ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦਾ ਵਿੱਤੀ ਵਰà©à¨¹à©‡ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰà©à¨ªà¨ ਦਾ ਬਜਟ ਪਾਸ ਕੀਤਾ ਗਿਆ। ਸ਼à©à¨°à©‹à¨®à¨£à©€ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮà©à©°à¨¦à¨°à©€ ਹਾਲ ਅੰਦਰ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਦੀ ਹਜ਼ੂਰੀ ਵਿੱਚ ਹੋਠਬਜਟ ਇਜਲਾਸ ਦੀ ਪà©à¨°à¨§à¨¾à¨¨à¨—à©€ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕੀਤਾ। ਇਜਲਾਸ ਦੌਰਾਨ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗà©à¨°à©°à¨¥à©€ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਮੌਜੂਦ ਰਹੇ।
ਸ਼à©à¨°à©‹à¨®à¨£à©€ ਕਮੇਟੀ ਦੇ ਇਸ ਸਾਲ ਪਾਸ ਕੀਤੇ ਗਠ1386 ਕਰੋੜ 47 ਲੱਖ ਰà©à¨ªà¨ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 9.95 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕਰਦਿਆਂ ਵੱਖ-ਵੱਖ ਵਿà¨à¨¾à¨—ਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂà¨à©‡ ਕੀਤੇ ਅਤੇ à¨à¨µà¨¿à©±à¨–à©€ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖà©à¨²à¨¾à¨¸à¨¾ ਕੀਤਾ। ਉਨà©à¨¹à¨¾à¨‚ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਬੀਤੇ ਅਰਸੇ ਵਿਚ ਕੀਤੇ ਗਠਪੰਥਕ, ਵਿਦਿਅਕ, ਧਰਮ ਪà©à¨°à¨šà¨¾à¨° ਅਤੇ ਲੋਕ à¨à¨²à¨¾à¨ˆ ਦੇ ਕਾਰਜਾਂ ਦੀ ਵੀ ਤਫਸੀਲ ਸਾਂà¨à©€ ਕੀਤੀ। ਸ. ਮੰਡਵਾਲਾ ਅਨà©à¨¸à¨¾à¨° ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਧਾਮੀ ਦੀ ਅਗਵਾਈ ਵਿੱਚ ਸਿੱਖ ਸੰਸਥਾ ਨੇ ਧਰਮ ਪà©à¨°à¨šà¨¾à¨°, ਵਿਦਿਆ ਦੇ ਪà©à¨°à¨šà¨¾à¨° ਪà©à¨°à¨¸à¨¾à¨°, ਪੰਥਕ ਕਾਰਜਾਂ ਅਤੇ ਲੋਕ à¨à¨²à¨¾à¨ˆ ਵਾਸਤੇ ਅਹਿਮ ਕਾਰਜ ਕੀਤੇ ਹਨ ਅਤੇ ਇਸ ਵਾਰ ਵੀ ਬਜਟ ਵਿੱਚ ਇਨà©à¨¹à¨¾à¨‚ ਖੇਤਰਾਂ ਲਈ ਵਿਸ਼ੇਸ਼ ਰਾਸ਼ੀ ਦਾ ਇੰਤਜਾਮ ਕੀਤਾ ਗਿਆ ਹੈ।
ਬਜਟ ਇਜਲਾਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤਾ ਗਿਆ ਬਜਟ ਸੰਗਤਾਂ ਦੀਆਂ à¨à¨¾à¨µà¨¨à¨¾à¨µà¨¾à¨‚ ਦੀ ਤਰਜਮਾਨੀ ਵਾਲਾ ਹੈ ਅਤੇ ਇਸ ਵਿੱਚ ਸੰਗਤਾਂ ਲਈ ਸਹੂਲਤਾਂ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਤਹਿਤ ਨਵੀਆਂ ਸਰਾਵਾਂ, ਸਿਹਤ ਅਤੇ ਸਿੱਖਿਆ ਸੇਵਾਵਾਂ ਵਿੱਚ ਪà©à¨°à¨à¨¾à¨µà©€ ਵਾਧਾ ਅਤੇ ਧਰਮ ਪà©à¨°à¨šà¨¾à¨° ਖੇਤਰ ਅੰਦਰ ਨਵੀਂ ਸੋਧਾਂ ਤੇ ਸੇਧਾਂ ਸ਼ਾਮਲ ਕਰਕੇ ਬਿਹਤਰ ਨਤੀਜੇ ਹਾਸਲ ਕਰਨ ਦਾ ਯਤਨ ਕੀਤਾ ਜਾਵੇਗਾ। ਉਨà©à¨¹à¨¾à¨‚ ਵੇਰਵੇ ਸਾਂà¨à©‡ ਕਰਦਿਆਂ ਕਿਹਾ ਕਿ ਇਸ ਸਾਲ ਧਰਮ ਪà©à¨°à¨šà¨¾à¨° ਕਮੇਟੀ ਦਾ ਬਜਟ 110 ਕਰੋੜ ਰà©à¨ªà¨, ਜਦਕਿ ਗà©à¨°à¨¦à©à¨†à¨°à¨¾ ਸਾਹਿਬਾਨ ਦਾ ਬਜਟ 1062 ਕਰੋੜ ਰà©à¨ªà¨ ਹੈ। ਇਸੇ ਤਰà©à¨¹à¨¾à¨‚ ਜਨਰਲ ਬੋਰਡ ਫੰਡ, ਟà©à¨°à¨¸à¨Ÿ ਫੰਡ, ਵਿਦਿਆ ਫੰਡ, ਖੇਡਾਂ, ਪà©à¨°à¨¿à©°à¨Ÿà¨¿à©°à¨— ਪà©à¨°à©ˆà©±à¨¸à¨¾à¨‚ ਅਤੇ ਵਿਦਿਅਕ ਅਦਾਰਿਆਂ ਲਈ ਵਿਸ਼ੇਸ਼ ਰਾਸ਼ੀ ਦਾ ਪà©à¨°à¨¬à©°à¨§ ਕੀਤਾ ਗਿਆ ਹੈ। ਉਨà©à¨¹à¨¾à¨‚ ਦੱਸਿਆ ਕਿ ਪੰਥਕ à¨à¨²à¨¾à¨ˆ ਕਾਰਜਾਂ ਲਈ 4 ਕਰੋੜ 95 ਲੱਖ ਰà©à¨ªà¨, ਸਿੱਖ ਬੱਚਿਆਂ ਨੂੰ ਮà©à¨«à¨¤ ਵਿਦਿਆ ਲਈ 8 ਕਰੋੜ 40 ਲੱਖ ਰà©à¨ªà¨, ਖੇਡਾਂ ਲਈ 3 ਕਰੋੜ 9 ਲੱਖ ਰà©à¨ªà¨, ਕà©à¨¦à¨°à¨¤à©€ ਆਫ਼ਤਾਂ ਲਈ 1 ਕਰੋੜ 50 ਲੱਖ ਰà©à¨ªà¨, ਵੱਖ-ਵੱਖ ਗà©à¨°à¨¦à©à¨†à¨°à¨¿à¨†à¨‚ ਅੰਦਰ ਸਥਾਪਤ ਮà©à¨«à¨¼à¨¤ ਡਿਸਪੈਂਸਰੀਆਂ ਲਈ 44 ਲੱਖ ਰà©à¨ªà¨ ਰੱਖੇ ਗਠਹਨ।
ਉਨà©à¨¹à¨¾à¨‚ ਦੱਸਿਆ ਕਿ ਪà©à¨°à¨¸à¨¼à¨¾à¨¸à¨•à©€ ਤੇ ਜà©à¨¡à©€à¨¸à¨¼à©€à¨…ਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਕਰਵਾਉਣ ਲਈ ਚੱਲ ਰਹੀ ਨਿਸ਼ਚੈ ਅਕੈਡਮੀ ਲਈ 2 ਕਰੋੜ 63 ਲੱਖ ਰà©à¨ªà¨, ਅੰਮà©à¨°à¨¿à¨¤ ਸੰਚਾਰ ਲਈ à¨à©‡à¨Ÿà¨¾ ਰਹਿਤ ਕਕਾਰ ਦੇਣ ਵਾਸਤੇ 1 ਕਰੋੜ 95 ਲੱਖ ਰà©à¨ªà¨ ਰਾਖਵੇਂ ਕੀਤੇ ਹਨ। ਇਸੇ ਤਰà©à¨¹à¨¾à¨‚ ਧਰਮ ਪà©à¨°à¨šà¨¾à¨° ਲਹਿਰ ਨੂੰ ਪà©à¨°à¨šà©°à¨¡ ਕਰਨ ਵਾਸਤੇ 1 ਕਰੋੜ 14 ਲੱਖ, ਬੰਦੀ ਸਿੰਘਾਂ ਦੇ ਮਾਮਲਿਆਂ ਲਈ 60 ਲੱਖ ਰà©à¨ªà¨, ਸਿਕਲੀਗਰ ਸਿੱਖਾਂ ਲਈ 60 ਲੱਖ ਰà©à¨ªà¨, ਅੰਮà©à¨°à¨¿à¨¤à¨§à¨¾à¨°à©€ ਵਿਦਿਆਰਥੀਆਂ ਦੀਆਂ ਫੀਸਾਂ ਲਈ 2 ਕਰੋੜ 50 ਲੱਖ ਰà©à¨ªà¨, ਅੰਮà©à¨°à¨¿à¨¤à¨§à¨¾à¨°à©€ ਲੜਕੀਆਂ ਨੂੰ ਮà©à¨«à¨¼à¨¤ ਵਿਦਿਆ ਲਈ 2 ਕਰੋੜ ਰà©à¨ªà¨, ਮੀਰੀ ਪੀਰੀ ਮੈਡੀਕਲ ਕਾਲਜ ਹਰਿਆਣਾ ਲਈ 8 ਕਰੋੜ ਰà©à¨ªà¨, ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਵਿਸ਼ਵ ਯੂਨੀਵਰਸਿਟੀ ਲਈ 8 ਕਰੋੜ ਰà©à¨ªà¨ ਖਰਚੇ ਜਾਣਗੇ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਬਜਟ ਦਾ ਮà©à©±à¨– ਸਰੋਤ ਸੰਗਤਾਂ ਵੱਲੋਂ à¨à©‡à¨Ÿà¨¾ ਕੀਤੀ ਜਾਂਦੀ ਰਾਸ਼ੀ ਅਤੇ ਦਸਵੰਧ ਹੈ। ਉਨà©à¨¹à¨¾à¨‚ ਕਿਹਾ ਕਿ ਪਿਛਲੇ ਦੋ-ਤਿੰਨ ਸਾਲਾਂ ਤੋਂ ਬਜਟ ਦੀ ਅਨà©à¨®à¨¾à¨¨à¨¿à¨¤ ਰਾਸ਼ੀ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜੋ ਖਰਚਿਆਂ ਨੂੰ ਲੋੜ-ਅਨà©à¨¸à¨¾à¨° ਅਤੇ ਨਿਯਮਿਤ ਕਰਨ ਦਾ ਨਤੀਜਾ ਹੈ। ਉਨà©à¨¹à¨¾à¨‚ ਵਚਨਬੱਧਤਾ ਪà©à¨°à¨—ਟਾਈ ਕਿ ਸਿੱਖ ਸੰਸਥਾ ਦੇ ਕਾਰਜ ਸੰਗਤ ਦੀ à¨à¨¾à¨µà¨¨à¨¾ ਅਨà©à¨¸à¨¾à¨° ਜਾਰੀ ਰੱਖੇ ਜਾਣਗੇ ਅਤੇ ਖਾਸ ਕਰਕੇ ਸੰਗਤੀ ਸਹੂਲਤਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨà©à¨¹à¨¾à¨‚ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਸਰਕਾਰਾਂ ਵਿਦਿਆ ਦੇ ਪà©à¨°à¨¸à¨¾à¨° ਲਈ ਫੇਲà©à¨¹ ਸਾਬਤ ਹੋ ਰਹੀਆਂ ਹਨ ਤਾਂ ਅਜਿਹੇ ਸਮੇਂ ਸ਼à©à¨°à©‹à¨®à¨£à©€ ਕਮੇਟੀ ਦਾ ਸਮਾਜ ਅੰਦਰ ਇਸ ਖੇਤਰ ਵਿੱਚ ਯੋਗਦਾਨ ਵੱਡੇ ਮਹੱਤਵ ਵਾਲਾ ਹੈ, ਇਸੇ ਲਈ ਬਜਟ ਵਿੱਚ ਵਿਦਿਆ ਦੇ ਪà©à¨°à¨šà¨¾à¨° ਪà©à¨°à¨¸à¨¾à¨° ਲਈ ਵੱਡੀ ਰਾਸ਼ੀ ਰੱਖੀ ਗਈ ਹੈ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਬਜਟ ਇਜਲਾਸ ਦੌਰਾਨ ਕà©à¨ ਮੈਂਬਰਾਂ ਵੱਲੋਂ ਕੀਤੇ ਗਠਸ਼ੋਰ-ਸ਼ਰਾਬੇ ਨੂੰ ਮੰਦà¨à¨¾à¨—ਾ ਕਰਾਰ ਦਿੰਦਿਆਂ ਕਿਹਾ ਕਿ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਦੀ ਹਜ਼ੂਰੀ ਅੰਦਰ ਅਜਿਹਾ ਵਰਤਾਰਾ ਠੀਕ ਨਹੀਂ ਹੈ। à¨à¨¡à¨µà©‹à¨•ੇਟ ਧਾਮੀ ਨੇ ਆਖਿਆ ਉਹ ਹਰ ਇੱਕ ਦੇ ਵਿਚਾਰ ਦਾ ਸਤਿਕਾਰ ਪਰੰਤੂ ਇਹ ਮਰਯਾਦਾ ਅਤੇ ਨਿਯਮਾਂ ਵਿੱਚ ਰਹਿ ਕੇ ਹੋਣਾ ਚਾਹੀਦਾ ਹੈ। ਉਨà©à¨¹à¨¾à¨‚ ਸਪਸ਼ਟ ਕੀਤਾ ਕਿ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਬਾਰੇ ਚੱਲ ਰਹੀ ਚਰਚਾ ਨੂੰ ਉਨà©à¨¹à¨¾à¨‚ ਨੇ ਖà©à¨¦ à¨à¨œà©°à¨¡à©‡ ਉੱਤੇ ਲੈ ਕੇ ਗੱਲ ਕਰਨੀ ਚਾਹੀ ਸੀ ਪਰੰਤੂ ਕà©à¨ ਮੈਂਬਰਾਂ ਨੇ ਉਨà©à¨¹à¨¾à¨‚ ਦੀ ਗੱਲ ਸà©à¨£à¨¨à©€ ਮà©à¨¨à¨¾à¨¸à¨¿à¨¬ ਨਾ ਸਮà¨à©€ ਅਤੇ ਉਹ ਮਰਯਾਦਾ ਵਿਰà©à©±à¨§ ਜਾ ਕੇ ਰੌਲਾ ਪਾਉਂਦੇ ਰਹੇ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਜਥੇਦਾਰਾਂ ਦੀ ਨਿਯà©à¨•ਤੀ, ਅਧਿਕਾਰ ਖੇਤਰ ਅਤੇ ਸੇਵਾਮà©à¨•ਤੀ ਬਾਰੇ ਨਿਯਮ ਬਣਾਉਣ ਲਈ ਉਹ ਖà©à¨¦ ਸੰਜੀਦਾ ਹਨ ਇਸੇ ਲਈ ਇਜਲਾਸ ਵਿੱਚ ਇਸ ਸਬੰਧੀ ਸਿਧਾਂਤਕ ਪà©à¨°à¨µà¨¾à¨¨à¨—à©€ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਇਸ ਬਾਰੇ ਸà©à¨à¨¾à¨… ਲਠਜਾਣਗੇ ਅਤੇ ਗਠਤ ਕੀਤੀ ਜਾਣ ਵਾਲੀ ਕਮੇਟੀ ਰਾਹੀਂ ਇਨà©à¨¹à¨¾à¨‚ ਨੂੰ ਵਿਚਾਰ ਕੇ ਇੱਕ ਨੀਤੀ ਬਣਾਈ ਜਾਵੇਗੀ। ਉਨà©à¨¹à¨¾à¨‚ ਕਿਹਾ ਕਿ ਇਹ ਪੰਥ ਦਾ ਸੰਜੀਦਾ ਮਾਮਲਾ ਹੈ ਜਿਸ ਉੱਤੇ ਉਹ ਹਰ ਇੱਕ ਨਾਲ ਵਿਚਾਰ ਕਰਨ ਨੂੰ ਤਿਆਰ ਹਨ ਪਰੰਤੂ ਇਹ ਜਾਬਤੇ ਵਿੱਚ ਰਹਿ ਕੇ ਹੋਵੇ। ਉਨà©à¨¹à¨¾à¨‚ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਹਿਯੋਗ ਕਰਨ ਅਤੇ ਇੱਕ à¨à¨°à©‹à¨¸à©‡ ਨਾਲ ਇਸ ਮਾਮਲੇ ਦੇ ਹੱਲ ਵੱਲ ਵਧਣ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login