ਨੌਵੇਂ ਪਾਤਸ਼ਾਹ ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਸਰਕਾਰ ਵੱਲੋਂ ਸਟੇਟ ਪੱਧਰ ‘ਤੇ ਸਮਾਗਮ ਉਲੀਕਣ ਦਾ à¨à¨²à¨¾à¨¨ ਕਰਨ ਤੋਂ ਬਾਅਦ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਵੱਲੋਂ ਅੱਜ ਪà©à¨°à©ˆà©±à¨¸ ਕਾਨਫਰੰਸ ਕਰਕੇ ਸਰਕਾਰ ਨੂੰ ਅਜਿਹਾ ਨਾ ਕਰਨ ਲਈ ਕਿਹਾ।
ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਇਸ ਦਿਹਾੜੇ ਨੂੰ ਸਮਰਪਿਤ ਢà©à©±à¨•ਵੀਆਂ ਯਾਦਗਾਰਾਂ ਬਨਾਉਣ ਵੱਲ ਧਿਆਨ ਦੇਵੇ, ਨਾ ਕਿ ਧਾਰਮਿਕ ਸਮਾਗਮਾਂ ਰਾਹੀਂ ਟਕਰਾਅ ਵਾਲਾ ਮਾਹੌਲ ਪੈਦਾ ਕਰੇ। ਉਨਾਂ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਇਕ ਸਾਲ ਪਹਿਲਾਂ ਹੀ ਸ਼ਤਾਬਦੀ ਸਬੰਧੀ ਪà©à¨°à©‹à¨—ਰਾਮ ਉਲੀਕੇ ਜਾ ਚà©à©±à¨•ੇ ਹਨ, ਜਿਸ ਦੀ ਸ਼à©à¨°à©‚ਆਤ ਅਪà©à¨°à©ˆà¨² 2025 ’ਚ ਗà©à¨°à¨¦à©à¨†à¨°à¨¾ ਗà©à¨°à©‚ ਕੇ ਮਹਿਲ ਅੰਮà©à¨°à¨¿à¨¤à¨¸à¨° ਤੋਂ ਕੀਤੀ ਗਈ ਸੀ। ਇਸੇ ਤਹਿਤ ਹà©à¨£ ਦੇਸ਼ à¨à¨° ਦੇ ਵੱਖ-ਵੱਖ ਹਿੱਸਿਆ ਵਿਚ ਸਮਾਗਮ ਕੀਤੇ ਜਾ ਰਹੇ ਹਨ। ਉਨà©à¨¹à¨¾à¨‚ ਕਿਹਾ ਕਿ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਸà©à¨°à©€ ਅਨੰਦਪà©à¨° ਸਾਹਿਬ ਵਿਖੇ ਉਲੀਕੇ ਸਮਾਗਮਾਂ ਦੀਆਂ ਤਰੀਕਾਂ ਅਨà©à¨¸à¨¾à¨° ਹੀ ਸਰਕਾਰ ਵੱਲੋਂ ਵੱਖਰੇ ਪà©à¨°à©‹à¨—ਰਾਮਾਂ ਦਾ à¨à¨²à¨¾à¨¨ ਕਰਨਾ ਸੰਗਤਾਂ ਵਿਚ ਦà©à¨¬à¨¿à¨§à¨¾ ਦਾ ਕਾਰਨ ਬਣੇਗਾ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਸਰਕਾਰ ਤੇ ਤੰਜ ਕੱਸਦਿਆਂ ਸਵਾਲ ਕੀਤਾ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਗà©à¨°à©‚ ਕੇ ਬਾਗ ਦੇ ਮੋਰਚੇ ਦੀ ਸ਼ਤਾਬਦੀ, ਸਾਕਾ ਸà©à¨°à©€ ਪੰਜਾ ਸਾਹਿਬ ਦੀ ਸ਼ਤਾਬਦੀ, ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ, ਸà©à¨°à©€ ਗà©à¨°à©‚ ਅੰਗਦ ਦੇਵ ਜੀ ਦਾ ਗà©à¨°à¨†à¨ˆ ਦਿਵਸ ਅਤੇ ਸà©à¨°à©€ ਗà©à¨°à©‚ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮੇਤ ਕਰੀਬ 12 ਸ਼ਤਾਬਦੀਆਂ ਪà©à¨°à¨¤à©€ ਸਰਕਾਰ ਨੇ ਸੰਜੀਦਗੀ ਕਿਉਂ ਨਹੀਂ ਦਿਖਾਈ?
ਪਿਛਲੇ ਸਮਿਆਂ ਦੌਰਾਨ ਸ਼ਤਾਬਦੀਆਂ ਮੌਕੇ ਸਰਕਾਰਾਂ ਨੇ ਉਸ ਵਿਚ ਸਹਿਯੋਗ ਕਰਦਿਆਂ ਉਨà©à¨¹à¨¾à¨‚ ਦਿਹਾੜਿਆਂ ਨੂੰ ਸਮਰਪਿਤ ਵੱਡੀਆਂ ਯਾਦਗਾਰਾਂ ਬਣਾਈਆਂ। 1969 ’ਚ ਸà©à¨°à©€ ਗà©à¨°à©‚ ਨਾਨਕ ਦੇਵ ਜੀ ਦੇ 500 ਸਾਲਾ ਪà©à¨°à¨•ਾਸ਼ ਦਿਹਾੜੇ ਨੂੰ ਸਮਰਪਿਤ ਗà©à¨°à©‚ ਨਾਨਕ ਦੇਵ ਯੂਨੀਵਰਸਿਟੀ, ਗà©à¨°à©‚ ਨਾਨਕ ਹਸਪਤਾਲ ਅੰਮà©à¨°à¨¿à¨¤à¨¸à¨° ਅਤੇ ਗà©à¨°à©‚ ਸਾਹਿਬ ਦੇ ਨਾਂ ’ਤੇ ਕਈ ਕਾਲਜ, 1999 ਵਿਚ ਖਾਲਸਾ ਸਾਜਨਾ ਦਿਵਸ ਦੇ 300 ਸਾਲਾ ਨੂੰ ਸਮਰਪਿਤ ਸà©à¨°à©€ ਅਨੰਦਪà©à¨° ਸਾਹਿਬ ਵਿਖੇ ਸਰਕਾਰ ਵੱਲੋਂ ਵਿਰਾਸਤ-à¨-ਖਾਲਸਾ ਤੇ ਪੰਜ ਪਿਆਰਾ ਪਾਰਕ ਅਤੇ 2010 ’ਚ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹੰਦ ਫ਼ਤਹਿ ਦਿਵਸ ਨੂੰ ਸਮਰਪਿਤ ਚੱਪੜਚਿੜੀ ਵਿਖੇ ਇਤਿਹਾਸਕ ਯਾਦਗਾਰ ਇਸ ਦੀ ਉਦਾਹਰਣ ਹਨ।
ਸੋ ਉਨà©à¨¹à¨¾à¨‚ ਸਰਕਾਰ ਨੂੰ ਬੇਨਤੀ ਕੀਤੀ ਕਿ ਸ਼ਤਾਬਦੀਆਂ ਮੌਕੇ ਕà©à¨ ਅਜਿਹਾ ਕੀਤਾ ਜਾਵੇ ਕਿ ਹਮੇਸ਼ਾਂ ਲਈ ਇਹ ਸਮਾਂ ਯਾਦਗਾਰੀ ਬਣ ਜਾਵੇ। ਧਾਰਮਿਕ ਸਮਾਗਮ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਕੀਤੇ ਜਾ ਰਹੇ ਹਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login