ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਦà©à¨¬à¨¾à¨°à¨¾ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹà©à¨£ ਕਮੇਟੀ ਦੇ ਮੈਂਬਰ ਸà©à¨°à©€ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਅਗਲੀ ਕਾਰਵਾਈ ਸà©à¨°à©€ ਅਕਾਲ ਤਖ਼ਤ ਸਾਹਿਬ ਤੋਂ ਪà©à¨°à¨¾à¨ªà¨¤ ਹà©à¨•ਮਾਂ ਅਨà©à¨¸à¨¾à¨° ਕੀਤੀ ਜਾਵੇਗੀ। ਇਸ ਮੀਟਿੰਗ ਤੋਂ ਪਹਿਲਾਂ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਕੱਲà©à¨¹ ਹੀ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਹੈ। ਇਹ ਦੋਵੇਂ ਮੈਂਬਰ ਅੱਜ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਠਤੇ ਬਾਕੀ ਪੰਜ ਮੈਂਬਰਾਂ ਨੇ ਮੀਟਿੰਗ ਕਰਨ ਦਾ ਫੈਸਲਾ ਕੀਤਾ।
ਦਰਅਸਲ ਸà©à¨°à©€ ਅਕਾਲ ਤਖਤ ਸਾਹਿਬ ਵੱਲੋਂ ਸ਼à©à¨°à©‹à¨®à¨£à©€ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਚਲਾਉਣ ਤੇ ਨਵੀਂ ਲੀਡਰਸ਼ਿਪ ਚà©à¨£à¨¨ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਬਾਦਲ ਧੜੇ ਤੋਂ ਸਹਿਯੋਗ ਨਾ ਮਿਲਣ ਤੋਂ ਖਫਾ ਹੈ। ਇਸ ਲਈ ਹà©à¨£ ਇਹ ਮਾਮਲਾ ਮà©à©œ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਪਹà©à©°à¨šà©‡à¨—ਾ। ਇਹ ਕਿਆਸਰਾਈਆਂ ਲੱਗ ਰਹੀਆਂ ਹਨ ਕਿ ਇਸ ਮਾਮਲਾ ‘ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਤੋਂ ਸਖਤ ਹà©à¨•ਮ ਜਾਰੀ ਹੋ ਸਕਦੇ ਹਨ ਅਤੇ ਬਾਦਲ ਧੜੇ ਨੂੰ ਵੱਡਾ à¨à¨Ÿà¨•ਾ ਲੱਗ ਸਕਦਾ ਹੈ।
ਮੀਟਿੰਗ ਮਗਰੋਂ ਕਮੇਟੀ ਮੈਂਬਰ ਇਕਬਾਲ ਸਿੰਘ à¨à©‚ੰਦਾ, ਮਨਪà©à¨°à©€à¨¤ ਸਿੰਘ ਇਆਲੀ, ਗà©à¨°à¨ªà©à¨°à¨¤à¨¾à¨ª ਸਿੰਘ ਵਡਾਲਾ, ਸੰਤਾ ਸਿੰਘ ਉਮੇਦਪà©à¨°à©€ ਤੇ ਸਤਵੰਤ ਕੌਰ ਨੇ ਦੱਸਿਆ ਕਿ ਇਹ ਕਮੇਟੀ ਸà©à¨°à©€ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਸੀ, ਪਰ ਅਕਾਲੀ ਦਲ ਨੇ ਉਨà©à¨¹à¨¾à¨‚ ਨੂੰ ਸਹਿਯੋਗ ਨਹੀਂ ਕੀਤਾ। ਹà©à¨£ ਸਾਰੇ ਮੈਂਬਰਾਂ ਨੇ ਫੈਸਲਾ ਕੀਤਾ ਹੈ ਕਿ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ।
ਮਨਪà©à¨°à©€à¨¤ ਸਿੰਘ ਇਆਲੀ ਨੇ ਪà©à¨°à©ˆà©±à¨¸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕਮੇਟੀ ਪੂਰੀ ਤਰà©à¨¹à¨¾à¨‚ ਸà©à¨°à©€ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਅਸੀਂ ਸà©à¨°à©€ ਅਕਾਲ ਤਖ਼ਤ ਸਾਹਿਬ ਨੂੰ ਅਕਾਲੀ ਦਲ ਤੋਂ ਸਹਿਯੋਗ ਨਾ ਮਿਲਣ ਬਾਰੇ ਦੱਸਾਂਗੇ। ਇਸ ਤੋਂ ਬਾਅਦ ਜੋ ਵੀ ਹà©à¨•ਮ ਦਿੱਤਾ ਜਾਵੇਗਾ, ਉਸ ਦੀ ਪਾਲਣਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ 2 ਦਸੰਬਰ, 2024 ਨੂੰ ਅਕਾਲ ਤਖ਼ਤ ਸਾਹਿਬ ਨੇ ਸ਼à©à¨°à©‹à¨®à¨£à©€ ਅਕਾਲੀ ਦਲ ਦੇ ਪà©à¨°à¨§à¨¾à¨¨ ਸà©à¨–ਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਸà©à¨£à¨¾à¨ˆ ਸੀ। ਇਸ ਤੋਂ ਬਾਅਦ ਪਾਰਟੀ ਦੀ ਲੀਡਰਸ਼ਿਪ ਬਦਲਣ ਲਈ ਇਹ ਕਮੇਟੀ ਬਣਾਈ ਗਈ। ਕਮੇਟੀ ਨੂੰ 6 ਮਹੀਨਿਆਂ ਦੇ ਅੰਦਰ ਮੈਂਬਰਸ਼ਿਪ ਪà©à¨°à¨•ਿਿਰਆ ਪੂਰੀ ਕਰਨ ਤੇ ਪਾਰਟੀ ਦੇ ਨਵੇਂ ਪà©à¨°à¨§à¨¾à¨¨ ਤੇ ਹੋਰ ਅਹà©à¨¦à©‡à¨¦à¨¾à¨°à¨¾à¨‚ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ ਗਠਹਨ।
ਅਕਾਲੀ ਦਲ ਨੇ ਪਹਿਲਾਂ ਕਾਨੂੰਨੀ ਰà©à¨•ਾਵਟਾਂ ਦਾ ਹਵਾਲਾ ਦਿੰਦੇ ਹੋਠਸà©à¨°à©€ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਇਸ ਕਮੇਟੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪਰ ਜਥੇਦਾਰ ਗਿਆਨੀ ਰਘਬੀਰ ਸਿੰਘ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਫੈਸਲੇ ‘ਤੇ ਅੜੇ ਰਹੇ ਤੇ ਇਸ ਕਮੇਟੀ ਦੀ ਪਹਿਲੀ ਮੀਟਿੰਗ 10 ਫਰਵਰੀ ਨੂੰ ਬà©à¨²à¨¾à¨ˆ ਗਈ।ਅੱਜ ਦੀ ਮੀਟਿੰਗ ਤੋਂ ਪਹਿਲਾਂ ਦੋ ਦੌਰ ਦੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਇਸ ਕਮੇਟੀ ਦਾ ਮà©à©±à¨– ਉਦੇਸ਼ ਨਵੀਂ ਮੈਂਬਰਸ਼ਿਪ ਪà©à¨°à¨•ਿਿਰਆ ਦੀ ਨਿਗਰਾਨੀ ਕਰਨਾ ਹੈ।
à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਤੇ ਪà©à¨°à©‹à¨«à©ˆà¨¸à¨° ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ਿਆਂ ਤੋਂ ਬਾਅਦ ਕਮੇਟੀ ਵਿੱਚ ਇਕਬਾਲ ਸਿੰਘ à¨à©‚ੰਦਾ, ਮਨਪà©à¨°à©€à¨¤ ਸਿੰਘ ਇਆਲੀ, ਗà©à¨°à¨ªà©à¨°à¨¤à¨¾à¨ª ਸਿੰਘ ਵਡਾਲਾ, ਸੰਤਾ ਸਿੰਘ ਉਮੇਦਪà©à¨°à©€ ਤੇ ਸਤਵੰਤ ਕੌਰ ਸ਼ਾਮਲ ਸਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦੋਵਾਂ ਆਗà©à¨†à¨‚ ਦੇ ਅਸਤੀਫ਼ਿਆਂ 'ਤੇ ਅਜੇ ਫੈਸਲਾ ਨਹੀਂ ਲਿਆ ਗਿਆ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login