ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਧਾਰਮਿਕ ਸà¨à¨¾-ਸà©à¨¸à¨¾à¨‡à¨Ÿà©€à¨†à¨‚ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼à©à©±à¨•ਰਵਾਰ 26 ਜਨਵਰੀ ਨੂੰ ਸà©à¨°à©€ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰà¨à¨¤à¨¾ ਤੋਂ ਪਹਿਲਾਂ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਤੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।
ਆਰੰà¨à¨¤à¨¾ ਸਮੇਂ ਅਰਦਾਸ ਉਪਰੰਤ ਗਿਆਨੀ ਰਘਬੀਰ ਸਿੰਘ ਨੇ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸà©à¨¶à©‹à¨à¨¿à¨¤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੀ ਤਾਬਿਆ ਬੈਠਚੌਰ ਸਾਹਿਬ ਦੀ ਸੇਵਾ ਵੀ ਨਿà¨à¨¾à¨ˆà¥¤ ਨਗਰ ਕੀਰਤਨ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਮੈਂਬਰ ਸਾਹਿਬਾਨ, ਧਾਰਮਿਕ ਸà¨à¨¾-ਸà©à¨¸à¨¾à¨‡à¨Ÿà©€à¨†à¨‚ ਦੇ ਨà©à¨®à¨¾à¨‡à©°à¨¦à©‡ ਤੇ ਨਿਹੰਗ ਸਿੰਘ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਸà©à¨°à©€ ਅਕਾਲ ਤਖ਼ਤ ਸਾਹਿਬ ਤੋਂ ਆਰੰਠਹੋਠਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਜ਼ਲà©à¨¹à¨¿à¨†à¨‚ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸà©à¨²à¨¤à¨¾à¨¨à¨µà¨¿à©°à¨¡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸà©à¨²à¨¤à¨¾à¨¨à¨µà¨¿à©°à¨¡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ à¨à¨°à¨µà¨¾à¨‚ ਸਵਾਗਤ ਕਰਦਿਆਂ ਸਤਿਕਾਰ à¨à©‡à¨Ÿ ਕੀਤਾ। ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ à¨à¨°à¨µà©€à¨‚ ਸ਼ਮੂਲੀਅਤ ਕੀਤੀ, ਉਥੇ ਹੀ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਕਈ ਪà©à¨°à¨•ਾਰ ਦੇ ਲੰਗਰ ਲਗਾਠਗਠਸਨ।
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧੀ ਵਿੱਚ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਗà©à¨°à¨¦à©à¨†à¨°à¨¾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ਸੰਧਿਆ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਗà©à¨°à¨®à¨¤à¨¿ ਸਮਾਗਮ ਕਰਵਾਠਗà¨, ਜਿਸ ਵਿੱਚ ਪੰਥ ਪà©à¨°à¨¸à¨¿à©±à¨§ ਰਾਗੀ ਜਥਿਆਂ ਨੇ ਸ਼ਮੂਲੀਅਤ ਕੀਤੀ। ਗà©à¨°à¨¦à©à¨†à¨°à¨¾ ਸ਼ਹੀਦ ਗੰਜ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪà©à©±à¨œà©€à¥¤
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login