¨‰à¨£ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾ ਕੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਵੱਲੋਂ ਉਨà©à¨¹à¨¾à¨‚ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨà©à¨¹à¨¾à¨‚ ਕਿਹਾ ਕਿ ਅੱਜ ਜੋ ਤਸਵੀਰਾਂ ਸà©à¨¶à©‹à¨à¨¿à¨¤ ਕੀਤੀਆਂ ਗਈਆਂ ਹਨ, ਉਨà©à¨¹à¨¾à¨‚ ਵਿਚ ਬਾਬਾ ਬਿਧੀ ਚੰਧ ਸੰਪà©à¨°à¨¦à¨¾ ਦੇ ਮà©à¨–à©€ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਵਿਚ ਵਿਚਰ ਕੇ ਗà©à¨°à¨¸à¨¿à©±à¨–à©€ ਦਾ ਪà©à¨°à¨šà¨¾à¨° ਪà©à¨°à¨¸à¨¾à¨° ਕੀਤਾ ਅਤੇ ਬੇਅੰਤ ਪà©à¨°à¨¾à¨£à©€à¨†à¨‚ ਨੂੰ ਅੰਮà©à¨°à¨¿à¨¤à¨ªà¨¾à¨¨ ਕਰਵਾ ਕੇ ਗà©à¨°à©‚ ਲੜ ਲਾਇਆ। ਬਾਬਾ ਜੀ ਨੇ ਜੀਵਨ à¨à¨° ਜਥੇਬੰਦੀ ਸਮੇਤ ਸà©à¨°à©€ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹਿ ਕੇ ਮਹਾਨ ਸੇਵਾਵਾਂ ਨਿà¨à¨¾à¨ˆà¨†à¨‚।
ਇਸ ਤਰà©à¨¹à¨¾à¨‚ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਸਿੱਖ ਜਰਨੈਲ ਸ. ਨਿਧਾਨ ਸਿੰਘ ਪੰਜਹੱਥਾ ਨੇ ਸੰਨ 1823 ਈ: ਵਿਚ ਨੌਸ਼ਹਿਰੇ ਦੀ ਜੰਗ ਵਿਚ ਆਪਣੀ ਵੀਰਤਾ ਦੇ ਜ਼ੌਹਰ ਦਿਖਾਉਂਦੇ ਹੋਠਪੰਜ ਦà©à¨¶à¨®à¨£ ਪਠਾਣ ਜਰਨੈਲਾਂ ਨੂੰ ਮਾਰ ਕੇ ਉਨà©à¨¹à¨¾à¨‚ ਤੋਂ ਖੋਹੀਆਂ ਪੰਜ ਤਲਵਾਰਾਂ ਮਹਾਰਾਜਾ ਰਣਜੀਤ ਸਿੰਘ ਨੂੰ ਪੇਸ਼ ਕੀਤੀਆਂ ਸਨ, ਜਿਸ ਬਦਲੇ ਮਹਾਰਾਜਾ ਰਣਜੀਤ ਸਿੰਘ ਨੇ ਉਨà©à¨¹à¨¾à¨‚ ਨੂੰ ਇਨਾਮ ਵਜੋਂ ਬਖ਼ਸ਼ੀ ਪੰਜ ਹਜ਼ਾਰ ਰà©à¨ªà¨ ਦੀ ਜਗੀਰ ਤੇ ਪੰਜ ਹੱਥੇ ਦਾ ਖ਼ਿਤਾਬ ਦਿੱਤਾ। ਉਨà©à¨¹à¨¾à¨‚ ਕਿਹਾ ਕਿ ਸ. ਨਿਧਾਨ ਸਿੰਘ ਸਿੱਖ ਰਾਜ ਵਿਚ ਬਣੀ ਪੰਜ ਮੈਂਬਰੀ ਕੌਂਸਲ ਦੇ ਮੈਂਬਰ ਬਣੇ ਅਤੇ ਪੇਸ਼ਾਵਰ ਦੀ ਮà©à¨¹à¨¿à©°à¨® ਵਿਚ ਵੀ ਅਹਿਮ ਯੋਗਦਾਨ ਪਾਉਂਦਿਆਂ ਸਾਰੀ ਉਮਰ ਸਿੱਖ ਰਾਜ ਦੀ ਸà©à¨°à©±à¨–ਿਆ ਤੇ ਸਲਾਮਤੀ ਦੇ ਪਹਿਰੇਦਾਰ ਰਹੇ।
ਇਸੇ ਦੌਰਾਨ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ ਤੇ ਦਲ ਬਾਬਾ ਬਿਧੀ ਚੰਦ ਸੰਪà©à¨°à¨¦à¨¾ ਦੇ ਮà©à¨–à©€ ਬਾਬਾ ਅਵਤਾਰ ਸਿੰਘ ਸà©à¨°à¨¸à¨¿à©°à¨˜ ਨੇ ਵੀ ਸੰਬੋਧਨ ਕਰਦਿਆਂ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ ਬਾਰੇ ਵਿਚਾਰ ਪà©à¨°à¨—ਟਾà¨à¥¤ ਇਸ ਮੌਕੇ ਪà©à©±à¨œà©€à¨†à¨‚ ਸ਼ਖ਼ਸੀਅਤਾਂ ਨੂੰ ਗà©à¨°à©‚ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login