ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਅੱਜ ਹੋਠਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰà©à¨ªà¨ ਦਾ ਬਜਟ ਪਾਸ ਕੀਤਾ ਗਿਆ। ਸ਼à©à¨°à©‹à¨®à¨£à©€ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮà©à©°à¨¦à¨°à©€ ਹਾਲ ਵਿਖੇ ਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਦੀ ਹਜ਼ੂਰੀ ਵਿਚ ਹੋਠਇਸ ਇਜਲਾਸ ਵਿਚ ਸ਼à©à¨°à©‹à¨®à¨£à©€ ਕਮੇਟੀ ਦੇ ਜਨਰਲ ਸਕੱਤਰ à¨à¨¾à¨ˆ ਰਾਜਿੰਦਰ ਸਿੰਘ ਮਹਿਤਾ ਨੇ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰ ਨੇ ਜੈਕਾਰਿਆਂ ਦੀ ਗੂੰਜ ’ਚ ਪà©à¨°à¨µà¨¾à¨¨à¨—à©€ ਦਿੱਤੀ।
ਇਸ ਮੌਕੇ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਜਥੇਦਾਰ ਗਿਆਨੀ ਸà©à¨²à¨¤à¨¾à¨¨ ਸਿੰਘ, ਤਖ਼ਤ ਸà©à¨°à©€ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪà©à¨°à©€à¨¤ ਸਿੰਘ ਅਤੇ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼à©à¨°à©‹à¨®à¨£à©€ ਕਮੇਟੀ ਮੈਂਬਰ ਮੌਜੂਦ ਸਨ।
ਬਜਟ ਪੇਸ਼ ਕਰਦਿਆਂ ਜਨਰਲ ਸਕੱਤਰ à¨à¨¾à¨ˆ ਰਾਜਿੰਦਰ ਸਿੰਘ ਮਹਿਤਾ ਨੇ ਸ਼à©à¨°à©‹à¨®à¨£à©€ ਕਮੇਟੀ ਦੇ ਵੱਖ-ਵੱਖ ਵਿà¨à¨¾à¨—ਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਅਤੇ ਖਰਚਿਆਂ ਦੇ ਵੇਰਵੇ ਸਾਂà¨à©‡ ਕਰਦਿਆਂ à¨à¨µà¨¿à©±à¨– ਅੰਦਰ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਵਾਲੇ ਕਾਰਜਾਂ ਲਈ ਸà©à¨°à©±à¨–ਿਅਤ ਕੀਤੀ ਗਈ ਰਾਸ਼ੀ ਬਾਰੇ ਅੰਕੜੇ ਪੇਸ਼ ਕੀਤੇ।
ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨਾਲ ਜਾਣਕਾਰੀ ਸਾਂà¨à©€ ਕਰਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਜਨਰਲ ਸਕੱਤਰ à¨à¨¾à¨ˆ ਰਾਜਿੰਦਰ ਸਿੰਘ ਮਹਿਤਾ ਵੱਲੋਂ ਪੇਸ਼ ਕੀਤੇ ਗਠਬਜਟ ਨੂੰ ਸੰਤà©à¨²à¨¤ ਕਰਾਰ ਦਿੱਤਾ। ਉਨà©à¨¹à¨¾à¨‚ ਦੱਸਿਆ ਕਿ ਇਸ ਵਾਰ ਪਿਛਲੇ ਬਜਟ ਨਾਲੋਂ 14 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਕਿਹਾ ਕਿ ਵਿਸ਼ੇਸ਼ ਤੌਰ ’ਤੇ ਅਗਲੇ ਵਿੱਤੀ ਵਰà©à¨¹à©‡ ਦੌਰਾਨ ਧਰਮ ਪà©à¨°à¨šà¨¾à¨°, ਵਿੱਦਿਆ ਅਤੇ ਪੰਥਕ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨà©à¨¹à¨¾à¨‚ ਦੱਸਿਆ ਕਿ ਇਸ ਵਾਰ ਧਰਮ ਪà©à¨°à¨šà¨¾à¨° ਕਮੇਟੀ ਦਾ ਬਜਟ 100 ਕਰੋੜ ਰà©à¨ªà¨ ਦਾ ਹੈ। ਧਰਮ ਪà©à¨°à¨šà¨¾à¨° ਕਮੇਟੀ ਰਾਹੀਂ ਕੀਤੇ ਜਾਣ ਵਾਲੇ ਕਾਰਜਾਂ ਲਈ ਰੱਖੀ ਰਾਸ਼ੀ ਦੀ ਤਫਸੀਲ ਦਿੰਦਿਆਂ à¨à¨¡à¨µà©‹à¨•ੇਟ ਧਾਮੀ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਸà©à¨°à©€ ਗà©à¨°à©‚ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸਤੰਬਰ ਮਹੀਨੇ ਵਿਚ ਆ ਰਹੀ ਸ਼ਤਾਬਦੀ ਮਨਾਉਣ ਲਈ 3 ਕਰੋੜ ਰà©à¨ªà¨ ਰਾਖਵੇਂ ਕੀਤੇ ਗਠਹਨ।
ਇਸ ਦੇ ਨਾਲ ਹੀ ਧਰਮ ਪà©à¨°à¨šà¨¾à¨° ਕਮੇਟੀ ਰਾਹੀਂ ਸਿੱਖ ਨੌਜà©à¨†à¨¨à¨¾à¨‚ ਨੂੰ ਪà©à¨°à¨¸à¨¾à¨¶à¨•à©€ ਸੇਵਾਵਾਂ ਲਈ ਤਿਆਰ ਕਰਨ ਵਾਸਤੇ 2 ਕਰੋੜ ਰà©à¨ªà¨, ਅੰਮà©à¨°à¨¿à¨¤à¨§à¨¾à¨°à©€ ਬੱਚੀਆਂ ਨੂੰ ਮà©à©žà¨¤ ਵਿਦਿਆ ਲਈ 2 ਕਰੋੜ ਰà©à¨ªà¨, ਅੰਮà©à¨°à¨¿à¨¤à¨§à¨¾à¨°à©€ ਵਿਦਿਆਰਥੀਆਂ ਦੀਆਂ ਫੀਸਾਂ ਲਈ 2 ਕਰੋੜ 50 ਲੱਖ ਰà©à¨ªà¨, ਅੰਮà©à¨°à¨¿à¨¤ ਸੰਚਾਰ ਸਮਾਗਮਾਂ ਲਈ 1 ਕਰੋੜ 80 ਲੱਖ ਰà©à¨ªà¨, ਧਾਰਮਿਕ ਸਾਹਿਤ, ਲਾਇਬà©à¨°à©‡à¨°à©€à¨†à¨‚, ਸ਼ਸਤਰ ਵਿੱਦਿਆ, ਇਤਿਹਾਸਕ ਯਾਦਗਾਰੀ ਪà©à¨°à¨¾à¨œà©ˆà¨•ਟਾਂ ਅਤੇ ਸੰਗਤਾਂ ਨੂੰ ਵੀਡੀਓ ਵੈਨਾਂ ਰਾਹੀਂ ਧਾਰਮਿਕ ਫਿਲਮਾਂ ਦਿਖਾਉਣ ਲਈ 4 ਕਰੋੜ 45 ਲੱਖ ਰà©à¨ªà¨ ਹਨ।
ਧਰਮ ਪà©à¨°à¨šà¨¾à¨° ਲਹਿਰ ਹੋਰ ਪà©à¨°à¨šà©°à¨¡ ਕਰਨ ਲਈ 1 ਕਰੋੜ 15 ਲੱਖ ਰà©à¨ªà¨, ਬੱਚਿਆਂ ਨੂੰ ਧਾਰਮਿਕ ਪà©à¨°à©€à¨–ਿਆ ਰਾਹੀਂ ਗà©à¨°à¨®à¨¤à¨¿ ਨਾਲ ਜੋੜਨ ਲਈ 1 ਕਰੋੜ 60 ਲੱਖ ਰà©à¨ªà¨ ਅਤੇ ਪੰਜਾਬ ਤੋਂ ਬਾਹਰਲੇ ਸਿੱਖ ਮਿਸ਼ਨਾਂ ਵਾਸਤੇ 9 ਕਰੋੜ ਰà©à¨ªà¨ ਦੀ ਰਾਸ਼ੀ ਰੱਖੀ ਗਈ ਹੈ। ਇਸੇ ਤਰà©à¨¹à¨¾à¨‚ ਧਰਮ ਪà©à¨°à¨šà¨¾à¨° ਕਮੇਟੀ ਦੇ ਹੋਰ ਕਾਰਜਾਂ ਵਾਸਤੇ ਵੀ ਬਜਟ ਵਿਚ ਵਿਸ਼ੇਸ਼ ਪà©à¨°à¨¬à©°à¨§ ਕੀਤਾ ਗਿਆ ਹੈ।
à¨à¨¡à¨µà©‹à¨•ੇਟ ਧਾਮੀ ਨੇ ਦੱਸਿਆ ਕਿ ਇਸ ਵਾਰ ਗà©à¨°à¨¦à©à¨†à¨°à¨¾ ਸਾਹਿਬਾਨ ਦਾ ਬਜਟ 994 ਕਰੋੜ 51 ਲੱਖ ਰà©à¨ªà¨ ਹੈ। ਇਸੇ ਤਰà©à¨¹à¨¾à¨‚ ਵਿਦਿਅਕ ਅਦਾਰਿਆਂ ਦਾ ਬਜਟ 251 ਕਰੋੜ ਰà©à¨ªà¨, ਪà©à¨°à¨¿à©°à¨Ÿà¨¿à©°à¨— ਪà©à¨°à©ˆà©±à¨¸à¨¾à¨‚ ਦਾ ਬਜਟ 7 ਕਰੋੜ 94 ਲੱਖ ਰà©à¨ªà¨ ਪਾਸ ਕੀਤਾ ਗਿਆ ਹੈ।
ਉਨà©à¨¹à¨¾à¨‚ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਬਜਟ ਵਿਚ ਵਿਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਵਾਸਤੇ ਵਿਸ਼ੇਸ਼ ਪà©à¨°à¨¬à©°à¨§ ਕੀਤਾ ਗਿਆ ਹੈ। ਉਨà©à¨¹à¨¾à¨‚ ਕਿਹਾ ਕਿ 31 ਮਾਰਚ 2024 ਤੱਕ ਦੀਆਂ ਸਾਰੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਲਈ ਵਿਸ਼ੇਸ਼ ਪà©à¨°à¨¬à©°à¨§ ਕੀਤਾ ਹੈ। ਇਸ ਕਾਰਜ ਲਈ ਉਚੇਚੇ ਤੌਰ ’ਤੇ ਜਨਰਲ ਬੋਰਡ ਫੰਡ ਵਿਚੋਂ 10 ਕਰੋੜ ਰà©à¨ªà¨ ਦੀ ਵਿਸ਼ੇਸ਼ ਰਾਸ਼ੀ ਵਿਦਿਆ ਫੰਡ ਲਈ ਰਾਖਵੀਂ ਕੀਤੀ ਗਈ ਹੈ।
ਉਨà©à¨¹à¨¾à¨‚ ਦੱਸਿਆ ਕਿ ਜਨਰਲ ਬੋਰਡ ਫੰਡ, ਟਰੱਸਟ ਫੰਡ, ਵਿਦਿਆ ਫੰਡ, ਸਪੋਰਟਸ ਫੰਡ ਆਦਿ ਦੀ ਆਪਣੀ ਆਮਦਨ à¨à¨¾à¨µà©‡à¨‚ ਘੱਟ ਹੈ, ਪਰ ਇਨà©à¨¹à¨¾à¨‚ ਲਈ ਗà©à¨°à¨¦à©à¨†à¨°à¨¾ ਸਾਹਿਬਾਨ ਤੋਂ ਦਸਵੰਧ ਅਤੇ ਲੋੜੀਂਦੇ ਫੰਡ ਲਠਜਾਂਦੇ ਹਨ। ਇਨà©à¨¹à¨¾à¨‚ ਸਾਰੇ ਫੰਡਾਂ ਰਾਹੀਂ ਕੀਤੇ ਜਾਣ ਵਾਲੇ ਕਾਰਜ ਬੇਹੱਦ ਅਹਿਮ ਹà©à©°à¨¦à©‡ ਹਨ। ਉਨà©à¨¹à¨¾à¨‚ ਦੱਸਿਆ ਕਿ ਇਸ ਵਾਰ ਇਨà©à¨¹à¨¾à¨‚ ਫੰਡਾਂ ਰਾਹੀਂ ਪੰਥਕ ਕਾਰਜਾਂ ਲਈ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ।
ਜਿਨà©à¨¹à¨¾à¨‚ ਵਿਚ ਬੰਦੀ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਲਈ 60 ਲੱਖ ਰà©à¨ªà¨, ਬੰਦੀ ਸਿੰਘਾਂ ਨੂੰ ਮਾਸਿਕ ਸਨਮਾਨ à¨à©±à¨¤à©‡ ਲਈ 40 ਲੱਖ ਰà©à¨ªà¨, ਧਰਮੀ ਫ਼ੌਜੀਆਂ ਲ਼ਈ 40 ਲੱਖ ਰà©à¨ªà¨, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ 60 ਲੱਖ ਰà©à¨ªà¨, ਗਰੀਬ ਵਿਦਿਆਰਥੀਆਂ ਲਈ 50 ਲੱਖ ਰà©à¨ªà¨, ਕà©à¨¦à¨°à¨¤à©€ ਆਫ਼ਤਾਂ ਲਈ 1 ਕਰੋੜ 48 ਲੱਖ ਰà©à¨ªà¨, ਖੇਡਾਂ ਲਈ 3 ਕਰੋੜ 6 ਲੱਖ ਰà©à¨ªà¨ ਦਾ ਪà©à¨°à¨¬à©°à¨§ ਕੀਤਾ ਗਿਆ ਹੈ।
à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਰਾਹੀਂ ਖੋਜ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ। ਇਸ ਤੋਂ ਇਲਾਵਾ ਬਾਬਾ ਬà©à©±à¨¢à¨¾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਲਈ 1 ਕਰੋੜ 5 ਲੱਖ ਰà©à¨ªà¨ ਦਾ ਪà©à¨°à¨¬à©°à¨§ ਕੀਤਾ ਹੈ। ਉਨà©à¨¹à¨¾à¨‚ ਵਿਸ਼ੇਸ਼ ਤੌਰ ’ਤੇ ਇਹ ਵੀ ਜ਼ਿਕਰ ਕੀਤਾ ਕਿ ਹਰਿਆਣਾ ਸਥਿਤ ਸ਼ਾਹਬਾਦ ਮਾਰਕੰਡਾ ਵਿਖੇ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਸਥਾਪਤ ਕੀਤੇ ਗਠਮੀਰੀ ਪੀਰੀ ਮੈਡੀਕਲ ਕਾਲਜ ਲਈ ਵੀ 8 ਕਰੋੜ ਰà©à¨ªà¨ ਰੱਖੇ ਹਨ।
ਉਨà©à¨¹à¨¾à¨‚ ਦੱਸਿਆ ਕਿ à¨à¨¾à¨µà©‡à¨‚ ਇਸ ਮੈਡੀਕਲ ਕਾਲਜ ਨੂੰ ਮà©à¨•ੰਮਲ ਰੂਪ ਵਿਚ ਆਰੰà¨à¨£ ਨੂੰ ਕਈ ਮà©à¨¶à¨•ਲਾਂ ਦਰਪੇਸ਼ ਰਹੀਆਂ ਹਨ, ਪਰੰਤੂ ਆਸ ਹੈ ਕਿ ਇਹ ਅਗਲੇ ਸਾਲ ਤੋਂ ਬਕਾਇਦਾ ਸ਼à©à¨°à©‚ ਕੀਤਾ ਜਾ ਸਕੇਗਾ। ਉਨà©à¨¹à¨¾à¨‚ ਦੱਸਿਆ ਕਿ ਇਸ ਸਬੰਧ ਵਿਚ ਲੋੜੀਂਦੀ ਮਸ਼ੀਨਰੀ ਅਤੇ ਹੋਰ ਖਰਚਿਆਂ ਦਾ ਪà©à¨°à¨¬à©°à¨§ ਕੀਤਾ ਜਾ ਰਿਹਾ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦਾ ਬਜਟ ਸਮà©à©±à¨šà©‡ ਰੂਪ ਵਿਚ ਸੰਗਤ ਵੱਲੋਂ à¨à©‡à¨Ÿà¨¾ ਕੀਤੀ ਜਾਂਦੀ ਮਾਇਆ ਅਤੇ ਦਸਵੰਧ ’ਤੇ ਹੀ ਨਿਰà¨à¨° ਕਰਦਾ ਹੈ। ਉਨà©à¨¹à¨¾à¨‚ ਕਿਹਾ ਕਿ ਬਹà©à¨¤ ਸੀਮਤ ਸਾਧਨਾਂ ਵਿਚ ਸਿੱਖ ਸੰਸਥਾ ਵੱਲੋਂ ਧਰਮ ਪà©à¨°à¨šà¨¾à¨°, ਵਿਦਿਆ, ਸਿਹਤ ਸੇਵਾਵਾਂ ਅਤੇ ਪੰਥ à¨à¨²à¨¾à¨ˆ ਤੇ ਮਾਨਵ ਹਿੱਤਕਾਰੀ ਕਾਰਜ ਕੀਤੇ ਜਾਂਦੇ ਹਨ।
ਜਿਹੜੇ ਕੰਮ ਸਰਕਾਰਾਂ ਦੇ ਕੀਤੇ ਜਾਣ ਵਾਲੇ ਹਨ, ਸ਼à©à¨°à©‹à¨®à¨£à©€ ਕਮੇਟੀ ਉਨà©à¨¹à¨¾à¨‚ ਵਿਚ ਵੀ ਮੋਹਰੀ à¨à©‚ਮਿਕਾ ਅਦਾ ਕਰ ਰਹੀ ਹੈ। ਉਨà©à¨¹à¨¾à¨‚ ਸਪੱਸ਼ਟ ਕੀਤਾ ਕਿ ਸ਼à©à¨°à©‹à¨®à¨£à©€ ਕਮੇਟੀ ਦਾ ਬਜਟ ਪੰਜਾਬ ਸਰਕਾਰ ਦੇ ਮà©à¨•ਾਬਲੇ 1 ਫੀਸਦੀ ਤੋਂ ਘੱਟ ਹੈ, ਜਦਕਿ ਕà©à¨ ਲੋਕਾਂ ਵੱਲੋਂ ਜਾਣਬà©à¨ ਕੇ ਇਹ ਬਿਰਤਾਂਤ ਸਿਰਜਿਆ ਜਾਂਦਾ ਹੈ ਕਿ ਸ਼à©à¨°à©‹à¨®à¨£à©€ ਕਮੇਟੀ ਦਾ ਬਜਟ ਪੰਜਾਬ ਸਰਕਾਰ ਤੋਂ ਵੱਧ ਹੈ।
ਉਨà©à¨¹à¨¾à¨‚ ਵਚਨਬੱਧਤਾ ਪà©à¨°à¨—ਟਾਈ ਕਿ ਸਿੱਖ ਸੰਸਥਾ ਸੰਗਤ ਦੇ ਸਹਿਯੋਗ ਨਾਲ ਸਿੱਖੀ ਦੇ ਪà©à¨°à¨šà¨¾à¨° ਪà©à¨°à¨¸à¨¾à¨° ਦੇ ਨਾਲ-ਨਾਲ ਕੌਮੀ ਮà©à©±à¨¦à¨¿à¨†à¨‚ ’ਤੇ ਆਪਣੀ ਗਤੀਸ਼ੀਲਤਾ ਬਣਾਈ ਰੱਖੇਗੀ ਅਤੇ ਕੌਮ ਦੀ ਚੜà©à¨¹à¨¦à©€ ਕਲਾ ਲਈ ਕੀਤੇ ਜਾਣ ਵਾਲੇ ਕਾਰਜਾਂ ਵਿਚ ਦੋ ਕਦਮ ਅੱਗੇ ਰਹੇਗੀ।
ਬਜਟ ਇਸਲਾਸ ਦੌਰਾਨ ਸ਼à©à¨°à©‹à¨®à¨£à©€ ਕਮੇਟੀ ਦੇ ਅੰਤà©à¨°à¨¿à©°à¨— ਮੈਂਬਰ ਗà©à¨°à¨ªà©à¨°à©€à¨¤ ਸਿੰਘ à¨à©±à¨¬à¨°, ਮੈਂਬਰ ਬਾਬਾ ਗà©à¨°à¨ªà©à¨°à©€à¨¤ ਸਿੰਘ ਰੰਧਾਵਾ, ਬਲਵਿੰਦਰ ਸਿੰਘ ਬੈਂਸ ਅਤੇ ਸà©à¨–ਹਰਪà©à¨°à©€à¨¤ ਸਿੰਘ ਰੋਡੇ ਨੇ ਵੀ ਸੰਬੋਧਨ ਕੀਤਾ। ਇਜਲਾਸ ਦੀ ਕਾਰਵਾਈ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਪà©à¨°à¨¤à¨¾à¨ª ਸਿੰਘ ਨੇ ਚਲਾਈ। ਅਰਦਾਸ ਸਿੰਘ ਸਾਹਿਬ ਗਿਆਨੀ ਸà©à¨²à¨¤à¨¾à¨¨ ਸਿੰਘ ਨੇ ਕੀਤੀ ਅਤੇ ਪਾਵਨ ਹà©à¨•ਮਨਾਮਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login