ਪੰਜਾਬ ਵਿਧਾਨ ਸà¨à¨¾ ਸਪੀਕਰ ਕà©à¨²à¨¤à¨¾à¨° ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿà¨à¨¿à©°à¨¨à¨¤à¨¾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-à¨à©‹à¨¨à©‡ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ ਅਤੇ ਸਾਂà¨à©‡ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੀ à¨à¨¾à¨œà¨ªà¨¾ ਸਰਕਾਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦੇਣ।
ਪà©à¨°à©ˆà¨¸ ਬਿਆਨ ਰਾਹੀਂ ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨ ਕਣਕ ਤੇ à¨à©‹à¨¨à©‡ ਥੱਲੇ ਰਕਬਾ ਘਟਾਉਣ ਅਤੇ ਵੱਖ-ਵੱਖ ਫਸਲਾਂ ਦੀ ਖੇਤੀ ਕਰਕੇ ਲਾਠਕਮਾਉਣ। ਉਨà©à¨¹à¨¾à¨‚ ਕਿਹਾ ਕਿ ਫਸਲੀ ਵਿà¨à¨¿à©°à¨¨à¨¤à¨¾ ਨੂੰ ਅਪਣਾ ਕੇ ਕਿਸਾਨ ਜਿੱਥੇ ਕਣਕ-à¨à©‹à¨¨à©‡ ਦੇ ਫਸਲੀ ਚੱਕਰ ਤੋਂ ਨਿਕਲ ਸਕਦੇ ਹਨ, ਉà©à©±à¨¥à©‡ ਹੀ ਕੇਂਦਰ ਦੀ à¨à¨¾à¨œà¨ªà¨¾ ਸਰਕਾਰ ਵੱਲੋਂ ਜਾਣ-ਬà©à©±à¨ ਕੇ ਲਾਈਆਂ ਜਾ ਰਹੀਆਂ ਰੋਕਾਂ ਤੋਂ ਵੀ ਨਿਜਾਤ ਪਾ ਸਕਦੇ ਹਨ। ਉਨà©à¨¹à¨¾à¨‚ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਹੀਂ ਚà©à©±à¨•ੇ ਅਤੇ ਲੋੜੀਂਦੀ ਥਾਂ ਖਾਲੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਪà©à¨°à©‡à¨¸à¨¼à¨¾à¨¨à©€ ਹੋਈ।
à¨à©‹à¨¨à©‡ ਥੱਲੇ ਰਕਬਾ ਘਟਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸੰਧਵਾਂ ਨੇ ਕਿਹਾ ਕਿ à¨à¨¾à¨œà¨ªà¨¾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੇ ਖੇਤੀ ਸੈਕਟਰ ਨੂੰ ਖਤਮ ਕਰਨ ਵੱਲ ਧੱਕ ਰਹੀ ਹੈ। ਉਨà©à¨¹à¨¾à¨‚ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਲਮੇ ਸਮੇਂ ਤੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾ ਰਹੀ ਹੈ ਅਤੇ ਵੱਡੇ ਕਾਰੋਬਾਰੀਆਂ ਦੇ ਹਿੱਤ ‘ਚ à¨à©à¨—ਤ ਰਹੀ ਹੈ। ਉਨà©à¨¹à¨¾à¨‚ ਕਿਹਾ ਕਿ à¨à¨¾à¨œà¨ªà¨¾ ਆਗੂ ਹਵਾ ਪà©à¨°à¨¦à©‚ਸ਼ਣ ਲਈ ਸਿਰਫ ਤੇ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਉਨà©à¨¹à¨¾à¨‚ ਕਿਹਾ ਕਿ ਕਿਸਾਨਾਂ ਦੀਆਂ ਮà©à¨¶à¨•ਿਲਾਂ ਨੂੰ ਦੂਰ ਕਰਨ ਅਤੇ ਢà©à¨•ਵੇਂ ਹੱਲ ਕੱਢਣ ਦੀ ਬਜਾਠਉਨà©à¨¹à¨¾à¨‚ ਨੂੰ ਰਾਜਸੀ ਸਾਜਿਸ਼ ਤਹਿਤ ਪà©à¨°à©‡à¨¶à¨¾à¨¨ ਕੀਤਾ ਜਾ ਰਿਹਾ ਹੈ।
ਸ. ਸੰਧਵਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਸਹਿਕਾਰੀ ਗà©à¨°à©±à¨ª ਬਣਾ ਕੇ ਛੋਟੇ ਉਦਯੋਗ ਵੀ ਸਥਾਪਿਤ ਕਰ ਸਕਦੇ ਹਨ ਅਤੇ ਆਪਣੀਆਂ ਫਸਲਾਂ ਤੋਂ ਮà©à¨¨à¨¾à¨«à¨¾ ਵੀ ਕਮਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਕੋਲ ਆਰਗੈਨਿਕ ਖੇਤੀ ਦਾ ਬਦਲ ਵੀ ਮੌਜੂਦ ਹੈ, ਜਿਸ ਰਾਹੀਂ ਚੌਖਾ ਲਾਠਵੀ ਕਮਾਇਆ ਜਾ ਸਕਦਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login