à¨à¨¾à¨°à¨¤à©€ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪà©à¨°à¨¤à©€à¨¨à¨¿à¨§ ਸੰਸਥਾ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਉਨà©à¨¹à¨¾à¨‚ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ।
ਉਨà©à¨¹à¨¾à¨‚ ਕਿਹਾ ਕਿ ਸ. ਆਰਪੀ ਸਿੰਘ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ ਹੈ ਕਿ ਗà©à¨°à¨¦à©à¨†à¨°à¨¾ ਪà©à¨°à¨¬à©°à¨§ ਨੂੰ ਅੰਗਰੇਜ਼ ਸਰਕਾਰ ਦੇ ਹੱਥੋਂ ਖੋਹ ਕੇ ਪੰਥਕ à¨à¨¾à¨µà¨¨à¨¾à¨µà¨¾à¨‚ ਅਨà©à¨¸à¨¾à¨° ਚਲਾਉਣ ਲਈ ਸ਼à©à¨°à©‹à¨®à¨£à©€ ਕਮੇਟੀ ਸਿੱਖਾਂ ਦੀ ਵੱਡੀਆਂ ਕà©à¨°à¨¬à¨¾à¨¨à©€à¨†à¨‚ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਹੈ। ਇਸ ਸੰਸਥਾ ਨੇ ਆਪਣੇ 104 ਸਾਲ ਦੇ ਇਤਿਹਾਸ ਅੰਦਰ ਸਿੱਖੀ ਪà©à¨°à¨šà¨¾à¨° ਪà©à¨°à¨¸à¨¾à¨° ਦੇ ਨਾਲ-ਨਾਲ ਵਿਦਿਆ, ਸਿਹਤ ਤੇ ਖੇਡਾਂ ’ਚ ਵੱਡੀਆਂ ਪà©à¨°à¨¾à¨ªà¨¤à©€à¨†à¨‚ ਕੀਤੀਆਂ ਹਨ। ਉਨà©à¨¹à¨¾à¨‚ ਕਿਹਾ ਕਿ ਸ. ਆਰਪੀ ਸਿੰਘ ਵੱਲੋਂ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦਾ ਨਾਂ ਵਿਗਾੜ ਕੇ ‘ਸ਼à©à¨°à©‹à¨®à¨£à©€ ਕà©à¨°à¨¿à¨¸à¨šà¨¨ ਕਮੇਟੀ’ ਵਜੋਂ ਸੰਬੋਧਤ ਹੋਣਾ ਉਨà©à¨¹à¨¾à¨‚ ਦੀ ਬੌਧਿਕ ਕੰਗਾਲੀ ਅਤੇ ਪੰਥਕ ਸਮਠਦੇ ਪੇਤਲੇਪਨ ਨੂੰ ਦਰਸਾਉਂਦਾ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸ. ਆਰਪੀ ਸਿੰਘ ਵੱਲੋਂ ਕੀਤੀ ਗਈ ਗ਼ਲਤ ਬਿਆਨਬਾਜ਼ੀ ਨਾਲ ਸਿੱਖ ਸੰਗਤ ਦੀਆਂ à¨à¨¾à¨µà¨¨à¨¾à¨µà¨¾à¨‚ ਨੂੰ ਸੱਟ ਲੱਗੀ ਹੈ। ਉਹ ਇਸ ਕੋà¨à©€ ਹਰਕਤ ਲਈ ਤà©à¨°à©°à¨¤ ਮà©à¨†à¨«à¨¼à©€ ਮੰਗਣ ਅਤੇ ਅਗਾਂਹ ਤੋਂ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ। ਇਸੇ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਨੇ ਆਪਣੇ ਕਾਨੂੰਨੀ ਸਲਾਹਕਾਰ à¨à¨¡à¨µà©‹à¨•ੇਟ ਸ. ਅਮਨਬੀਰ ਸਿੰਘ ਸਿਆਲੀ ਰਾਹੀਂ ਸ. ਆਰਪੀ ਸਿੰਘ ਨੂੰ ਕਾਨੂੰਨੀ ਨੋਟਿਸ à¨à©‡à¨œà¨¿à¨† ਹੈ ਅਤੇ ਇਸ à¨à¨¾à¨œà¨ªà¨¾ ਆਗੂ ਦੇ ਖਿਲਾਫ਼ ਅੰਮà©à¨°à¨¿à¨¤à¨¸à¨° ਪà©à¨²à¨¿à¨¸ ਕਮਿਸ਼ਨਰ ਪਾਸ ਸ਼ਿਕਾਇਤ ਵੀ ਦਰਜ ਕਰਵਾਈ ਜਾ ਰਹੀ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login