ਸਿੱਖ ਸ਼ਰਧਾਲੂਆਂ ਦਾ ਜੱਥਾ ਸਮੇਂ-ਸਮੇਂ 'ਤੇ ਪਾਕਿਸਤਾਨ ਸਥਿਤ ਗà©à¨°à¨§à¨¾à¨®à¨¾à¨‚ ਦੇ ਦਰਸ਼ਨਾਂ ਲਈ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ à¨à©‡à¨œà¨¿à¨† ਜਾਂਦਾ ਹੈ। ਜਿਸਦੇ ਤਹਿਤ ਸ਼ਰਧਾਲੂ ਵੱਖ-ਵੱਖ ਪà©à¨°à¨¬ ਪਾਕਿਸਤਾਨ ਜਾ ਕੇ ਮਨਾਉਂਦੇ ਹਨ। ਪਰ ਇਸ ਵਾਰ ਸ਼ੇਰ-à¨-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਸਿੱਖ ਸ਼ਰਧਾਲੂ ਪਾਕਿਸਤਾਨ ਨਹੀਂ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼à©à¨°à©‹à¨®à¨£à©€ ਕਮੇਟੀ ਦਫ਼ਤਰ ਦੇ ਯਾਤਰਾ ਵਿà¨à¨¾à¨— ਵਿਖੇ ਜਮà©à¨¹à¨¾à¨‚ ਕਰਵਾਠਸਨ।
ਉਨà©à¨¹à¨¾à¨‚ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ à¨à©‡à¨œà¨¿à¨† ਜਾਂਦਾ ਹੈ, ਪਰੰਤੂ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ à¨à¨°à©‡ ਮਾਹੌਲ ਅਤੇ à¨à¨¾à¨°à¨¤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਧੀਆਂ 'ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸ਼à©à¨°à©‹à¨®à¨£à©€ ਕਮੇਟੀ ਨੇ ਇਸ ਵਾਰ ਇਹ ਜੱਥਾ ਨਾ à¨à©‡à¨œà¨£ ਦਾ ਫੈਸਲਾ ਲਿਆ ਹੈ। ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼à©à¨°à©‹à¨®à¨£à©€ ਕਮੇਟੀ ਦੇ ਯਾਤਰਾ ਵਿà¨à¨¾à¨— ਵਿਖੇ ਸੰਪਰਕ ਕਰ ਸਕਦੇ ਹਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login