ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ à¨à¨¾à¨ˆ ਗà©à¨°à¨¦à©‡à¨µ ਸਿੰਘ ਕਾਉਂਕੇ ਦਾ ਪà©à¨²à¨¿à¨¸ ਹਿਰਾਸਤ ਵਿਚ ਤਸ਼ੱਦਤ ਅਤੇ ਸ਼ਹੀਦ ਕਰਨ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਪਰਿਵਾਰ ਦੇ ਸਹਿਯੋਗ ਨਾਲ ਪਰਚਾ ਦਰਜ ਕਰਨ ਲਈ 14 ਜਨਵਰੀ 2024 ਨੂੰ ਇੱਕ ਅਰਜੀ ਦਿੱਤੀ ਗਈ ਸੀ। ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖ ਵਿਰੋਧੀ ਮਨਸ਼ਾ ਤਹਿਤ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਹà©à¨£ ਇਸ ਨੂੰ ਲੈ ਕੇ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਜਥੇਦਾਰ ਗà©à¨°à¨¦à©‡à¨µ ਸਿੰਘ ਕਾਉਂਕੇ ਦੇ ਸਪà©à©±à¨¤à¨° ਸ. ਹਰੀ ਸਿੰਘ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਦਰ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਮਾਨਯੋਗ ਅਦਾਲਤ ਵੱਲੋਂ ਸਰਕਾਰ ਅਤੇ ਜਗਰਾਉਂ ਥਾਣੇ ਦੇ ਸਬੰਧਤ à¨à¨¸à¨à¨šà¨“ ਨੂੰ ਨੋਟਿਸ ਜਾਰੀ ਕਰਦਿਆਂ ਇਸ ਦੀ ਅਗਲੀ ਸà©à¨£à¨µà¨¾à¨ˆ 28 ਜà©à¨²à¨¾à¨ˆ 2025 ਰੱਖੀ ਹੈ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਇਹ ਕੌਮ ਦਾ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ਼à©à¨°à©‹à¨®à¨£à©€ ਕਮੇਟੀ ਇਸ ਨੂੰ ਲੈ ਕੇ ਗੰà¨à©€à¨° ਯਤਨ ਕਰੇਗੀ। ਉਨà©à¨¹à¨¾à¨‚ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦੇਣ ਦੇ à¨à©‚ਠੇ ਵਾਅਦੇ ਕਰਕੇ ਬਣੀ ਇਹ ਸਰਕਾਰ ਸਿੱਖ ਕੌਮ ਦੇ ਜਥੇਦਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣ ਤੋਂ à¨à©±à¨œ ਰਹੀ ਹੈ।
ਇਕ ਜਨਵਰੀ 1993 ਨੂੰ ਸà©à¨°à©€ ਅਕਾਲ ਤਖਤ ਸਾਹਿਬ ਦੇ ਜਥੇਦਾਰ ਗà©à¨°à¨¦à©‡à¨µ ਸਿੰਘ ਕਾਉਂਕੇ ਨੂੰ ਕਥਿਤ ਤੌਰ ’ਤੇ ਪà©à¨²à¨¿à¨¸ ਹਿਰਾਸਤ ਵਿਚ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਨà©à¨¹à¨¾à¨‚ ਨੂੰ ਸੰਨ 1986 ਵਿਚ ਹੋਠਸਰਬੱਤ ਖ਼ਾਲਸਾ ਦੌਰਾਨ ਸà©à¨°à©€ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਲਗਾਇਆ ਗਿਆ ਸੀ ਪਰ ਦਸੰਬਰ 1992 ਵਿਚ ਜਗਰਾਓਂ ਪà©à¨²à¨¿à¨¸ ਨੇ ਉਨà©à¨¹à¨¾à¨‚ ਨੂੰ ਗà©à¨°à¨¿à©žà¨¤à¨¾à¨° ਕਰ ਲਿਆ ਸੀ। ਇਸ ਤੋਂ ਬਾਅਦ ਉਨà©à¨¹à¨¾à¨‚ ਦੀ ਲਾਸ਼ ਨਹੀਂ ਮਿਲ ਸਕੀ। ਦਸੰਬਰ 2023 ਵਿਚ ਉਨà©à¨¹à¨¾à¨‚ ਦੀ ਪà©à¨²à¨¿à¨¸ ਹਿਰਾਸਤ ਦੌਰਾਨ ਹੋਈ ਮੌਤ ਬਾਰੇ ਪੰਜਾਬ ਪà©à¨²à¨¿à¨¸ ਦੀ ਵਿਸ਼ੇਸ਼ ਜਾਂਚ ਰਿਪੋਰਟ ਜਨਤਕ ਹੋਣ ਤੋਂ ਬਾਅਦ ਅਕਾਲੀ ਲੀਡਰਸ਼ਿਪ ’ਤੇ ਕਈ ਵੱਡੇ ਸਵਾਲ ਖੜà©à¨¹à©‡ ਹੋਠਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login