ਪਹਿਲੇ ਪਾਤਸ਼ਾਹ ਸà©à¨°à©€ ਗà©à¨°à©‚ ਨਾਨਕ ਦੇਵ ਜੀ ਦੇ ਪà©à¨°à¨•ਾਸ਼ ਗà©à¨°à¨ªà©à¨°à¨¬ ਸਬੰਧੀ ਗà©à¨°à¨¦à©à¨†à¨°à¨¾ ਸà©à¨°à©€ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਦੱਸਿਆ ਕਿ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਸà©à¨°à©€ ਗà©à¨°à©‚ ਨਾਨਕ ਦੇਵ ਜੀ ਦੇ ਪà©à¨°à¨•ਾਸ਼ ਪà©à¨°à¨¬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗà©à¨°à¨§à¨¾à¨®à¨¾à¨‚ ਦੇ ਦਰਸ਼ਨਾਂ ਲਈ à¨à©‡à¨œà¨¿à¨† ਜਾਂਦਾ ਹੈ। ਇਸ ਸਬੰਧੀ ਸ਼à©à¨°à©‹à¨®à¨£à©€ ਕਮੇਟੀ ਪਾਸ ਪà©à©±à¨œà©‡ ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਵਾਸਤੇ ਪਾਕਿਸਤਾਨ ਦੂਤਾਵਾਸ ਕੋਲ à¨à©‡à¨œà©‡ ਜਾ ਚà©à©±à¨•ੇ ਹਨ।
ਉਨà©à¨¹à¨¾à¨‚ ਕਿਹਾ ਕਿ ਤਹਿ ਹੋਠਪà©à¨°à©‹à¨—ਰਾਮ ਅਨà©à¨¸à¨¾à¨° ਇਹ ਜਥਾ 14 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸà©à¨°à©€ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ 15 ਨਵੰਬਰ ਨੂੰ ਸà©à¨°à©€ ਗà©à¨°à©‚ ਨਾਨਕ ਦੇਵ ਜੀ ਦੇ ਪà©à¨°à¨•ਾਸ਼ ਪà©à¨°à¨¬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਗà©à¨°à¨§à¨¾à¨®à¨¾à¨‚ ਦੇ ਦਰਸ਼ਨ ਕਰਨ ਉਪਰੰਤ 23 ਨਵੰਬਰ ਨੂੰ ਵਾਪਸ à¨à¨¾à¨°à¨¤ ਪਰਤੇਗਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login