ਅੱਜ ਸੰਸਾਰ à¨à¨° ਵਿੱਚ à¨à¨—ਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਇਸ ਸਬੰਧੀ ਸà©à¨°à©€ ਹਰਿਮੰਦਰ ਸਾਹਿਬ ਨਾਲ ਸਬੰਧਤ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗà©à¨°à¨®à¨¤à¨¿ ਸਮਾਗਮ ਕਰਵਾਇਆ ਗਿਆ। ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਤੋਂ ਬਾਅਦ ਸà©à¨°à©€ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗà©à¨°à¨¬à¨¾à¨£à©€ ਕੀਰਤਨ ਕੀਤਾ।
ਇਸ ਮੌਕੇ ਕਥਾਵਾਚਕਾਂ ਨੇ ਸੰਗਤਾਂ ਨਾਲ à¨à¨—ਤ ਕਬੀਰ ਜੀ ਦੇ ਜੀਵਨ ਇਤਿਹਾਸ ਅਤੇ ਉਨà©à¨¹à¨¾à¨‚ ਦੀ ਸਿੱਖਿਆਵਾਂ ਬਾਰੇ ਵਿਚਾਰ ਸਾਂà¨à©‡ ਕੀਤੇ। ਉਨà©à¨¹à¨¾à¨‚ ਕਿਹਾ ਕਿ à¨à¨—ਤ ਕਬੀਰ ਜੀ ਨੇ ਸਮਾਜਿਕ ਕà©à¨°à©€à¨¤à©€à¨†à¨‚ ਦਾ ਵਿਰੋਧ ਕਰਦਿਆਂ ਅਕਾਲ ਪà©à¨°à¨– ਦੀ à¨à¨—ਤੀ ’ਤੇ ਜ਼ੋਰ ਦਿੱਤਾ। à¨à¨—ਤ ਕਬੀਰ ਜੀ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰà©à©±à¨§ ਅਵਾਜ਼ ਉਠਾਈ ਅਤੇ ਨੇਕੀ ਦਾ ਮਾਰਗ ਅਪਨਾਉਣ ਲਈ ਪà©à¨°à©‡à¨°à¨¿à¨†à¥¤
ਇਸ ਮੌਕੇ ਸà©à¨°à©€ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login