ਗੜà©à¨¹à¨¸à¨¼à©°à¨•ਰ ਨੇੜੇ ਪਿੰਡ ਨੂਰਪà©à¨° ਜੱਟਾਂ ਵਿਖੇ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਗੈਰ ਸਮਾਜਿਕ ਅਨਸਰਾਂ ਦੇ ਹੌਸਲੇ ਵਧੇ ਹੋਠਹਨ ਅਤੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਸਾਨੂੰ ਜੀਵਨ ਦੀ ਅਗਵਾਈ ਦਿੰਦੇ ਹਨ, ਜਿਨà©à¨¹à¨¾à¨‚ ਦੇ ਸਤਿਕਾਰ ਅਤੇ ਮਰਯਾਦਾ ਨੂੰ ਕਾਇਮ ਰੱਖਣਾ ਅਤੇ ਗà©à¨°à©‚ ਘਰਾਂ ਦੀ ਚੇਤੰਨ ਹੋ ਕੇ ਸੇਵਾ ਸੰà¨à¨¾à¨² ਪà©à¨°à¨¬à©°à¨§à¨•ਾਂ ਤੇ ਸੰਗਤਾਂ ਦੀ ਜà©à©°à¨®à©‡à¨µà¨¾à¨°à©€ ਹੈ। ਉਨà©à¨¹à¨¾à¨‚ ਕਿਹਾ ਕਿ ਕà©à©±à¨ ਗà©à¨°à¨¦à©à¨†à¨°à¨¾ ਕਮੇਟੀਆਂ ਦੀ ਲਾਪਰਵਾਹੀ ਨਾਲ ਅਜਿਹੀਆਂ ਦà©à¨–ਦਾਈ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਸਮà©à©±à¨šà©‡ ਸਿੱਖ ਜਗਤ ਦੀਆਂ à¨à¨¾à¨µà¨¨à¨¾à¨µà¨¾à¨‚ ਨੂੰ ਠੇਸ ਪà©à©±à¨œà¨¦à©€ ਹੈ।ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਅੱਜ ਪਿੰਡਾਂ/ ਸ਼ਹਿਰਾਂ ਦੇ ਹਰ ਮਹੱਲੇ ਵਿੱਚ ਕਈ ਗà©à¨°à¨¦à©à¨†à¨°à¨¾ ਸਾਹਿਬ ਬਣੇ ਹਨ, ਪਰੰਤੂ ਸਾਂਠਸੰà¨à¨¾à¨² ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਨà©à¨¹à¨¾à¨‚ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਹਰ ਪਿੰਡ ਵਿੱਚ ਕੇਵਲ ਇੱਕ ਗà©à¨°à¨¦à©à¨†à¨°à¨¾ ਸਾਹਿਬ ਹੋਠਅਤੇ ਸਾਰੀ ਸੰਗਤ ਰਲ ਕੇ ਪà©à¨°à¨¬à©°à¨§ ਵਿਚ ਸਹਿਯੋਗੀ ਬਣੇ। ਉਨà©à¨¹à¨¾à¨‚ ਕਿਹਾ ਕਿ ਜੇਕਰ ਇੱਕ ਪਿੰਡ ਵਿੱਚ ਇੱਕ ਹੀ ਗà©à¨°à¨¦à©à¨†à¨°à¨¾ ਸਾਹਿਬ ਹੋਵੇਗਾ ਤਾਂ ਸਾਰਾ ਪਿੰਡ ਰਲ ਕੇ ਪà©à¨°à¨¬à©°à¨§ ਨੂੰ ਬੇਹਤਰ ਅਤੇ ਪਹਿਰੇਦਾਰੀ ਲਾਜ਼ਮੀ ਬਣਾ ਸਕਦਾ ਹੈ। ਇਸ ਵਾਸਤੇ ਸਾਂà¨à©‡ ਉਦਮ ਤਹਿਤ ਕੰਮ ਕੀਤਾ ਜਾਣਾ ਚਾਹੀਦਾ ਹੈ। ਉਨà©à¨¹à¨¾à¨‚ ਸੰਗਤ ਨੂੰ ਗà©à¨°à©‚ ਘਰਾਂ ਲਈ ਪਹਿਰੇਦਾਰੀ ਵਾਸਤੇ ਸà©à¨¹à¨¿à¨°à¨¦ ਪਹà©à©°à¨š ਅਪਣਾਉਣ ਦੀ ਅਪੀਲ ਕਰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਅੰਦਰ ਸੇਵਾ à¨à¨¾à¨µà¨¨à¨¾ ਵਾਲੇ ਗà©à¨°à¨¸à¨¿à©±à¨–ਾਂ ਦੀਆਂ ਕਮੇਟੀਆਂ ਸਥਾਪਿਤ ਕਰਨ ਦੀ ਪਹਿਲਕਦਮੀ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦਾ ਦà©à©±à¨– ਨਾ ਸਹਿਣਾ ਪਵੇ।
à¨à¨¡à¨µà©‹à¨•ੇਟ ਧਾਮੀ ਨੇ ਅਮਨ ਕਾਨੂੰਨ ਦੀ ਨਿਘਰਦੀ ਹਾਲਤ ਲਈ ਸਰਕਾਰ ਦੀ ਵੀ ਕਰੜੀ ਆਲੋਚਨਾ ਕੀਤੀ। ਪੰਜਾਬ ਸਰਕਾਰ ਦੀ ਕਾਰਗà©à¨œà¨¾à¨°à©€ ’ਤੇ ਸਵਾਲ ਉਠਾਉਂਦਿਆਂ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰੰਤੂ ਸਰਕਾਰ ਨੇ ਕਾਰਵਾਈ ਕਰਨੀ ਤਾਂ ਦੂਰ, ਇਸ ਪਾਸੇ ਧਿਆਨ ਦੇਣਾ ਵੀ ਮà©à¨¨à¨¾à¨¸à¨¿à¨¬ ਨਹੀਂ ਸਮà¨à¨¿à¨†à¥¤ ਇਹ ਮੌਜੂਦਾ ਪੰਜਾਬ ਸਰਕਾਰ ਦੀ ਸਿੱਖ ਸਰੋਕਾਰਾਂ ਪà©à¨°à¨¤à©€ ਗੈਰ à©›à©à©°à¨®à©‡à¨µà¨°à¨¾à¨¨à¨¾ ਪਹà©à©°à¨š ਹੈ, ਜੋ ਕਿ ਨਿੰਦਣਯੋਗ ਹੈ। à¨à¨¡à¨µà©‹à¨•ੇਟ ਧਾਮੀ ਨੇ ਸਰਕਾਰ ਨੂੰ ਕਿਹਾ ਕਿ ਉਹ ਆਪਣੀ ਡੰਗ ਟਪਾਊ ਨੀਤੀ ਛੱਡ ਕੇ ਧਾਰਮਿਕ à¨à¨¾à¨µà¨¨à¨¾à¨µà¨¾à¨‚ ਤਾਰ ਤਾਰ ਕਰਨ ਵਾਲੇ ਲੋਕਾਂ ਦਾ ਪਰਦਾਫਾਸ਼ ਕਰਦੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਵਾਵੇ।
ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੇ ਪਾਵਨ ਸਰੂਪ ਗà©à¨°à¨¦à©à¨†à¨°à¨¾ ਸà©à¨°à©€ ਮਾਹਿਲਪà©à¨° ਸ਼ਹੀਦਾਂ ਲੱਧੇਵਾਲ ਵਿਖੇ ਕੀਤੇ ਸ਼ਸ਼ੋਬਿਤ
ਇਸੇ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਦੱਸਿਆ ਕਿ ਇਸ ਦà©à¨–ਦਾਈ ਘਟਨਾ ਦੀ ਜਾਣਕਾਰੀ ਮਿਲਣ ਤੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨà©à¨¸à¨¾à¨° ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਮà©à©±à¨– ਗà©à¨°à©°à¨¥à©€ ਦੀ ਅਗਵਾਈ ਹੇਠਇੱਕ ਟੀਮ à¨à©‡à¨œà©€ ਗਈ ਸੀ। ਜਿਨà©à¨¹à¨¾à¨‚ ਵਲੋਂ ਗà©à¨°à¨¦à©à¨†à¨°à¨¾ ਸਾਹਿਬ ਵਿਖੇ ਮੌਜੂਦ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਗà©à¨°à¨¦à©à¨†à¨°à¨¾ ਸà©à¨°à©€ ਮਾਹਿਲਪà©à¨° ਸ਼ਹੀਦਾਂ ਲੱਧੇਵਾਲ ਵਿਖੇ ਸà©à¨¸à¨¼à©‹à¨à¨¿à¨¤ ਕਰ ਦਿੱਤੇ ਹਨ। ਇਹ ਸਰੂਪ ਉਨà©à¨¹à¨¾à¨‚ ਚਿਰ ਨਹੀਂ ਦਿੱਤੇ ਜਾਣਗੇ ਜਿਨà©à¨¹à¨¾à¨‚ ਚਿਰ ਪà©à¨°à¨¬à©°à¨§ ਸਹੀ ਨਹੀਂ ਹà©à©°à¨¦à©‡à¥¤ ਉਨà©à¨¹à¨¾à¨‚ ਸਾਰੇ ਗà©à¨°à¨¦à©à¨†à¨°à¨¿à¨†à¨‚ ਦੇ ਪà©à¨°à¨¬à©°à¨§à¨•ਾਂ ਨੂੰ ਸà©à¨šà©‡à¨¤ ਹੋਣ ਦੀ ਅਪੀਲ ਕੀਤੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login