ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਸਾਲ 2015 ’ਚ ਬਰਗਾੜੀ ਵਿਖੇ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਪੰਜਾਬ ਦੇ ਮà©à©±à¨– ਮੰਤਰੀ ਸà©à¨°à©€ à¨à¨—ਵੰਤ ਮਾਨ ਨੂੰ ਤਿੱਖੇ ਸਵਾਲ ਕੀਤੇ ਹਨ। ਉਨà©à¨¹à¨¾à¨‚ ਕਿਹਾ ਕਿ ਪੰਜਾਬ ਸਰਕਾਰ ਹà©à¨£ ਤੱਕ ਦੋਸ਼ੀਆਂ ਦੀ ਪà©à¨¶à¨¤à¨ªà¨¨à¨¾à¨¹à©€ ਕਰ ਰਹੀ ਹੈ।
ਅੱਜ ਅੰਮà©à¨°à¨¿à¨¤à¨¸à¨° ਸਥਿਤ ਸ਼à©à¨°à©‹à¨®à¨£à©€ ਕਮੇਟੀ ਦਫ਼ਤਰ ਵਿਖੇ ਪà©à¨°à©ˆà©±à¨¸ ਨੂੰ ਸੰਬੋਧਨ ਕਰਦਿਆਂ à¨à¨¡à¨µà©‹à¨•ੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ à¨à¨—ਵੰਤ ਮਾਨ ਸਰਕਾਰ ਜਿਥੇ ਬੇਅਦਬੀ ਦੇ ਮà©à©±à¨– ਦੋਸ਼ੀ ਪà©à¨°à¨¦à©€à¨ª ਕਲੇਰ ਨੂੰ ਬਚਾ ਰਹੀ ਹੈ, ਉਥੇ ਹੀ ਗà©à¨°à¨®à©€à¨¤ ਰਾਮ ਰਹੀਮ ਅਤੇ ਹਨੀਪà©à¨°à©€à¨¤ ਦਾ ਨਾਂ ਸਾਹਮਣੇ ਆਉਣ ਦੇ ਬਾਵਜੂਦ ਵੀ ਉਨà©à¨¹à¨¾à¨‚ ਦੀ ਗà©à¨°à¨¿à©žà¨¤à¨¾à¨°à©€ ਲਈ ਕਾਰਵਾਈ ਤੋਂ à¨à©±à¨œ ਰਹੀ ਹੈ।
ਸ਼à©à¨°à©‹à¨®à¨£à©€ ਕਮੇਟੀ ਇਸ ਸੰਜੀਦਾ ਮਾਮਲੇ ਵਿਚ ਪੰਜਾਬ ਦੇ ਮà©à©±à¨– ਮੰਤਰੀ ਨੂੰ ਪੱਤਰ ਲਿਖ ਕੇ ਮà©à¨²à¨¾à¨•ਾਤ ਦਾ ਸਮਾਂ ਮੰਗੇਗੀ ਅਤੇ ਜੇਕਰ ਉਨà©à¨¹à¨¾à¨‚ ਵੱਲੋਂ ਹਾਂਪੱਖੀ ਹà©à©°à¨—ਾਰਾ ਨਾ à¨à¨°à¨¿à¨† ਗਿਆ ਤਾਂ ਪੰਜਾਬ ਦੇ ਰਾਜਪਾਲ ਤੱਕ ਪਹà©à©°à¨š ਕਰਨ ਤੋਂ ਇਲਾਵਾ ਲੋੜੀਂਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਬੇਅਦਬੀ ਮਾਮਲੇ ਦੇ ਮà©à©±à¨– ਦੋਸ਼ੀ ਪà©à¨°à¨¦à©€à¨ª ਕਲੇਰ ਵੱਲੋਂ ਡੇਰਾ ਸਿਰਸਾ ਮà©à¨–à©€ ਗà©à¨°à¨®à©€à¨¤ ਰਾਮ ਰਹੀਮ ਅਤੇ ਹਨੀਪà©à¨°à©€à¨¤ ਦੇ ਦੋਸ਼ੀ ਹੋਣ ਬਾਰੇ ਅਦਾਲਤ ਵਿਚ ਦਿੱਤੇ ਬਿਆਨਾਂ ਦੇ ਬਾਵਜੂਦ ਵੀ ਇਨà©à¨¹à¨¾à¨‚ ਦੋਹਾਂ ਨੂੰ ਹà©à¨£ ਤੱਕ ਗà©à¨°à¨¿à©žà¨¤à¨¾à¨° ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਗà©à¨°à¨¹à¨¿ ਵਿà¨à¨¾à¨— ਵੱਲੋਂ ਰਾਮ ਰਹੀਮ ਤੇ ਹੋਰ ਦੋਸ਼ੀਆਂ ਵਿਰà©à©±à¨§ ਮà©à¨•ੱਦਮਾ ਚਲਾਉਣ ਲਈ ਪà©à¨°à¨µà¨¾à¨¨à¨—à©€ ਵੀ ਨਹੀਂ ਦਿੱਤੀ ਜਾ ਰਹੀ।
ਉਨà©à¨¹à¨¾à¨‚ ਆਖਿਆ ਕਿ ਪà©à¨°à¨¦à©€à¨ª ਕਲੇਰ ਦਾ ਨਾਂ ਬੇਅਦਬੀ ਨਾਲ ਸਬੰਧਤ ਤਿੰਨ ਕੇਸਾਂ ਵਿਚ ਸ਼ਾਮਲ ਹੋਣ ਤੋਂ ਬਾਅਦ ਵੀ ਕੇਵਲ ਇਕ ਮਾਮਲੇ ਵਿਚ ਹੀ ਗà©à¨°à¨¿à©žà¨¤à¨¾à¨°à©€ ਕੀਤੀ ਗਈ, ਜਦਕਿ ਦੂਜੇ ਦੋ ਮਾਮਲਿਆਂ ਵਿਚ ਅਦਾਲਤ ਵੱਲੋਂ à¨à¨—ੌੜਾ ਕਰਾਰ ਹੋਣ ਦੇ ਬਾਵਜੂਦ ਵੀ ਉਸ ਨੂੰ ਗà©à¨°à¨¿à©žà¨¤à¨¾à¨° ਨਹੀਂ ਕੀਤਾ ਗਿਆ।
ਉਨà©à¨¹à¨¾à¨‚ ਕਿਹਾ ਕਿ ਇਸ ਤੋਂ ਸਾਫ਼ ਸਿੱਧ ਹà©à©°à¨¦à¨¾ ਹੈ ਕਿ à¨à¨—ਵੰਤ ਮਾਨ ਸਰਕਾਰ ਬੇਅਦਬੀ ਮਾਮਲੇ ’ਤੇ ਕੇਵਲ ਰਾਜਨੀਤੀ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਬਚਾਉਣ 'ਤੇ ਲੱਗੀ ਹੋਈ ਹੈ। à¨à¨¡à¨µà©‹à¨•ੇਟ ਧਾਮੀ ਨੇ ਪੱਤਰਕਾਰਾਂ ਨੂੰ ਪà©à¨°à¨¦à©€à¨ª ਕਲੇਰ ਵਿਰà©à©±à¨§ ਦਰਜ ਤਿੰਨ à¨à¨«à¨†à¨ˆà¨†à¨° ਦੀਆਂ ਕਾਪੀਆਂ ਅਤੇ ਅਦਾਲਤੀ ਹà©à¨•ਮ ਵਿਖਾਉਂਦਿਆਂ ਸਵਾਲ ਕੀਤਾ ਕਿ ਕੀ à¨à¨—ਵੰਤ ਮਾਨ ਇਸ ਦਾ ਜਵਾਬ ਦੇਣਗੇ ਕਿ ਮà©à©±à¨– ਦੋਸ਼ੀ ਨੂੰ ਜਮਾਨਤ ’ਤੇ ਰਿਹਾਅ ਕਰਕੇ ਅਜ਼ਾਦ ਕਿਉਂ ਕੀਤਾ ਗਿਆ। ਉਨà©à¨¹à¨¾à¨‚ ਮੰਗ ਕੀਤੀ ਕਿ ਬੇਅਦਬੀ ਦੇ ਇਨà©à¨¹à¨¾à¨‚ ਸਾਰੇ ਦੋਸ਼ੀਆਂ ਨੂੰ ਤà©à¨°à©°à¨¤ ਗà©à¨°à¨¿à©žà¨¤à¨¾à¨° ਕੀਤਾ ਜਾਵੇ।
ਸਾਬਕਾ ਆਈਜੀ ਖੱਟੜਾ ਗੈਰ ਜਿੰਮੇਵਰਾਨਾ ਬਿਆਨਬਾਜ਼ੀ ਨਾ ਕਰਨ
à¨à¨¡à¨µà©‹à¨•ੇਟ ਧਾਮੀ ਨੇ ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ ਵੱਲੋਂ ਬੇਅਦਬੀ ਮਾਮਲਿਆਂ ਵਿਚ ਕੀਤੀ ਜਾ ਰਹੀ ਗੈਰ ਜਿੰਮੇਵਰਾਨਾ ਬਿਆਨਬਾਜ਼ੀ ਦੀ ਵੀ ਕਰੜੀ ਨਿੰਦਾ ਕੀਤੀ। ਉਨà©à¨¹à¨¾à¨‚ ਆਖਿਆ ਕਿ ਸਾਬਕਾ ਸਿੱਟ ਮà©à¨–à©€ ਸ. ਖੱਟੜਾ à¨à©‚ਠੀ ਇਲਜਾਮਬਾਜ਼ੀ ਕਰਕੇ ਸਿੱਖ ਸੰਸਥਾ ਨੂੰ ਬਦਨਾਮ ਕਰ ਰਹੇ ਹਨ। ਉਨà©à¨¹à¨¾à¨‚ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਕਦੇ ਵੀ ਸੀਬੀਆਈ ਦੀ ਕਲੋਜ਼ਰ ਰਿਪੋਰਟ ਦੇ ਹੱਕ ਵਿਚ ਨਹੀਂ ਰਹੀ, ਸਗੋਂ ਇਸ ਦੇ ਵਿਰà©à©±à¨§ 17 ਜà©à¨²à¨¾à¨ˆ 2019 ਨੂੰ ਅੰਤà©à¨°à¨¿à©°à¨— ਕਮੇਟੀ ਦੀ ਇਕੱਤਰਤਾ ਵਿਚ ਮਤਾ ਪਾਸ ਕਰਕੇ ਇਸ ਰਿਪੋਰਟ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਕਾਨੂੰਨੀ ਕਾਰਵਾਈ ਆਰੰਠਦਿੱਤੀ ਸੀ।
ਉਨà©à¨¹à¨¾à¨‚ ਕਿਹਾ ਕਿ ਇਸ ਸਬੰਧ ਵਿਚ ਅੱਜ ਤੱਕ ਸ਼à©à¨°à©‹à¨®à¨£à©€ ਕਮੇਟੀ ਕਾਨੂੰਨੀ ਲੜਾਈ ਲੜ ਰਹੀ ਹੈ। ਇਸ ਦੇ ਨਾਲ ਹੀ ਗà©à¨°à¨®à©€à¨¤ ਰਾਮ ਰਹੀਮ ਵਿਰà©à©±à¨§ ਵੀ ਸ਼à©à¨°à©‹à¨®à¨£à©€ ਕਮੇਟੀ ਨੇ ਧਿਰ ਬਣਨ ਲਈ ਹਾਈਕੋਰਟ ਅੰਦਰ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ਦੀ ਅਗਲੀ ਤਰੀਕ 9 ਅਗਸਤ 2024 ਨੂੰ ਨਿਰਧਾਰਤ ਹੈ। ਸ਼à©à¨°à©‹à¨®à¨£à©€ ਕਮੇਟੀ ਵੱਲੋਂ ਰਾਮ ਰਹੀਮ ਨੂੰ ਸਰਕਾਰ ਵੱਲੋਂ ਬਾਰ-ਬਾਰ ਪੈਰੋਲ ਅਤੇ ਫਰਲੋ ਰੋਕਣ ਲਈ ਵੀ ਵੱਖਰੇ ਤੌਰ ’ਤੇ ਹਾਈਕੋਰਟ ਵਿਚ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ।
ਮà©à©±à¨– ਮੰਤਰੀ à¨à¨—ਵੰਤ ਮਾਨ ਨੂੰ ਤਾੜਨਾ
ਉਨà©à¨¹à¨¾à¨‚ ਮà©à©±à¨– ਮੰਤਰੀ ਸà©à¨°à©€ à¨à¨—ਵੰਤ ਮਾਨ ਨੂੰ ਕਿਹਾ ਕਿ ਉਹ ਬੇਅਦਬੀ ਮਾਮਲਿਆਂ ਵਿਚ ਆਪਣੀ ਬਣਦੀ à¨à©‚ਮਿਕਾ ਨਿà¨à¨¾à¨‰à¨£ ਨਾ ਕਿ ਰਾਜਨੀਤੀ ਕਰਨ। à¨à¨¡à¨µà©‹à¨•ੇਟ ਧਾਮੀ ਨੇ ਮà©à©±à¨– ਮੰਤਰੀ ਸ਼à©à¨°à©‹à¨®à¨£à©€ ਕਮੇਟੀ ਵਫ਼ਦ ਨਾਲ ਮਿਲਣ ਲਈ ਸਮਾਂ ਕੱਢਣ ਲਈ ਵੀ ਕਿਹਾ। ਉਨà©à¨¹à¨¾à¨‚ ਆਖਿਆ ਕਿ ਪੰਜਾਬ ਸਰਕਾਰ ਨੂੰ ਹà©à¨£ ਬੇਅਦਬੀ ਮਾਮਲਿਆਂ ਵਿਚ ਰਾਜਨੀਤੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਸਰਕਾਰ ਨੂੰ ਜਵਾਬਦੇਹੀ ਤੋਂ à¨à©±à¨œà¨£ ਨਹੀਂ ਦਿੱਤਾ ਜਾਵੇਗਾ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਮੈਂਬਰ à¨à¨¡à¨µà©‹à¨•ੇਟ à¨à¨—ਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਬੰਡਾਲਾ, ਓà¨à¨¸à¨¡à©€ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪà©à¨°à¨¤à¨¾à¨ª ਸਿੰਘ ਆਦਿ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login