ਨੌਵੇਂ ਪਾਤਸ਼ਾਹ ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਨਾਲ ਸ਼ਹਾਦਤ ਪà©à¨°à¨¾à¨ªà¨¤ ਕਰਨ ਵਾਲੇ à¨à¨¾à¨ˆ ਮਤੀ ਦਾਸ ਜੀ, à¨à¨¾à¨ˆ ਸਤੀ ਦਾਸ ਜੀ ਤੇ à¨à¨¾à¨ˆ ਦਿਆਲਾ ਜੀ ਦਾ ਸ਼ਹੀਦੀ ਦਿਹਾੜੇ ਸਬੰਧੀ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਅੱਜ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗà©à¨°à¨®à¨¤à¨¿ ਸਮਾਗਮ ਕਰਵਾਠਗà¨à¥¤
ਸà©à¨°à©€ ਅਖੰਡਪਾਠਸਾਹਿਬ ਦੇ à¨à©‹à¨— ਉਪਰੰਤ ਹਜ਼ੂਰੀ ਰਾਗੀ à¨à¨¾à¨ˆ ਇੰਦਰਪਾਲ ਸਿੰਘ ਦੇ ਜੱਥੇ ਵੱਲੋਂ ਗà©à¨°à¨¬à¨¾à¨£à©€ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹà©à¨•ਮਨਾਮਾ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੇ ਕਥਾਵਾਚਕ à¨à¨¾à¨ˆ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ à¨à¨¾à¨ˆ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ à¨à¨¾à¨ˆ ਮਤੀ ਦਾਸ ਜੀ, à¨à¨¾à¨ˆ ਸਤੀ ਦਾਸ ਜੀ ਤੇ à¨à¨¾à¨ˆ ਦਿਆਲਾ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ। ਉਨà©à¨¹à¨¾à¨‚ ਕਿਹਾ ਕਿ ਇਨà©à¨¹à¨¾à¨‚ ਗà©à¨°à©‚ ਸਾਹਿਬ ਦੇ ਪਿਆਰੇ ਸਿੱਖਾਂ ਨੂੰ ਕਈ ਤਰà©à¨¹à¨¾à¨‚ ਦੇ à¨à¨¶à©‹-ਆਰਾਮ ਅਤੇ ਜਗੀਰਾਂ ਦੇ ਲਾਲਚ ਦਿੱਤੇ ਗà¨, ਪਰੰਤੂ ਇਨà©à¨¹à¨¾à¨‚ ਵਿਚੋਂ ਕੋਈ ਵੀ ਸਿੱਖੀ ਸਿਦਕ ਤੋਂ ਨਹੀਂ ਡੋਲਿਆ। ਉਨà©à¨¹à¨¾à¨‚ ਸੰਗਤਾਂ ਨੂੰ ਗà©à¨°à¨¬à¨¾à¨£à©€ ਦੀਆਂ ਸਿੱਖਿਆਵਾਂ ਅਨà©à¨¸à¨¾à¨° ਜੀਵਨ ਜਿਉਣ ਦੀ ਪà©à¨°à©‡à¨°à¨£à¨¾ ਕੀਤੀ।
ਇਸੇ ਦੌਰਾਨ ਅੱਜ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਗà©à¨°à¨®à¨¤à¨¿ ਸਮਾਗਮ ਜਾਰੀ ਰਹੇ, ਜਿਸ ਵਿਚ ਪੰਥ ਪà©à¨°à¨¸à¨¿à©±à¨§ ਢਾਡੀ ਜਥਿਆਂ ਨੂੰ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮਾਂ ਮੌਕੇ ਸà©à¨°à©€ ਦਰਬਾਰ ਸਾਹਿਬ ਦੇ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ, ਸà©à¨ªà©à¨°à¨¿à©°à¨Ÿà©ˆà¨‚ਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਸਮੇਤ ਸੰਗਤਾਂ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login