ਸà©à¨°à©€ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪà©à©±à¨œà¨¦à©€ ਸੰਗਤ ਦੇ ਠਹਿਰਣ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜੀ ਨਾਲ ਜਾਰੀ ਹੈ ਅਤੇ ਇਸ ਤਹਿਤ ਤਿੰਨ ਸਰਾਵਾਂ ਇਸੇ ਸਾਲ ਵਿਚ ਮà©à¨•ੰਮਲ ਕਰਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ। ਇਹ ਪà©à¨°à¨—ਟਾਵਾ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਵਾਂ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।
ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ ਨੇ ਆਖਿਆ ਕਿ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਨੂੰ ਵੇਖਦਿਆਂ ਸਰਾਵਾਂ ਦੇ ਪà©à¨°à¨¬à©°à¨§à¨¾à¨‚ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨà©à¨¹à¨¾à¨‚ ਦੱਸਿਆ ਕਿ ਤਿਆਰ ਕੀਤੀਆਂ ਜਾ ਰਹੀਆਂ ਤਿੰਨ ਨਵੀਆਂ ਸਰਾਵਾਂ ਵਿਚ à¨à¨¾à¨ˆ ਜੈਤਾ ਜੀ ਨਿਵਾਸ ਬਾਬਾ ਸਾਹਿਬ ਚੌਕ, ਬਾਬਾ ਬਸੰਤ ਸਿੰਘ ਜੀ ਨਿਵਾਸ ਪਰਾਗਦਾਸ ਚੌਕ ਅਤੇ à¨à¨—ਤ ਨਾਮਦੇਵ ਜੀ ਨਿਵਾਸ ਕੇਸਰੀ ਬਾਗ ਵਿਖੇ 259 ਕਮਰੇ ਅਤੇ 30 ਹਾਲ ਸੰਗਤ ਵਾਸਤੇ ਇਸੇ ਸਾਲ 2025 ਵਿਚ ਮà©à¨•ੰਮਲ ਕਰਨ ਲਈ ਕਾਰਜ ਨਿਰੰਤਰ ਜਾਰੀ ਹਨ। ਉਨà©à¨¹à¨¾à¨‚ ਦੱਸਿਆ ਕਿ ਇਨà©à¨¹à¨¾à¨‚ ਸਰਾਵਾਂ ਦੀਆਂ ਸੇਵਾਵਾਂ ਕਾਰਸੇਵਾ ਵਾਲੇ ਮਹਾਂਪà©à¨°à¨–ਾਂ ਪਾਸੋਂ ਕਰਵਾਈਆਂ ਜਾ ਰਹੀਆਂ ਹਨ ਅਤੇ ਲੋੜੀਂਦਾ ਸਮਾਨ ਸà©à¨°à©€ ਦਰਬਾਰ ਸਾਹਿਬ ਵੱਲੋਂ ਮà©à¨¹à©±à¨ˆà¨† ਕੀਤਾ ਜਾ ਰਿਹਾ ਹੈ।
à¨à¨¡à¨µà©‹à¨•ੇਟ ਧਾਮੀ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼à©à¨°à©‹à¨®à¨£à©€ ਕਮੇਟੀ ਵੱਲੋਂ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਵਾਸਤੇ ਵੱਖਰਾ ਰਿਹਾਇਸ਼ੀ ਕੰਪਲੈਕਸ ਵੀ ਜਲਦ ਮà©à¨•ੰੰਮਲ ਕੀਤਾ ਜਾਵੇਗਾ। ਉਨà©à¨¹à¨¾à¨‚ ਦੱਸਿਆ ਕਿ ਸਿੰਘ ਸਾਹਿਬਾਨ ਦੀਆਂ ਤਿਆਰ ਕੀਤੀਆਂ ਜਾ ਰਹੀਆਂ ਵੱਡਅਕਾਰੀ ਰਿਹਾਇਸ਼ਾਂ ਵਿਚ ਉਨà©à¨¹à¨¾à¨‚ ਦੇ ਮਾਨ-ਸਨਮਾਨ ਨੂੰ ਮà©à©±à¨– ਰੱਖਦਿਆਂ ਹਰ ਤਰà©à¨¹à¨¾à¨‚ ਦੀਆਂ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਹ ਰਿਹਾਇਸ਼ੀ ਕੰਪਲੈਕਸ ਸà©à¨°à©€ ਦਰਬਾਰ ਸਾਹਿਬ ਸਮੂਹ ਦੇ ਬਿਲਕà©à¨² ਨਜ਼ਦੀਕ ਆਟਾ ਮੰਡੀ ਬਾਹੀ ਵਿਖੇ ਤਿਆਰ ਕੀਤਾ ਜਾ ਰਿਹਾ ਹੈ। ਉਨà©à¨¹à¨¾à¨‚ ਦੱਸਿਆ ਕਿ ਸਿੰਘ ਸਾਹਿਬਾਨ ਦੀਆਂ ਰਿਹਾਇਸ਼ਾਂ ਤਿਆਰ ਹੋਣ ਨਾਲ ਪਰਕਰਮਾ ਵਿਖੇ ਸਥਿਤ ਕਮਰਿਆਂ ਨੂੰ ਸਿੱਖ ਰੈਫਰੈਂਸ਼ ਲਾਇਬà©à¨°à©‡à¨°à©€ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਨਾਲ-ਨਾਲ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਤਿਆਰ ਕੀਤੇ ਜਾਣ ਵਾਲੇ ਸਿੱਖ ਆਰਕਾਈਵਜ਼ ਲਾਇਬà©à¨°à©‡à¨°à©€ ਲਈ ਵਰਤਿਆ ਜਾਵੇਗਾ।
ਇਸ ਮੌਕੇ ਸ਼à©à¨°à©‹à¨®à¨£à©€ ਕਮੇਟੀ ਪà©à¨°à¨§à¨¾à¨¨ à¨à¨¡à¨µà©‹à¨•ੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਓà¨à¨¸à¨¡à©€ ਸ. ਸਤਬੀਰ ਸਿੰਘ, ਸà©à¨°à©€ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. à¨à¨—ਵੰਤ ਸਿੰਘ ਧੰਗੇੜਾ ਅਤੇ ਹੋਰ ਮੌਜੂਦ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login