ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੀ ਅੰਤà©à¨°à¨¿à©°à¨— ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸà©à¨°à©€ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪà©à¨°à©€à¨¤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪà©à¨°à¨µà¨¾à¨¨ ਕਰਦਿਆਂ ਉਨà©à¨¹à¨¾à¨‚ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ’ਤੇ ਬਹà©à¨¸à©°à¨®à¨¤à©€ ਨਾਲ ਇਹ ਫੈਸਲਾ ਲਿਆ ਗਿਆ ਹੈ।
ਕੇਵਲ ਤਿੰਨ ਮੈਂਬਰਾਂ ਨੇ ਇਸ ਸਬੰਧ ਵਿਚ ਆਪਣਾ ਵਿਰੋਧੀ ਨੋਟ ਦਰਜ ਕਰਵਾਇਆ, ਜਦਕਿ ਬਾਕੀ ਹਾਜ਼ਰ ਅੰਤਿà©à¨°à©°à¨— ਕਮੇਟੀ ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪà©à¨°à©€à¨¤ ਸਿੰਘ ਨੂੰ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਫਾਰਗ ਕਰਨ ਬਾਰੇ ਸਹਿਮਤੀ ਪà©à¨°à¨—ਟਾਈ। ਉਨà©à¨¹à¨¾à¨‚ ਦੱਸਿਆ ਕਿ ਜਾਂਚ ਵਿਚ ਜਥੇਦਾਰ ਗਿਆਨੀ ਹਰਪà©à¨°à©€à¨¤ ਸਿੰਘ ’ਤੇ ਲੱਗੇ ਦੋਸ਼ ਸਾਬਤ ਹੋਣ ਅਤੇ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਨੂੰ ਠੇਸ ਪਹà©à©°à¨šà¨¾à¨‰à¨£ ਕਾਰਨ ਅੰਤà©à¨°à¨¿à©°à¨— ਕਮੇਟੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਸ. ਪà©à¨°à¨¤à¨¾à¨ª ਸਿੰਘ ਨੇ ਦੱਸਿਆ ਕਿ ਅੰਤà©à¨°à¨¿à©°à¨— ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪà©à¨°à©€à¨¤ ਸਿੰਘ ਦੀ ਥਾਂ ਤਖ਼ਤ ਸà©à¨°à©€ ਦਮਦਮਾ ਸਾਹਿਬ ਦੇ ਹੈੱਡ ਗà©à¨°à©°à¨¥à©€ ਗਿਆਨੀ ਜਗਤਾਰ ਸਿੰਘ ਨੂੰ ਫਿਲਹਾਲ ਆਪਣੇ ਕੰਮ ਦੇ ਨਾਲ-ਨਾਲ ਜਥੇਦਾਰ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਕਾਰਜਕਾਰੀ ਤੌਰ ’ਤੇ ਸੌਂਪੀਆਂ ਗਈਆਂ ਹਨ।
ਇਸ ਦੇ ਨਾਲ ਹੀ ਅੰਤà©à¨°à¨¿à©°à¨— ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਗà©à¨°à¨¦à©à¨†à¨°à¨¾ ਸà©à¨°à©€ ਕੰਧ ਸਾਹਿਬ ਬਟਾਲਾ ਵਿਖੇ ਨਿਸ਼ਾਨ ਦੇ ਚੋਲੇ ਦੀ ਸੇਵਾ ਕਰਦਿਆਂ ਡਿੱਗ ਕੇ ਅਕਾਲ ਚਲਾਣਾ ਕਰ ਗਠਸ. ਸਤਨਾਮ ਸਿੰਘ ਦੇ ਪਰਿਵਾਰ ਨੂੰ 2 ਲੱਖ ਰà©à¨ªà¨ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਗà©à¨°à¨¦à©à¨†à¨°à¨¾ ਸਾਹਿਬਾਨ, ਵਿਦਿਅਕ ਅਦਾਰਿਆਂ, ਟਰੱਸਟ ਵਿà¨à¨¾à¨— ਅਤੇ ਸ਼à©à¨°à©‹à¨®à¨£à©€ ਕਮੇਟੀ ਨਾਲ ਸਬੰਧਤ ਹੋਰ ਕਾਰਜਾਂ ਦੇ ਮਾਮਲੇ ਵਿਚਾਰ ਗਠਅਤੇ ਉਨà©à¨¹à¨¾à¨‚ ਦਾ ਸਰਲੀਕਰਨ ਕੀਤਾ ਗਿਆ।
ਅੰਤà©à¨°à¨¿à©°à¨— ਕਮੇਟੀ ਦੀ ਇਕੱਤਰਤਾ ’ਚ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪà©à¨°à¨§à¨¾à¨¨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪà©à¨°à¨§à¨¾à¨¨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤà©à¨°à¨¿à©°à¨— ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸà©à¨°à¨œà©€à¨¤ ਸਿੰਘ ਤà©à¨—ਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸà©à¨°à¨œà©€à¨¤ ਸਿੰਘ ਗੜà©à¨¹à©€, ਸ. ਬਲਦੇਵ ਸਿੰਘ ਕਾਇਮਪà©à¨°, ਸ. ਦਲਜੀਤ ਸਿੰਘ à¨à¨¿à©°à¨¡à¨°, ਸ. ਸà©à¨–ਹਰਪà©à¨°à©€à¨¤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪà©à©œà©ˆà¨£, ਸ. ਪਰਮਜੀਤ ਸਿੰਘ ਰਾà¨à¨ªà©à¨° ਆਦਿ ਸ਼ਾਮਲ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login