ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਵਾਤਾਵਰਨ ਦੀ ਸਾਂà¨-ਸੰà¨à¨¾à¨² ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗà©à¨°à¨¦à©à¨†à¨°à¨¿à¨†à¨‚ ਅੰਦਰ ਬੂਟੇ ਲਗਾਉਣ ਦਾ ਕਾਰਜ ਆਰੰਠਕੀਤਾ ਗਿਆ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ à¨à©‚ਰੀ ਵਾਲਿਆਂ ਦੇ ਸਹਿਯੋਗ ਨਾਲ ਸà©à¨°à©€ ਦਰਬਾਰ ਸਾਹਿਬ ਅਤੇ ਗà©à¨°à¨¦à©à¨†à¨°à¨¾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ਤੇ ਬੂਟੇ ਲਗਾਠਗà¨à¥¤
ਸ਼à©à¨°à©‹à¨®à¨£à©€ ਕਮੇਟੀ ਦੇ ਮੈਂਬਰ ਸ. ਹਰਜਾਪ ਸਿੰਘ ਸà©à¨²à¨¤à¨¾à¨¨à¨µà¨¿à©°à¨¡, ਸਕੱਤਰ ਸ. ਪà©à¨°à¨¤à¨¾à¨ª ਸਿੰਘ, ਓà¨à¨¸à¨¡à©€ ਸ. ਸਤਬੀਰ ਸਿੰਘ ਧਾਮੀ, ਸà©à¨°à©€ ਦਰਬਾਰ ਸਾਹਿਬ ਦੇ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ, ਬਾਬਾ ਸà©à¨–ਵਿੰਦਰ ਸਿੰਘ à¨à©‚ਰੀਵਾਲੇ ਤੇ ਮੈਨੇਜਰ ਸ. ਹਰਪà©à¨°à©€à¨¤ ਸਿੰਘ ਨੇ ਗà©à¨°à¨¦à©à¨†à¨°à¨¾ ਸ਼ਹੀਦ ਗੰਜ ਸਾਹਿਬ ਵਿਖੇ ਬੂਟੇ ਲਗਾਉਣ ਦੀ ਸ਼à©à¨°à©‚ਆਤ ਕੀਤੀ।
ਇਸ ਮੌਕੇ ਗੱਲਬਾਤ ਕਰਦਿਆ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸ਼à©à¨§à¨¤à¨¾ ਲਈ ਸ਼à©à¨°à©‹à¨®à¨£à©€ ਕਮੇਟੀ ਨਿਰੰਤਰ ਯਤਨਸ਼ੀਲ ਹੈ। ਉਨà©à¨¹à¨¾à¨‚ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨà©à¨¸à¨¾à¨° ਵੱਖ-ਵੱਖ ਗà©à¨°à¨¦à©à¨†à¨°à¨¾ ਸਾਹਿਬਾਨ ਵਿੱਚ ਬੂਟੇ ਲਗਾਠਜਾ ਰਹੇ ਹਨ। ਬੂਟੇ ਲਗਾਉਣ ਦਾ ਮੰਤਵ ਚੌਗਿਰਦੇ ਨੂੰ ਹਰਿਆਵਲ à¨à¨°à¨ªà©‚ਰ ਕਰਨਾ ਹੈ, ਤਾਂ ਜੋ ਵਾਤਾਵਰਣ ਦੀ ਸ਼à©à©±à¨§à¨¤à¨¾ ਬਰਕਰਾਰ ਰਹੇ।
ਇਸ ਮੌਕੇ ਬਾਬਾ ਕਸ਼ਮੀਰ ਸਿੰਘ à¨à©‚ਰੀ ਵਾਲਿਆਂ ਨੇ ਕਿਹਾ ਕਿ ਵਾਤਾਵਰਨ ਦੀ ਸੰà¨à¨¾à¨² ਲਈ ਹਰ ਇਕ ਨੂੰ ਯਤਨ ਕਰਨੇ ਚਾਹੀਦੇ ਹਨ। ਉਨà©à¨¹à¨¾ ਕਿਹਾ ਕਿ ਸà©à¨°à©€ ਦਰਬਾਰ ਸਾਹਿਬ ਅਤੇ ਗà©à¨°à¨¦à©à¨†à¨°à¨¾ ਸ਼ਹੀਦ ਗੰਜ ਸਾਹਿਬ ਨੂੰ ਆਉਂਦੇ ਰਸਤਿਆਂ ਤੇ ਅੱਜ ਵੱਖ ਵੱਖ ਤਰà©à¨¹à¨¾ ਦੇ ਬੂਟੇ ਲਗਾਠਗਠਹਨ। ਉਨà©à¨¹à¨¾ ਸੰਗਤਾਂ ਨੂੰ ਵੀ ਵਧ ਤੋਂ ਵਧ ਬੂਟੇ ਲਗਾਉਣ ਦੀ ਅਪੀਲ ਕੀਤੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login