ਦੋਹਾ ਕਤਰ ਅੰਦਰ ਸਥਾਨਕ ਪà©à¨²à¨¿à¨¸ ਵੱਲੋਂ ਵਾਪਸ ਕੀਤੇ ਗਠਸà©à¨°à©€ ਗà©à¨°à©‚ ਗà©à¨°à©°à¨¥ ਸਾਹਿਬ ਜੀ ਦੇ ਪਾਵਨ ਸਰੂਪ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਨੇ ਆਪਣੇ ਪਾਸ ਲੈ ਕੇ ਸà©à¨°à©€ ਦਰਬਾਰ ਸਾਹਿਬ ਸਮੂਹ ’ਚ ਸਥਿਤ ਗà©à¨°à¨¦à©à¨†à¨°à¨¾ ਬਾਬਾ ਗà©à¨°à¨¬à¨–ਸ਼ ਸਿੰਘ ਜੀ ਵਿਖੇ ਸà©à¨¸à¨¼à©‹à¨à¨¿à¨¤ ਕਰ ਦਿੱਤੇ ਹਨ।
ਸ਼à©à¨°à©‹à¨®à¨£à©€ ਕਮੇਟੀ ਦੇ ਸਕੱਤਰ ਸ. ਪà©à¨°à¨¤à¨¾à¨ª ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਰਾਤ ਇਹ ਸੂਚਨਾ ਮਿਲੀ ਸੀ ਕਿ ਦੋਹਾ ਪà©à¨²à¨¿à¨¸ ਵੱਲੋਂ ਵਾਪਸ ਕੀਤੇ ਗਠਪਾਵਨ ਸਰੂਪ ਲੈ ਕੇ ਇਸ ਮਾਮਲੇ ਨਾਲ ਸਬੰਧਤ ਵਿਅਕਤੀ ਹਵਾਈ ਉਡਾਨ ਰਾਹੀਂ ਸà©à¨°à©€ ਗà©à¨°à©‚ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਸà©à¨°à©€ ਅੰਮà©à¨°à¨¿à¨¤à¨¸à¨° ਵਿਖੇ ਪà©à©±à¨œ ਰਹੇ ਹਨ। ਜਿਸ ਉੱਤੇ ਤà©à¨°à©°à¨¤ ਕਾਰਵਾਈ ਕਰਦਿਆਂ ਸ਼à©à¨°à©‹à¨®à¨£à©€ ਕਮੇਟੀ ਨੇ ਹਵਾਈ ਅੱਡੇ ਤੋਂ ਇਹ ਪਾਵਨ ਸਰੂਪ ਸਬੰਧਤ ਵਿਅਕਤੀਆਂ ਪਾਸੋਂ ਪà©à¨°à¨¾à¨ªà¨¤ ਕਰਕੇ ਪਾਲਕੀ ਸਾਹਿਬ ਵਾਲੀ ਗੱਡੀ ਰਾਹੀਂ ਮਰਯਾਦਾ ਅਤੇ ਸਤਿਕਾਰ ਸਹਿਤ ਲਿਆ ਕੇ ਗà©à¨°à¨¦à©à¨†à¨°à¨¾ ਬਾਬਾ ਗà©à¨°à¨¬à¨–ਸ਼ ਸਿੰਘ ਵਿਖੇ ਸà©à¨¸à¨¼à©‹à¨à¨¿à¨¤ ਕਰ ਦਿੱਤੇ ਹਨ। ਉਨà©à¨¹à¨¾à¨‚ ਕਿਹਾ ਕਿ ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼à©à¨°à©‹à¨®à¨£à©€ ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ।
ਉਨà©à¨¹à¨¾à¨‚ ਇਹ ਵੀ ਜਾਣਕਾਰੀ ਦਿੱਤੀ ਕਿ ਮਾਮਲੇ ਦੀ ਰਿਪੋਰਟ ਪਾਵਨ ਸਰੂਪ ਪà©à¨°à¨¾à¨ªà¨¤ ਕਰਨ ਗਠਸ਼à©à¨°à©‹à¨®à¨£à©€ ਕਮੇਟੀ ਦੇ ਮà©à¨²à¨¾à¨œà¨¼à¨®à¨¾à¨‚ ਪਾਸੋਂ ਲੈ ਕੇ ਸà©à¨°à©€ ਅਕਾਲ ਤਖ਼ਤ ਸਾਹਿਬ ਨੂੰ à¨à©‡à¨œ ਦਿੱਤੀ ਜਾਵੇਗੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login