ਸੰਨ 1964 ’ਚ ਗà©à¨°à¨¦à©à¨†à¨°à¨¾ ਸà©à¨°à©€ ਪਾਉਂਟਾ ਸਾਹਿਬ ਦੇ ਪà©à¨°à¨¬à©°à¨§ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਸ਼ਹੀਦ ਹੋਠਸਿੰਘਾਂ ਦੀ ਯਾਦ ਵਿਚ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗà©à¨°à¨®à¨¤à¨¿ ਸਮਾਗਮ ਕਰਵਾਇਆ ਗਿਆ। ਸਾਕੇ ਦੀ ਸਲਾਨਾ ਯਾਦ ਮੌਕੇ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗà©à¨°à¨¬à¨¾à¨£à©€ ਕੀਰਤਨ ਕੀਤਾ।
ਜ਼ਿਕਰਯੋਗ ਹੈ ਕਿ ਸà©à¨°à©€ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਠਸਨ। ਇਸ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮà©à¨–à©€ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ ਹਨ, ਜਿਨà©à¨¹à¨¾à¨‚ ਨੂੰ ਪੰਥ ਵੱਲੋਂ ਜਿੰਦਾ ਸ਼ਹੀਦ ਦਾ ਖਿਤਾਬ ਮਿਲਿਆ ਹੋਇਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਗà©à¨°à¨¦à©à¨†à¨°à¨¾ ਸà©à¨°à©€ ਪਾਉਂਟਾ ਸਾਹਿਬ ਵਿਖੇ ਵਾਪਰਿਆ ਸਾਕਾ ਸਿੱਖ ਕੌਮ ਕਦੇ ਵੀ à¨à©à©±à¨² ਨਹੀਂ ਸਕਦੀ। ਇਸ ਸਾਕੇ ਵਿਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗà©à¨°à¨¦à©à¨†à¨°à¨¾ ਸਾਹਿਬ ਦਾ ਪà©à¨°à¨¬à©°à¨§ ਪੰਥਕ ਹੱਥਾਂ ਵਿਚ ਲਿਆ ਗਿਆ ਸੀ। à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਅੰਗਰੇਜ਼ਾਂ ਦੇ ਰਾਜ ਸਮੇਂ ਸਿੱਖਾਂ ਨੇ à©›à©à¨²à¨® ਨੂੰ ਹੱਸ ਕੇ ਜਰਿਆ, ਪਰੰਤੂ ਜਿਹੜੇ ਸਾਕੇ ਅਜ਼ਾਦ à¨à¨¾à¨°à¨¤ ਵਿਚ ਵਾਪਰੇ ਉਨà©à¨¹à¨¾à¨‚ ਦਾ ਦਰਦ ਸਿੱਖ ਕੌਮ ਲਈ ਨਾ à¨à©à©±à¨²à¨£à¨¯à©‹à¨— ਹੈ।
ਉਨà©à¨¹à¨¾à¨‚ ਕਿਹਾ ਕਿ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮà©à¨–à©€ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਕੌਮ ਦੀ ਪà©à¨°à¨®à©à©±à¨– ਸ਼ਖ਼ਸੀਅਤ ਹਨ, ਜੋ ਪੰਥਕ à¨à¨•ਤਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਉਨà©à¨¹à¨¾à¨‚ ਕਿਹਾ ਕਿ ਗà©à¨°à©‚ ਬਖ਼ਸ਼ੇ ਸਿਧਾਂਤਾਂ ’ਤੇ ਅੱਜ ਵੀ ਸੱਟਾਂ ਮਾਰੀਆਂ ਜਾ ਰਹੀਆਂ ਹਨ। ਗà©à¨°-ਅਸਥਾਨਾਂ ਅਤੇ ਗà©à¨°à©‚ ਸਿਧਾਂਤ ਨਾਲ ਈਰਖਾ à¨à¨°à¨¿à¨† ਵਿਵਹਾਰ ਕੀਤਾ ਜਾ ਰਿਹਾ ਹੈ। ਉਨà©à¨¹à¨¾à¨‚ ਕਿਹਾ ਕਿ ਸਿੱਖ ਵਿਰੋਧੀ ਸਮà¨à¨¦à©‡ ਸਨ ਕਿ ਜਿੰਨਾ ਚਿਰ ਸਿੱਖ ਗà©à¨°à©‚ ਘਰਾਂ ਨਾਲ ਜà©à©œà©‡ ਹਨ, ਓਨਾ ਚਿਰ ਉਹ ਆਪਣੇ ਮਨਸੂਬੇ ਪੂਰੇ ਨਹੀਂ ਕਰ ਸਕਣਗੇ। ਇਸੇ ਲਈ ਗà©à¨°à©‚ ਸਿਧਾਂਤਾਂ ਨੂੰ ਸੱਟ ਮਾਰਨ ਦੇ ਯਤਨ ਕੀਤੇ ਗà¨à¥¤ ਇਹ ਸੋਚ ਅੱਜ ਵੀ ਜਾਰੀ ਹੈ, ਜਿਸ ਨੂੰ ਧਿਆਨ ਵਿਚ ਰੱਖਣਾ ਸਿੱਖ ਕੌਮ ਲਈ ਬਹà©à¨¤ ਜ਼ਰੂਰੀ ਹੈ।
ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗà©à¨°à©‚ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕà©à¨°à¨¬à¨¾à¨¨à©€à¨†à¨‚ ਦਿੱਤੀਆਂ ਹਨ ਅਤੇ ਸà©à¨°à©€ ਪਾਉਂਟਾ ਸਾਹਿਬ ਦਾ ਪà©à¨°à¨¬à©°à¨§ ਲੈਣ ਲਈ ਇਹ ਸੇਵਾ ਗà©à¨°à©‚ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪà©à¨°à¨¾à¨ªà¨¤ ਹੋਈ। ਉਨà©à¨¹à¨¾à¨‚ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਅਤੇ ਸਾਕੇ ਦਾ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਸ਼à©à¨°à©‹à¨®à¨£à©€ ਕਮੇਟੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login