ਕੰਗਨਾ ਰਣੌਤ ਵੱਲੋਂ ਬਣਾਈ ਗਈ ‘à¨à¨®à¨°à¨œà©ˆà¨‚ਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਪੰਜਾਬ à¨à¨° ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪà©à¨°à¨¦à¨°à¨¶à¨¨ ਕੀਤਾ ਗਿਆ। ਸ਼à©à¨°à©‹à¨®à¨£à©€ ਕਮੇਟੀ ਦੇ ਰੋਸ ਨੂੰ ਦੇਖਦਿਆਂ ਸਿਨੇਮਾ ਪà©à¨°à¨¬à©°à¨§à¨•ਾਂ ਨੇ ਫਿਲਮ à¨à¨®à¨°à¨œà©ˆà¨‚ਸੀ ਨੂੰ ਨਾ ਚਲਾਉਣ ਦਾ ਫੈਸਲਾ ਕੀਤਾ, ਜਿਸ ਮਗਰੋਂ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਪà©à¨°à¨¦à¨°à¨¶à¨¨ ਸਮਾਪਤ ਕੀਤੇ ਗà¨à¥¤
ਅੰਮà©à¨°à¨¿à¨¤à¨¸à¨° ਵਿਖੇ ਫਿਲਮ ਦੇ ਵਿਰੋਧ ਵਿੱਚ ਪੀਵੀਆਰ ਸਿਨੇਮਾ (ਸੂਰਜ ਚੰਦਾ ਤਾਰਾ), ਟਰੀਲੀਅਮ ਮਾਲ ਅਤੇ ਅਲਫਾ ਵਨ ਮਾਲ ਵਿਖੇ ਪà©à¨°à¨¦à¨°à¨¶à¨¨ ਕੀਤੇ ਗà¨, ਜਿਸ ਦੀ ਅਗਵਾਈ ਸ਼à©à¨°à©‹à¨®à¨£à©€ ਕਮੇਟੀ ਦੇ ਮà©à©±à¨– ਸਕੱਤਰ ਸ. ਕà©à¨²à¨µà©°à¨¤ ਸਿੰਘ ਮੰਨਣ, ਮੈਂਬਰ à¨à¨¡à¨µà©‹à¨•ੇਟ à¨à¨—ਵੰਤ ਸਿੰਘ ਸਿਆਲਕਾ, à¨à¨¾à¨ˆ ਅਜਾਇਬ ਸਿੰਘ ਅà¨à¨¿à¨†à¨¸à©€ ਅਤੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਕੀਤੀ।
ਇਸ ਮੌਕੇ ਗਲਬਾਤ ਕਰਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਮà©à©±à¨– ਸਕੱਤਰ ਸ. ਕà©à¨²à¨µà©°à¨¤ ਸਿੰਘ ਮੰਨਣ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਬਣਾਈ ਗਈ ‘à¨à¨®à¨°à¨œà©ˆà¨‚ਸੀ ਫ਼ਿਲਮ ਵਿਚ ਸਿੱਖ ਕਿਰਦਾਰਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਸਬੰਧੀ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਪਹਿਲਾਂ ਹੀ ਇਤਰਾਜ਼ ਦਰਜ ਕਰਵਾਠਜਾ ਚà©à©±à¨•ੇ ਹਨ। ਉਨà©à¨¹à¨¾à¨‚ ਕਿਹਾ ਕਿ ਦà©à©±à¨– ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਵੀ ਹà©à¨£ ਤੀਕ ਫ਼ਿਲਮ ਦੀ ਰੋਕ ਲਈ ਕੋਈ ਕਦਮ ਨਹੀਂ ਉਠਾਇਆ। ਉਨà©à¨¹à¨¾à¨‚ ਸ਼à©à¨°à©‹à¨®à¨£à©€ ਕਮੇਟੀ ਦੇ ਰੋਸ ਮਗਰੋਂ ਸਿਨੇਮਾ ਪà©à¨°à¨¬à©°à¨§à¨•ਾਂ ਵੱਲੋਂ ਫਿਲਮ ਨਾ ਚਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ।
ਸ. ਮੰਨਣ ਨੇ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਇਸ ਫਿਲਮ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦੇਵੇਗੀ। ਜੇਕਰ ਕਿਸੇ ਨੇ ਫਿਲਮ ਚਲਾਉਣ ਦੀ ਕੋਸ਼ਿਸ ਕੀਤੀ ਤਾਂ ਸ਼à©à¨°à©‹à¨®à¨£à©€ ਕਮੇਟੀ ਮà©à©œ ਪà©à¨°à¨¦à¨°à¨¶à¨¨ ਕਰੇਗੀ। ਇਸੇ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਮੈਂਬਰ à¨à¨¡à¨µà©‹à¨•ੇਟ à¨à¨—ਵੰਤ ਸਿੰਘ ਸਿਆਲਕਾ ਤੇ à¨à¨¾à¨ˆ ਅਜਾਇਬ ਸਿੰਘ ਅà¨à¨¿à¨†à¨¸à©€ ਨੇ ਕਿਹਾ ਕਿ ਕੋਈ ਵੀ ਸਿੱਖ ਵਿਰੋਧੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰਾਂ ਦੀ ਵੀ à©›à©à©°à¨®à©‡à¨µà¨¾à¨°à©€ ਬਣਦੀ ਹੈ ਕਿ ਹਰ ਧਰਮ ਦੇ ਹਿੱਤਾਂ ਅਤੇ à¨à¨¾à¨µà¨¨à¨¾à¨µà¨¾à¨‚ ਦਾ ਸਨਮਾਨ ਕੀਤਾ ਜਾਵੇ।
ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਦੱਸਿਆ ਕਿ ਬੀਤੇ ਕੱਲà©à¨¹ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਮà©à©±à¨– ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਅੰਦਰ ਇਸ ਫ਼ਿਲਮ ’ਤੇ ਰੋਕ ਲਗਾਉਣ ਲਈ ਕਿਹਾ ਸੀ, ਪਰ ਤਰਾਸਦੀ ਇਹ ਹੈ ਕਿ ਪੰਜਾਬ ਦੀ ਆਪ ਸਰਕਾਰ ਸਿੱਖ ਮਸਲਿਆਂ ਨੂੰ ਜਾਣਬà©à¨ ਕੇ ਅਣਗੌਲਿਆਂ ਕਰ ਰਹੀ ਹੈ। ਇਹ ਸੂਬੇ ਦੇ ਹਿੱਤ ਵਿਚ ਨਹੀਂ ਹੈ।
ਅੰਮà©à¨°à¨¿à¨¤à¨¸à¨° ਵਿਖੇ ਪà©à¨°à¨¦à¨°à¨¶à¨¨ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਮà©à©±à¨– ਸਕੱਤਰ ਸ. ਕà©à¨²à¨µà©°à¨¤ ਸਿੰਘ ਮੰਨਣ, ਮੈਂਬਰ à¨à¨¡à¨µà©‹à¨•ੇਟ à¨à¨—ਵੰਤ ਸਿੰਘ ਸਿਆਲਕਾ, à¨à¨¾à¨ˆ ਅਜਾਇਬ ਸਿੰਘ ਅà¨à¨¿à¨†à¨¸à©€, ਓà¨à¨¸à¨¡à©€ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪà©à¨°à¨¤à¨¾à¨ª ਸਿੰਘ, ਵਧੀਕ ਸਕੱਤਰ ਸ. ਗà©à¨°à¨¿à©°à¨¦à¨° ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤਜਿੰਦਰ ਸਿੰਘ ਪੱਡਾ, ਸ. ਪà©à¨°à©€à¨¤à¨ªà¨¾à¨² ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਸà©à¨°à©€ ਦਰਬਾਰ ਸਾਹਿਬ ਦੇ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਅਤੇ ਸ਼à©à¨°à©‹à¨®à¨£à©€ ਕਮੇਟੀ, ਧਰਮ ਪà©à¨°à¨šà¨¾à¨° ਕਮੇਟੀ ਤੇ ਸà©à¨°à©€ ਦਰਬਾਰ ਸਾਹਿਬ ਦਾ ਸਟਾਫ ਮੌਜੂਦ ਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login