ਨੌਵੇਂ ਪਾਤਸ਼ਾਹ ਸà©à¨°à©€ ਗà©à¨°à©‚ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦੇ 350 ਸਾਲਾ ਗà©à¨°à¨¤à¨¾à¨—ੱਦੀ ਦਿਵਸ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਅੱਜ ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਦੇ ਸ. ਬਲਦੇਵ ਸਿੰਘ ਮਾਹਿਲਪà©à¨°à©€ ਮੀਟਿੰਗ ਹਾਲ ਵਿਖੇ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਸ਼ਤਾਬਦੀ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿੱਚ ਗà©à¨°à©‚ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਨਾਲ ਯਾਦ ਕਰਨ ਲਈ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ’ਤੇ ਚਰਚਾ ਹੋਈ।
ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ਼à©à¨°à©‹à¨®à¨£à©€ ਕਮੇਟੀ ਦੇ ਮà©à©±à¨– ਸਕੱਤਰ ਸ. ਕà©à¨²à¨µà©°à¨¤ ਸਿੰਘ ਮੰਨਣ ਨੇ ਦੱਸਿਆ ਕਿ ਸà©à¨°à©€ ਗà©à¨°à©‚ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰà©à¨¹à©‡à¨—ੰਢ ਨੂੰ ਪੂਰੇ ਵਿਸ਼ਵ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਸ਼ਤਾਬਦੀ ਸਮਾਗਮਾਂ ਦੀ ਸ਼à©à¨°à©‚ਆਤ ਸà©à¨°à©€ ਗà©à¨°à©‚ ਤੇਗ ਬਹਾਦਰ ਜੀ ਦੇ ਪà©à¨°à¨•ਾਸ਼ ਪà©à¨°à¨¬ ਮੌਕੇ 18 ਅਪà©à¨°à©ˆà¨² ਨੂੰ ਗà©à¨°à¨¦à©à¨†à¨°à¨¾ ਗà©à¨°à©‚ ਕੇ ਮਹਿਲ, ਅੰਮà©à¨°à¨¿à¨¤à¨¸à¨° ਤੋਂ ਹੋਵੇਗੀ। ਇਸ ਮਗਰੋਂ ਸà©à¨°à©€ ਗà©à¨°à©‚ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜà©à©œà©‡ ਇਤਿਹਾਸਕ ਅਸਥਾਨਾਂ ਜਿਵੇਂ ਕਿ ਗà©à¨°à¨¦à©à¨†à¨°à¨¾ ਗà©à¨°à©‚ ਤੇਗ ਬਹਾਦਰ ਜੀ ਬਾਬਾ ਬਕਾਲਾ ਸਾਹਿਬ, ਗà©à¨°à¨¦à©à¨†à¨°à¨¾ ਗੰਗਸਰ ਸਾਹਿਬ ਕਰਤਾਰਪà©à¨°, ਗà©à¨°à¨¦à©à¨†à¨°à¨¾ ਮੋਤੀ ਬਾਗ ਪਟਿਆਲਾ, ਤਖ਼ਤ ਸà©à¨°à©€ ਦਮਦਮਾ ਸਾਹਿਬ ਤਲਵੰਡੀ ਸਾਬੋ, ਗà©à¨°à¨¦à©à¨†à¨°à¨¾ ਸੀਸ ਗੰਜ ਸਾਹਿਬ (ਦਿੱਲੀ) ਸਮੇਤ ਦੇਸ਼ ਦੇ ਹੋਰ ਵੱਖ-ਵੱਖ ਥਾਵਾਂ ਤੇ ਗà©à¨°à¨®à¨¤à¨¿ ਸਮਾਗਮ ਕੀਤੇ ਜਾਣਗੇ।
ਸ. ਮੰਨਣ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਮà©à©±à¨– ਸਮਾਗਮ 21 ਨਵੰਬਰ 29 ਨਵੰਬਰ 2025 ਦੌਰਾਨ ਸà©à¨°à©€ ਅਨੰਦਪà©à¨° ਸਾਹਿਬ ਵਿਖੇ ਹੋਣਗੇ। ਇਸ ਦੌਰਾਨ 21 ਤੋਂ 23 ਨਵੰਬਰ ਨੂੰ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦੇ ਗà©à¨°à¨¤à¨¾à¨—ੱਦੀ ਦਿਵਸ ਸਬੰਧੀ ਸਮਾਗਮ ਹੋਵੇਗਾ ਅਤੇ 24 ਨਵੰਬਰ ਤੋਂ 29 ਨਵੰਬਰ ਤੱਕ ਸà©à¨°à©€ ਗà©à¨°à©‚ ਤੇਗ ਬਹਾਦਰ ਜੀ, à¨à¨¾à¨ˆ ਦਿਆਲਾ ਜੀ, à¨à¨¾à¨ˆ ਮਤੀ ਦਾਸ ਜੀ ਅਤੇ à¨à¨¾à¨ˆ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕੀਤੇ ਜਾਣਗੇ। ਉਨà©à¨¹à¨¾à¨‚ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਗà©à¨°à¨¦à©à¨†à¨°à¨¾ ਧੋਬੜੀ ਸਾਹਿਬ ਅਸਾਮ, ਮਟਨ ਜੰਮੂ ਕਸ਼ਮੀਰ ਅਤੇ ਦਿੱਲੀ ਸਮੇਤ ਹੋਰ ਥਾਵਾਂ ਤੋਂ ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ ਤੱਕ ਨਗਰ ਕੀਰਤਨ ਵੀ ਸਜਾਠਜਾਣਗੇ।
ਮੀਟਿੰਗ ਵਿਚ ਸੰਗਤਾਂ ਨੂੰ ਗà©à¨°à©‚ ਸਾਹਿਬ ਦੇ ਸੰਦੇਸ਼ ਨਾਲ ਜੋੜਨ ਲਈ ਸੈਮੀਨਾਰ, ਪà©à¨°à¨¦à¨°à¨¶à¨¨à©€à¨†à¨‚ ਅਤੇ ਨੌਜਵਾਨਾਂ ਲਈ ਗà©à¨°à¨®à¨¤à¨¿ ਸਿੱਖਿਆ ਕੈਂਪ ਆਯੋਜਿਤ ਕੀਤੇ ਜਾਣ ਬਾਰੇ ਵੀ ਵਿਚਾਰ ਕੀਤਾ ਗਿਆ। ਉਨà©à¨¹à¨¾à¨‚ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਜਲਦ ਹੀ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਖ-ਵੱਖ ਸਬ ਕਮੇਟੀਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਜਾਣਗੀਆਂ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login